ਸਿਵਲ ਸਰਜਨ ਗੁਰਦਾਸਪੁਰ ਵੱਲੋਂ ਸਿਵਲ ਹਸਪਤਾਲ ਦੀ ਕੀਤੀ ਚੈਕਿੰਗ
ਗੁਰਦਾਸਪੁਰ ,19 ਜੁਲਾਈ (ਸਰਬਜੀਤ) ਸਿਵਲ ਸਰਜਨ ਗੁਰਦਾਸਪੁਰ ਡਾ. ਵਿਜੈ ਕੁਮਾਰ ਅੱਜ ਸਿਵਲ ਹਸਪਤਾਲ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਸਿਵਲ ਸਰਜਨ ਨੇ ਚੈਕਿੰਗ ਦੌਰਾਨ ਹਸਪਤਾਲ ਵਿੱਚ ਸਾਫ਼ ਸਫ਼ਾਈ ਦੇ ਪ੍ਰਬੰਧ, ਮਰੀਜ਼ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਬਰੀਕੀ ਚੈੱਕ ਕੀਤਾ। ਸਿਵਲ ਸਰਜਨ ਨੇ ਸਾਰੇ ਵਾਰਡਾਂ ਵਿਚ ਚੈਕਿੰਗ ਕੀਤੀ ਅਤੇ ਉੱਥੇ ਦਾਖ਼ਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ। ਉਨ੍ਹਾਂ ਓ ਪੀ ਡੀ ਅਤੇ ਫਾਰਮੇਸੀ ਵਿੱਚ ਮਿਲਣ ਵਾਲੀਆਂ ਦਵਾਈਆਂ ਦੀ ਵੀ ਚੈਕਿੰਗ […]
Continue Reading
