ਐਸ ਐਸ ਪੀ ਫਾਜ਼ਿਲਕਾ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਪੇਸ਼ ਹੋ ਕੇ ਖਿਮਾਂ ਯਾਚਨਾ ਪੱਤਰ ‘ ਪੁਲਸ ਦੀ ਇਤਿਹਾਸਕ ਤੇ ਪਲੇਠੀ ਨੀਤੀ – ਜਥੇ ਮੇਜ਼ਰ ਸਿੰਘ ਸੋਢੀ, ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਫਰਵਰੀ (ਸਰਬਜੀਤ ਸਿੰਘ)– ਬੀਤੇ ਦਿਨੀਂ ਪੰਜਾਬ ਪੁਲਸ ਦੇ ਐਸ ਐਸ ਪੀ ਫਾਜ਼ਿਲਕਾ ਦੇ ਪੁਲਸ ਵੱਲੋਂ ਸਿਵਲ ਵਰਦੀ ‘ਚ ਦਰਬਾਰ ਸਾਹਿਬ ਅੰਮ੍ਰਿਤਸਰ ਦੀਆਂ ਪ੍ਰਕਿਰਮਾਂ ਵਿਚੋਂ ਦੋ ਆਦਮੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੱਸੇਂ ਬਗੈਰ ਜਬਰੀ ਚੁੱਕਿਆ ਗਿਆ ਸੀ ਜੋ ਦਰਬਾਰ ਸਾਹਿਬ ਦੀ ਮਹਾਂਨਤਾ ਤੇ ਪਵਿੱਤਰਤਾ ਨੂੰ ਮੁੱਖ ਰੱਖਦਿਆਂ ਸਿਧਾਂਤਕ ਭੁੱਲ ਤੇ ਵੱੱਡੀ ਗਲਤੀ […]

Continue Reading

ਹਲਕਾ ਇੰਚਾਰਜ ਰਮਨ ਬਹਿਲ ਵਲੋਂ ਸਬਜ਼ੀ ਮੰਡੀ ਗੁਰਦਾਸਪੁਰ ਦਾ ਦੌਰਾ

ਸਬਜ਼ੀ ਮੰਡੀ ਵਿੱਚ 1 ਕਰੋੜ 5 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਸਟੀਲ ਕਵਰ ਸ਼ੈੱਡ ਦੀ ਉਸਾਰੀ ਮੁਕੰਮਲ ਸ਼ੈੱਡ ਵਿੱਚ ਜਲਦ ਲਾਈਟਾਂ ਵੀ ਲਗਵਾਈਆਂ ਜਾਣਗੀਆਂ-ਰਮਨ ਬਹਿਲ ਕਿਹਾ-ਸਬਜ਼ੀ ਮੰਡੀ ਗੁਰਦਾਸਪੁਰ ਵਿਖੇ 2 ਕਰੋੜ 10 ਲੱਖ ਰੁਪਏ ਲਾਗਤ ਦੇ ਕਰਵਾਏ ਜਾ ਚੁੱਕੇ ਹਨ ਵਿਕਾਸ ਕਾਰਜ ਗੁਰਦਾਸਪੁਰ, 13 ਫਰਵਰੀ (ਸਰਬਜੀਤ ਸਿੰਘ)— ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ […]

Continue Reading

ਮੁੱਖ ਮੰਤਰੀ ਪੰਜਾਬ ਨੂੰ ਗੁਰਦਾਸਪੁਰ ਵਿੱਚ ਪੰਜਾਬ ਰੋਡਵੇਜ਼ ਦਾ ਬੱਸ ਡਿਪੂ ਸਥਾਪਤ ਕਰਨ ਦੀ ਕੀਤੀ ਮੰਗ-ਚੇਅਰਮੈਨ ਰਾਜੀਵ ਸ਼ਰਮਾ

ਗੁਰਦਾਸਪੁਰ ਵਿਖੇ ਪੰਜਾਬ ਰੋਡਵੇਜ਼ ਦਾ ਡਿਪੂ ਸਥਾਪਤ ਹੋਣ ਨਾਲ ਯਾਤਰੀਆਂ ਨੂੰ ਹੋਰ ਬਿਹਤਰ ਅਤੇ ਸੁਵਿਧਾਜਨਕ ਸੇਵਾਵਾਂ ਪ੍ਰਦਾਨ ਹੋਣਗੀਆਂ ਗੁਰਦਾਸਪੁਰ, 13 ਫਰਵਰੀ (ਸਰਬਜੀਤ ਸਿੰਘ)- ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਗੁਰਦਾਸਪੁਰ ਸ਼ਹਿਰ ਵਿੱਚ ਪੰਜਾਬ ਰੋਡਵੇਜ਼ ਦਾ ਬੱਸ ਡਿਪੂ ਮਨਜ਼ੂਰ ਕੀਤਾ ਜਾਵੇ। […]

Continue Reading

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਗੁਰਦਾਸਪੁਰ ਪਹੁੰਚੇ, ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮਿਡ-ਡੇਅ ਮੀਲ ਦੀ ਗੁਣਵੱਤਾ, ਰਸੋਈਆਂ ਦੀ ਸਫਾਈ, ਖਾਣ-ਪੀਣ ਦੀਆਂ ਵਸਤੂਆਂ ਦੀ ਸੁਰੱਖਿਅਤ ਸਟੋਰੇਜ ਅਤੇ ਸਮੁੱਚੇ ਸਫਾਈ ਪ੍ਰਬੰਧਾਂ ਦੀ ਲਈ ਜਾਣਕਾਰੀ ਗੁਰਦਾਸਪੁਰ, 12ਫਰਵਰੀ (ਸਰਬਜੀਤ ਸਿੰਘ)– ਬਾਲ ਮੁਕੰਦ ਸ਼ਰਮਾ, ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਗੁਰਦਾਸਪੁਰ ਪਹੁੰਚੇ ਅਤੇ  ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਵਿਜੇ ਦੱਤ ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨਰ ਅਤੇ ਗੁਰਪ੍ਰੀਤ ਸਿੰਘ […]

Continue Reading

ਏਆਈਐਸਐਸਐਫ (ਖਾਲਸਾ) ਵੱਲੋਂ ਬੀਤੇ ਦਿਨੀਂ ਢਿੱਲੋਂ ਮਜੀਠੀਆ ਜੇਲ੍ਹ ਮਿਲਣੀ, ਅਕਾਲੀ ਭਾਜਪਾ ਗਠਜੋੜ ਦੀ ਸ਼ੁਰੂਆਤ ਵਾਲੀ ਕੀਤੀ ਮਸੀਨਗੋਈ ਗਵਰਨਰ ਮੁਹਿੰਮ ‘ਚ ਅਕਾਲੀ ਭਾਜਪਾ ਢਿੱਲੋਂ ਲਾਣੇ ਦੇ ਸ਼ਾਮਲ ਹੋਣ ਨਾਲ ਸੱਚ ਸਾਬਤ ਹੋਈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ)— ਗਵਰਨਰ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਯਾਤਰਾ ਕੱਢੀ ਜਾ ਰਹੀ ਹੈ ਪਰ ਇਸ ਯਾਤਰਾ ਵਿਚ ਅਕਾਲੀ ਭਾਜਪਾ ਤੇ ਸਿਆਸੀ ਬਾਬੇ ਢਿੱਲੋਂ ਦੇ ਸ਼ਾਮਲ ਹੋਣ ਤੋਂ ਸਾਫ ਜ਼ਾਹਰ ਹੈ ਕਿ ਗਵਰਨਰ ਪੰਜਾਬ ਤਾਂ 2027 ਦੀਆਂ ਚੋਣਾਂ ਸਮੇਂ ਅਕਾਲੀ ਭਾਜਪਾ ਗਠਜੋੜ ਵਾਲੀ ਮੁਹਿੰਮ ਚਲਾ ਰਹੇ ਹਨ ਅਤੇ ਇਸ ਨੂੰ ਨਸ਼ਿਆਂ ਵਿਰੋਧੀ ਜਾਗਰੂਕਤਾ […]

Continue Reading

ਮਾਨਸਿਕ ਬਿਮਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਰੋਕ ਕੇ ਦਿੱਲੀ ਭਾਜਪਾ ਸਰਕਾਰ ਨੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਮਿੱਟੀ ‘ਚ ਰੋਲਿਆਂ, ਭਾਜਪਾ ਪੰਜਾਬ ‘ਚ ਸਰਕਾਰ ਨਹੀਂ ਬਣਾ ਸਕਦੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ)– ਜਦੋਂ ਦਿੱਲੀ ਵਿਚ ਆਮ ਪਾਰਟੀ ਦੀ ਸਰਕਾਰ ਸੀ ਤਾਂ ਸਿੱਖ ਵਿਰੋਧੀ ਭਾਜਪਾ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਕਰਦੇ ਹੋਏ ਆਪ ਪਾਰਟੀ ਨੂੰ ਸਿੱਖ ਵਿਰੋਧੀ ਦੱਸ ਰਹੇ ਸਨ,ਪਰ ਹੁਣ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਿੱਲੀ ਸਰਕਾਰ ਵਲੋਂ ਰੋਕ ਕੇ ਭਾਜਪਾ ਨੇ ਚਿੱੱਟੇ ਦਿੱਨ ਸਾਬਤ ਕਰ ਦਿੱਤਾ ਹੈ […]

Continue Reading

‘ਪੰਜਾਬ ਸਖੀ ਸ਼ਕਤੀ ਮੇਲਾ-2026’ ਵਿੱਚਹਲਕਾ ਇੰਚਾਰਜ ਰਮਨ ਬਹਿਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਕੀਤੀ ਸ਼ਿਰਕਤ

13 ਫਰਵਰੀ ਤੱਕ ਹੋਵੇਗਾ ਮੇਲਾ ਸਮੂਹ ਇਲਾਕਾ ਨਿਵਾਸੀਆਂ ਨੂੰ  ਆਪਣੇ ਪਰਿਵਾਰ ਸਮੇਤ ਇਸ ਮੇਲੇ ਵਿੱਚ ਸ਼ਾਮਲ ਹੋ ਕੇ ਮਹਿਲਾ ਸਸ਼ਕਤੀਕਰਨ ਦੇ ਇਸ ਉਪਰਾਲੇ ਨੂੰ ਸਫਲ ਬਣਾਉਣ ਦੀ ਅਪੀਲ ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ)—- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਗੁਰਦਾਸਪੁਰ ਵੱਲੋਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਦੇ ਸਾਂਝੇ ਉਪਰਾਲੇ ਤਹਿਤ […]

Continue Reading

ਸਰਕਾਰੀ ਸਕੂਲਾਂ ਦੇ ਜੋਨਲ ਪੱਧਰੀ ਕਿੱਤਾ ਮੁਖੀ ਸਿੱਖਿਆ ਦੇ ਮੁਕਾਬਲੇ ਕਰਵਾਏ

ਵਿਦਿਆਰਥੀਆਂ ਨੂੰ ਕਿੱਤਾ ਮੁਖੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ: ਡੀ.ਈ.ਓ. ਪਰਮਜੀਤ ਗੁਰਦਾਸਪੁਰ 11 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਕਿੱਤਾਮੁਖੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਐਨ.ਐਸ.ਕਿਓ.ਐਫ. ਵੱਖ-ਵੱਖ ਕਿੱਤਾਮੁਖੀ ਕੋਰਸ ਕਰਵਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀ ਆਪਣੇ ਕੀਤੇ ਕੋਰਸ ਵਿੱਚ ਨਿਪੁੰਨਤਾ ਹਾਸਲ ਕਰਕੇ ਆਪਣੇ ਜੀਵਨ ਨੂੰ ਬਿਹਤਰ ਬਣਾ […]

Continue Reading

ਸਾਡੇ ਬਜੁਰਗ ਸਾਡਾ ਮਾਣ’ ਤਹਿਤ ਬਿਰਧ ਆਸ਼ਰਮ ਗੁਰਦਾਸਪੁਰ ਵਿਖੇ ਬਜ਼ੁਰਗਾਂ ਲਈ ਵਿਸੇਸ਼ ਕੈਂਪ

ਜ਼ਿਲ੍ਹਾ ਹਸਪਤਾਲ਼ ਵਿੱਚ ਜਲਦ ਸ਼ੁਰੂ ਹੋਵੇਗੀ ਐਮ.ਆਰ.ਆਈ ਸੁਵਿਧਾ – ਰਮਨ ਬਹਿਲ ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ)- ‘ਸਾਡੇ ਬਜ਼ੁਰਗ ਸਾਡਾ ਮਾਣ’ ਨਾਅਰੇ ਦੇ ਤਹਿਤ ਬਿਰਧ ਆਸ਼ਰਮ ਗੁਰਦਾਸਪੁਰ ਵਿਖੇ ਬਜ਼ੁਰਗਾਂ ਲਈ ਵਿਸੇਸ਼ ਕੈਂਪ ਲਗਾਇਆ ਗਿਆ, ਜਿਸ ਵਿੱਚ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਕੈਂਪ ਵਿੱਚ ਸਮੂਹ ਬਜ਼ੁਰਗਾਂ ਦਾ ਮੈਡੀਕਲ ਚੈਕਅਪ ਕੀਤਾ ਗਿਆ। ਇਸ […]

Continue Reading

10ਵੀਂ ਅਤੇ 12ਵੀਂ ਤੋਂ ਬਾਅਦ ਵਿਦਿਆਰਥੀ ਕਿਵੇਂ ਆਈ ਟੀ ਖੇਤਰ ਵਿੱਚ ਆ ਸਕਦੇ ਹਨ-ਐਮਡੀ ਇੰਜੀ. ਸੰਦੀਪ ਕੁਮਾਰ

ਸੀਬੀਏ ਇਨਫੋਟੈਕ ਕੰਪਿਊਟਰ ਸੈਂਟਰ ਬਣਾਇਆ ਬੱਚਿਆ ਦੀ ਪਹਿਲੀ ਪਸੰਦ ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)– ਅੱਜ ਦੇ ਡਿਜ਼ਿਟਲ ਯੁੱਗ ਵਿੱਚ ਸਿਰਫ਼ ਡਿਗਰੀ ਹੀ ਨਹੀਂ, ਸਗੋਂ ਟੈਕਨੋਲੋਜੀ ਨਾਲ ਜੁੜੇ ਹੁਨਰ ਹੀ ਵਿਦਿਆਰਥੀਆਂ ਨੂੰ ਕਾਮਯਾਬੀ ਵੱਲ ਲੈ ਜਾਂਦੇ ਹਨ। 10ਵੀਂ ਅਤੇ +2 ਤੋਂ ਬਾਅਦ ਵਿਦਿਆਰਥੀਆਂ ਲਈ ਆਈ.ਟੀ., ਸਾਫਟਵੇਅਰ, ਪ੍ਰੋਗ੍ਰਾਮਿੰਗ, ਡਾਟਾ ਸਾਇੰਸ, ਵੈੱਬ ਡਿਵੈਲਪਮੈਂਟ ਅਤੇ ਐਪ ਡਿਵੈਲਪਮੈਂਟ ਵਰਗੇ ਕੋਰਸ […]

Continue Reading