ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ‘ਸਕੂਲ ਆਫ਼ ਐਮੀਨੈਂਸ ਯੋਜਨਾ’ ਅਧੀਨ ਗੁਰਦਾਸਪੁਰ ਦੇ ਸਰਕਾਰੀ ਸਕੂਲ ਦੇ 6 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਹੋਣ ਵਾਲੇ ਨਵੀਨੀਕਰਨ ਕਾਰਜਾਂ ਦਾ ਉਦਘਾਟਨ
ਕਿਹਾ-ਮਿਆਰੀ ਸਿੱਖਿਆ, ਆਧੁਨਿਕ ਸਹੂਲਤਾਂ ਅਤੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਵੱਲ ਪੰਜਾਬ ਸਰਕਾਰ ਦਾ ਇੱਕ ਹੋਰ ਇਤਿਹਾਸਕ ਕਦਮ ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)– ਹਲਕਾ ਇੰਚਾਰਜ ਰਮਨ ਬਹਿਲ ਵਲੋਂ ਅੱਜ ‘ਸਕੂਲ ਆਫ਼ ਐਮੀਨੈਂਸ ਯੋਜਨਾ’ ਅਧੀਨ ਗੁਰਦਾਸਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ 6 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਹੋਣ ਵਾਲੇ ਨਵੀਨੀਕਰਨ ਕਾਰਜਾਂ ਦਾ ਉਦਘਾਟਨ […]
Continue Reading
