ਜ਼ਿਲ੍ਹਾ ਵਾਸੀਆਂ ਲਈ ਸਾਰਥਕ ਸਿੱਧ ਹੋਇਆ ਆਪਣੇ ਘਰੋਂ ਹੀ ਆਪਣੀਆਂ ਸ਼ਿਕਾਇਤਾਂ/ ਮੁਸ਼ਕਿਲਾਂ ਹੱਲ ਕਰਵਾਉਣ ਲਈ ਸ਼ੁਰੂ ਕੀਤਾ ਵੈਬਕਸ ਐਪ ਪ੍ਰੋਗਰਾਮ
ਗੁਰਦਾਸਪੁਰ, 12 ਜੁਲਾਈ ( ਸਰਬਜੀਤ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਆਨਲਾਈਨ ਵੈਬਕਸ ਰਾਹੀਂ ਮੀਟਿੰਗ ਕਰਕੇ ਹੱਲ ਕੀਤੀਆਂ ਜਾ ਰਹੀਆਂ ਮੁਸ਼ਕਿਲਾਂ ਦਾ ਲੋਕ ਪੂਰਾ ਲਾਹਾ ਲੈ ਰਹੇ ਹਨ। ਲੋਕ ਆਪਣੇ ਘਰੋਂ ਹੀ ਡਿਪਟੀ ਕਮਿਸ਼ਨਰ ਨਾਲ ਗੱਲ ਕਰਦੇ ਹਨ ਅਤੇ ਆਪਣੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦੱਸਦੇ ਹਨ, ਜਿਨਾਂ ਦਾ ਨਿਪਟਾਰਾ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਸਬੰਧਤ ਅਧਿਕਾਰੀਆਂ […]
Continue Reading
