‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਗੁਰਦਾਸਪੁਰ ਦੇ 2 ਵਿਅਕਤੀਆਂ ਨੇ ਕਰਵਾਇਆ ਮੁਫ਼ਤ ਇਲਾਜ਼
ਸੂਬਾ ਸਰਕਾਰ ਲੋਕਾਂ ਨੂੰ ਸਿਹਤ ਸਹੂਲਤ ਦੇਣ ਲਈ ਵਚਨਬੱਧ- ਰਮਨ ਬਹਿਲ ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾ ਦੇਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਅਤੇ ਇਸ ਤਹਿਤ ਬਣੇ ਹੈਲਥ ਕਾਰਡ ਲੋਕਾਂ ਲਈ ਵਰਦਾਨ ਬਣੇ ਹਨ। ਇਸ ਸਬੰਧੀ ਗੱਲ ਕਰਦਿਆਂ ਗੁਰਦਾਸਪੁਰ ਦੇ […]
Continue Reading

