ਹਲਕਾ ਇੰਚਾਰਜ ਰਮਨ ਬਹਿਲ ਦੇ ਯਤਨਾਂ ਸਦਕਾ ਗੁਰਦਾਸਪੁਰ ਵਾਸੀਆਂ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਮਿਲੇ ਤਿੰਨ ਹੋਰ ਨਵੇਂ ਰੂਟ

ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਹੋਵੇਗੀ ਤੀਰਥ ਯਾਤਰਾ, 12 ਅਗਸਤ ਨੂੰ ਪਹਿਲੀ ਬੱਸ ਹਰਿਦੁਆਰ-ਰਿਸ਼ੀਕੇਸ਼ ਲਈ ਹੋਵੇਗੀ ਰਵਾਨਾ : ਰਮਨ ਬਹਿਲ ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਦੇ ਯਤਨਾਂ ਸਦਕਾ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਵਾਸੀਆਂ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਤਿੰਨ ਹੋਰ ਨਵੇਂ ਤੀਰਥ ਯਾਤਰਾ ਰੂਟ ਮਿਲੇ […]

Continue Reading

ਮੁੱਖ ਮੰਤਰੀ ਦਾ ਗੁਰਬਾਣੀ ਪ੍ਰਸਾਰਣ ਸਬੰਧੀ ਸਪੱਸ਼ਟ ਕਰਨਾ! ਗੁਰਬਾਣੀ ਸਰਬਸਾਂਝੀ ਤੇ ਇਸ ਦਾ ਪ੍ਰਸਾਰਣ ਸਭ ਨੂੰ ਅਧਿਕਾਰ ਵਾਲਾ ਦਿੱਤਾ ਬਿਆਨ ਸਹੀ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)–ਕਾਫੀ ਦਿਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੁਰਬਾਣੀ ਪ੍ਰਸਾਰਣ ਦੇ ਚਾਹਵਾਨਾ ‘ਚ ਲੰਬੀ ਚਰਚਾ ਛਿੜੀ ਹੋਈ ਹੈ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਕੁਝ ਵਿਸ਼ੇਸ਼ ਚਾਇਨਲਾਂ ਨੂੰ ਹੀ ਅਧਿਕਾਰ ਦੇ ਰਹੀ ਹੈ ਜਦੋਂ ਕਿ ਸਿੱਖ ਧਰਮ ਦੀ ਗੁਰਬਾਣੀ ਸਰਬਸਾਂਝੀ ਵਾਲਤਾ ਦੀ ਪ੍ਰਤੀਕ ਹੈ ਅਤੇ ਜਦੋਂ ਹਰ ਕਿਸੇ […]

Continue Reading

ਸਰਕਾਰ ਵੱਲੋਂ ਜਾਤੀ ਆਧਾਰ ਤੇ ਅੰਮ੍ਰਿਤਸਰ ਦੇ ਕਮਿਸ਼ਨਰ ਨੂੰ ਹਟਾਉਣ ਦੀ ਵਿਰੋਧੀ ਪਾਰਟੀਆਂ ਵੱਲੋਂ ਸਖ਼ਤ ਨਿੰਦਾ ਕਰਨੀ ਸਮੇਂ ਦੀ ਲੋੜ ਵਾਲਾ ਵਧੀਆ ਵਰਤਾਰਾ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਪੰਜਾਬ ਦੀ ਆਪ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਜਾਤੀ ਆਧਾਰ ਤੇ ਇੱਕ ਦਮ ਹਟਾਉਣ ਅਤੇ ਉਸ ਦੀ ਜਗ੍ਹਾ ਤੇ ਗਿੱਲ ਸਾਹਿਬ ਨੂੰ ਲਾਉਂਣ ਦਾ ਸਖ਼ਤ ਨੋਟਿਸ ਲੈਂਦਿਆਂ ਸਪੱਸ਼ਟ ਕੀਤਾ ਸਰਕਾਰ ਹਰ ਸਰਕਾਰੀ ਮਹਿਕਮੇ ਵਿਚ ਜਾਤੀਵਾਦ ਰਾਹੀਂ ਐਸ ਸੀ ਉੱਚ ਅਧਿਕਾਰੀਆਂ […]

Continue Reading

ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਦੀ ਯਾਦ ਵਿੱਚ 10 ਹਜ਼ਾਰ ਬੂਟੇ ਵੰਡੇ ਜਾਣਗੇ- ਡਾ. ਅਸ਼ਵਨੀ ਭੱਲਾ

‘ਇੱਕ ਰੁੱਖ ਸ਼ਹੀਦ ਦੇ ਨਾਮ’ ਮੁਹਿੰਮ ਤਹਿਤ ਸਰਕਾਰੀ ਕਾਲਜ ਗੁਰਦਾਸਪੁਰ ਵੱਲੋਂ ਵਾਤਾਵਰਣ ਸੰਭਾਲ ਅਤੇ ਸ਼ਹੀਦ ਦੀ ਯਾਦ ਨੂੰ ਸਦੀਵੀ ਬਣਾਉਣ ਦਾ ਉਪਰਾਲਾ ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)— ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਦੀ ਯਾਦ ਨੂੰ ਸਮਰਪਿਤ ਸਮਰਪਣ ਸੋਸਾਇਟੀ, ਸਰਕਾਰੀ ਕਾਲਜ ਗੁਰਦਾਸਪੁਰ ਅਤੇ ਸ਼ਹੀਦ ਸੈਨਿਕ ਸੁਰੱਖਿਆ ਪਰਿਵਾਰ ਪਰਿਸ਼ਦ ਵੱਲੋਂ ‘ਇੱਕ ਰੁੱਖ ਸ਼ਹੀਦ ਦੇ ਨਾਮ’ ਮੁਹਿੰਮ ਤਹਿਤ ਅੱਜ […]

Continue Reading

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ‘ਨਸ਼ਾ ਮੁਕਤੀ ਮੋਰਚਾ’ ਦੀ ਸਿਵਲ ਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਕੀਤਾ ਜਾਵੇਗਾ ਹੋਰ ਤੇਜ਼, ਜ਼ਿਲ੍ਹੇ ਦੇ ਸਾਰੇ ਹਲਕਿਆਂ ਵਿੱਚ ਹੋਵੇਗੀ ਮੀਟਿੰਗ ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)– ‘ਨਸ਼ਾ ਮੁਕਤੀ ਮੋਰਚਾ’ ਦੀ ਜ਼ਿਲ੍ਹਾ ਪੱਧਰ ‘ਤੇ ਸਿਵਲ ਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ, ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ, ਜ਼ਿਲ੍ਹਾ ਵਾਈਸ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਪੌਦੇ ਲਗਾਏ ਗਏ

ਪੌਦਿਆਂ ਡੀ ਸੰਭਾਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ : ਸੱਤਪਾਲ ਸਿੰਘ ਬਟਾਲਾ, ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਵੱਲੋਂ ਪ੍ਰਧਾਨ ਸੱਤਪਾਲ ਸਿੰਘ ਰਿਟਾਇਰਡ ਖੇਤੀਬਾੜੀ ਵਿਕਾਸ ਅਫ਼ਸਰ ( ਪੀ.ਏ.ਐਸ. 1 ) ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਕੂਲਾਂ ਵਿੱਚ ਪੌਦੇ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਸ. ਸੱਤਪਾਲ ਸਿੰਘ ਨੇ […]

Continue Reading

ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ ਮਦਰ ਵਰਕਸ਼ਾਪ ਆਯੋਜਿਤ ਕੀਤੀ

ਬਟਾਲਾ, ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)– ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ ਮਦਰ ਵਰਕਸ਼ਾਪ ਲਗਾਈ ਗਈ ਜਿਸ ਵਿੱਚ ਪ੍ਰਥਮ ਕੋਆਰਡੀਨੇਟਰ ਮੈਡਮ ਪੂਜਾ ਵੱਲੋਂ ਵਿਸ਼ੇਸ਼ ਤੌਰ ਤੇ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਦਾ ਕੰਮ ਸਫਲਤਾਪੂਰਵਕ ਮੁਕੰਮਲ

13 ਅਗਸਤ ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ- ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਪੋਲਿੰਗ ਬੂਥਾਂ ਦੀ ਰੈਸ਼ਨਲਾਈਜ਼ੇਸ਼ਨ ਉਪਰੰਤ ਜ਼ਿਲ੍ਹੇ ਵਿੱਚ 47 ਨਵੇਂ ਪੋਲਿੰਗ ਬੂਥ ਵਧਣ ਨਾਲ ਪੋਲਿੰਗ ਬੂਥਾਂ ਦੀ ਗਿਣਤੀ 1600 ਹੋਈ ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਮੁਹਿੰਮ ਤਹਿਤ […]

Continue Reading

ਆਪ੍ਰੇਸ਼ਨ ‘ਪ੍ਰਹਾਰ 4.0’: ਬਾਰਡਰ ਰੇਂਜ ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਇਤਿਹਾਸਕ ਕਾਰਵਾਈ

ਨਸ਼ਾ ਅਤੇ ਅਪਰਾਧ ਮੁਕਤ ਪੰਜਾਬ ਦੀ ਸਿਰਜਣਾ ਵੱਲ ਬਾਰਡਰ ਰੇਂਜ ਪੁਲਸ ਦਾ ਇਕ ਹੋਰ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਚਲਾਈ ਜਾ ਰਹੀ “ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਜੰਗ” ਮੁਹਿੰਮ ਤਹਿਤ ਬਾਰਡਰ ਰੇਂਜ ਅੰਮ੍ਰਿਤਸਰ ਵੱਲੋਂ ਆਪ੍ਰੇਸ਼ਨ “ਪ੍ਰਹਾਰ 4.0” ਨੂੰ ਤਿੰਨ ਪੜਾਵਾਂ ਵਿੱਚ ਸਫ਼ਲਤਾਪੂਰਵਕ ਅਮਲ ਵਿੱਚ ਲਿਆਂਦਾ ਗਿਆ। […]

Continue Reading

ਗਰੀਨ ਸਕੂਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਵਰਕਸ਼ਾਪ ਆਯੋਜਿਤ

ਵਿਦਿਆਰਥੀਆਂ ਨੂੰ ਗਰੀਨ ਸਕੂਲ ਪ੍ਰੋਜੈਕਟ ਬਾਰੇ ਵਿਸਥਾਰ ਸਾਹਿਤ ਜਾਣੂੰ ਕਰਵਾਇਆ ਜਾਵੇ: ਡੀ.ਈ.ਓ. ਰਾਜੇਸ਼ ਕੁਮਾਰ ਸ਼ਰਮਾ ਗੁਰਦਾਸਪੁਰ 08 ਅਗਸਤ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾਂ ਸਟੇਟ ਐਵਾਰਡੀ ਦੀ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਅਨਿਲ ਸ਼ਰਮਾ ਦੇ ਸਹਿਯੋਗ ਨਾਲ ਸਥਾਨਕ ਕਾਲਜ ਵਿਖੇ ਗਰੀਨ ਸਕੂਲ ਪ੍ਰੋਗਰਾਮ ਤਹਿਤ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ […]

Continue Reading