ਸੂਬੇ ਦੇ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਵੇਗੀ ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਪੰਜਾਬ ਸਰਕਾਰ 23 ਤੇ 24 ਫਰਵਰੀ ਨੂੰ ਮੁਹਾਲੀ ਵਿਖੇ ਕਰਵਾਏਗੀ ‘ਨਿਵੇਸ਼ ਪੰਜਾਬ ਸੰਮੇਲਨ-2023’ ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ  ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਲਈ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ। ਰਾਜ ਸਰਕਾਰ ਵੱਲੋਂ ਇਹ ਨੀਤੀ ਸਾਰੇ ਭਾਈਵਾਲਾਂ […]

Continue Reading

ਮਧੂ ਮੱਖੀ ਪਾਲਣ ਦਾ ਕਿੱਤਾ ਸ਼ੁਰੂ ਕਰਕੇ ਕਿਸਾਨ ਆਪਣੀ ਆਮਦਨ ਵਿੱਚ ਕਰ ਸਕਦੇ ਹਨ ਚੋਖਾ ਵਾਧਾ – ਡਿਪਟੀ ਡਾਇਰੈਕਟਰ ਬਾਗਬਾਨੀ

ਮਧੂ ਮੱਖੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਲਈ ਫਰਵਰੀ ਢੁੱਕਵਾਂ ਤੇ ਸੁਖਾਵਾਂ ਮਹੀਨਾ ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ) – ਬਾਗਬਾਨੀ ਵਿਭਾਗ ਨੇ ਕਿਸਾਨ ਭਰਾਵਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮਧੂ ਮੱਖੀ ਪਾਲਣ ਦਾ ਧੰਦਾ ਸ਼ੁਰੂ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਕਿਸਾਨਾਂ ਨੂੰ ਮਧੂ ਮੱਖੀ ਪਾਲਣ ਦਾ ਧੰਦਾ ਸ਼ੁਰੂ ਕਰਨ ਦੀ ਸਲਾਹ […]

Continue Reading

ਸ਼ੂਗਰ ਰੋਗ ਤੋਂ ਬਚਾਅ ਲਈ ਰੋਜ਼ਾਨਾ ਸੈਰ ਤੇ ਕਸਰਤ ਬੇਹੱਦ ਜ਼ਰੂਰੀ – ਡਾ. ਸੁਖਦੀਪ ਸਿੰਘ ਭਾਗੋਵਾਲ

ਡਾ. ਸੁਖਦੀਪ ਸਿੰਘ ਭਾਗੋਵਾਲ ਨੇ ਸ਼ੂਗਰ ਰੋਗ ਤੋਂ ਬਚਾਅ ਲਈ ਨੁਕਤੇ ਸਾਂਝੇ ਕੀਤੇ   ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ) – ਬਦਲਦੇ ‘ਲਾਈਫ ਸਟਾਈਲ’ ਕਾਰਨ ਅਤੇ ਸਰੀਰਕ ਗਤੀਵਿਧੀਆਂ ਘੱਟ ਹੋਣ ਕਾਰਨ ਸ਼ੂਗਰ ਰੋਗ ਕਾਫ਼ੀ ਵਧ ਗਿਆ ਹੈ ਅਤੇ ਅਜੋਕੇ ਸਮੇਂ ਦੌਰਾਨ ਬੱਚਿਆਂ ਵਿੱਚ ਵੀ ਇਹ ਰੋਗ ਦੇਖਣ ਨੂੰ ਮਿਲ ਰਿਹਾ ਹੈ। ਸ਼ੂਗਰ ਰੋਗ ਸਬੰਧੀ ਜਾਣਕਾਰੀ ਦਿੰਦੇ […]

Continue Reading

ਸਾਇੰਸ, ਗਣਿਤ , ਸਮਾਜਿਕ ਸਿੱਖਿਆ ਅਤੇ ਅੰਗ੍ਰੇਜੀ ਦੇ ਅਧਿਆਪਕਾਂ ਦੀ 2 ਰੋਜ਼ਾ ਵਰਕਸ਼ਾਪ ਸ਼ੁਰੂ

ਤਨਾਅ ਪ੍ਰਬੰਧਨ ਅਤੇ ਰਾਸ਼ਟਰੀ ਸਿੱਖਿਆ ਪਾਲਿਸੀ 2020 ਸਬੰਧੀ ਚਰਚਾ ਕੀਤੀ ਗਈ ਗੁਰਦਾਸਪੁਰ 7 ਫ਼ਰਵਰੀ (ਸਰਬਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਅਮਰਜੀਤ ਸਿੰਘ ਭਾਟੀਆ ਦੀ ਯੋਗ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਰਕਾਰੀ ਹਾਈ ਤੇ ਸੈਕੰਡਰੀ ਅਧਿਆਪਕਾਂ ਦੇ ਸਾਇੰਸ,ਗਣਿਤ, ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦੀ 2 ਰੋਜ਼ਾ ਵਰਕਸ਼ਾਪ ਸ਼ੁਰੂ […]

Continue Reading

ਐੱਨ.ਐੱਸ.ਕਿਊ. ਐੱਫ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਕਰਵਾਏ

ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)–ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਐੱਨ ਐੱਸ ਕਿਊ ਐੱਫ ਵੋਕੇਸ਼ਨਲ ਸਿੱਖਿਆ ਅਧੀਨ ਆਉਂਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਾਲਾਨਾ ਹੁਨਰ ਮੁਕਾਬਲਾ ਅੱਜ ਸਥਾਨਕ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਸਿੱਖਿਆ ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਮੁਫ਼ਤ ਤੇ ਬੇਹਤਰੀਨ ਮੁਹੱਈਆ ਕਰਵਾਉਣ ਲਈ ਵਚਨਬੱਧ : ਚੇਅਰਮੈਨ ਰਮਨ ਬਹਿਲ

ਅਗਲੇ ਛੇ ਮਹੀਨਿਆਂ ਅੰਦਰ ਸਰਕਾਰੀ ਹਸਪਤਾਲਾਂ ’ਚ ਸਫ਼ਾਈ, ਸਟਾਫ਼ ਦੀ ਸੁਰੱਖਿਆ ਅਤੇ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ ਮੁੱਫਤ ਅਤੇ ਬੇਹਤਰੀਨ ਸਿਹਤ ਸੇਵਾਵਾਂ ਪੰਜਾਬ ਦੇ ਲੋਕਾਂ ਨੂੰ ਮਿਲਣ ਕਰਕੇ ਅਵੱਲ ਦਰਜੇ ਦਾ ਸੂਬਾ ਬਣੇਗਾ-ਬਹਿਲ ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਵਿਸ਼ਵ ਪੱਧਰੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਸਿਧਵਾਂ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਗਿਆ

ਐੱਸ.ਡੀ.ਐੱਮ. ਗੁਰਦਾਸਪੁਰ ਦੀ ਅਗਵਾਈ ਹੇਠ ਅਧਿਕਾਰੀਆਂ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨ-ਸੁਵਿਧਾ ਕੈਂਪ ਲਗਾਉਣ ਦਾ ਸਿਲਸਲਾ ਜਾਰੀ ਹੈ ਜਿਸ ਤਹਿਤ ਅੱਜ ਤਹਿਸੀਲ ਗੁਰਦਾਸਪੁਰ ਦੇ ਪਿੰਡ ਸਿਧਵਾਂ ਵਿਖੇ ਪ੍ਰਸ਼ਾਸਨ ਵੱਲੋਂ ਜਨ-ਸੁਵਿਧਾ ਕੈਂਪ ਲਗਾਇਆ ਗਿਆ। ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ ਦੀ […]

Continue Reading

ਸਤਿਗੁਰੂ ਸ਼੍ਰੀ ਰਵਿਦਾਸ ਮਹਾਰਾਜ ਜੀ ਦਾ 646ਵਾਂ ਪ੍ਰਕਾਸ਼ ਦਿਹਾੜਾ ਮੰਦਰ ਪੀਰ ਬੰਦੂ ਸਲੇਮ ਟਾਬਰੀ ਲੁਧਿਆਣਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ–ਸੰਤ ਸੁਖਵਿੰਦਰ ਸਿੰਘ ਆਲੋਵਾਲ

ਗੁਰਦਾਸਪੁਰ,,7 ਫਰਵਰੀ (ਸਰਬਜੀਤ ਸਿੰਘ)–ਮੰਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਪੀਰ ਬੰਦੂ ਸਲੇਮ ਟਾਬਰੀ ਲੁਧਿਆਣਾ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਗਿਆ, ਨਗਰ ਕੀਰਤਨ ਸਜਾਏ ਗਏ ,ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਮੁੱਖ ਸਖਸੀਅਤਾਂ ਦਾ ਸਨਮਾਨ ਕੀਤਾ ਗਿਆ ,ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, […]

Continue Reading

ਬਰਗਾੜੀ ਤੇ ਬਾਇਬਲ ਕਲਾਂ ਕਾਂਡ ਦੇ ਇਨਸਾਫ ਲਈ ਮੋਰਚਾ ਲਾਈ ਬੈਠੇ ਆਗੂਆਂ ਵੱਲੋਂ ਬਠਿੰਡਾ ਅੰਮ੍ਰਿਤਸਰ ਹਾਈ ਵੇ ਰੋਡ ਜਾਮ ਕਰਨਾ ਸਹੀ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)–ਬਾਇਬਲ ਕਲਾਂ-ਬਰਗਾੜੀ ਮਾਮਲੇ ਵਿਚ ਲੰਮੇ ਸਮੇਂ ਤੋਂ ਸਰਕਾਰ ਵਿਰੁੱਧ ਇਨਸਾਫ਼ ਦੀ ਮੰਗ ਲਈ ਬਰਗਾੜੀ ਵਿਖੇ ਲਾਏ ਬੈਠੇ ਮੋਰਚੇ ਦੀਆਂ ਇਨਸਾਫੀ ਮੰਗਾਂ ਸਬੰਧੀ ਸਰਕਾਰ ਵਲੋਂ ਕੀਤੀ ਜਾ ਰਹੀ ਦੇਰੀ ਅਤੇ ਅਣਦੇਖੀ ਦੇ ਵੱਡੇ ਰੋਸ ਵਜੋਂ ਮੋਰਚੇ ਦੇ ਆਗੂਆਂ ਵਲੋਂ ਅੱਜ ਬਠਿੰਡਾ ਅੰਮ੍ਰਿਤਸਰ ਹਾਈ ਵੇ ਨੂੰ ਪੱਕੇ ਤੌਰ ਤੇ ਜ਼ਾਮ ਕਰਨ ਵਾਲਾ ਫੈਸਲਾ […]

Continue Reading

ਇੰਜ: ਰਮੇਸ਼ ਲਾਲ ਸਾਰੰਗਲ ਨੂੰ ਸਦਮਾ,ਮਾਤਾ ਗੁਰਮੇਜ਼ ਕੌਰ ਦੇਹਾਂਤ

ਗੁਰਦਾਸਪੁਰ 7 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੰਚਾਲਨ ਉਤਰ ਜੋਨ ਦੇ ਮੁੱਖ ਇੰਜੀਨੀਅਰ ਇੰਜ:  ਰਮੇਸ਼ ਲਾਲ ਸਾਰੰਗਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨਾਂ ਦੀ ਸਤਿਕਾਰਯੋਗ ਮਾਤਾ ਗੁਰਮੇਜ਼ ਕੋਰ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸੰਸਕਾਰ ਅੱਜ  ਪਿੰਡ ਬੱਬਰੀ ਨੰਗਲ (ਜਿਲਾ ਗੁਰਦਾਸਪੁਰ) ਵਿਖੇ ਕੀਤਾ ਗਿਆ ,ਇਸ ਮੌਕੇ ਸਮਾਜ ਦੇ ਵੱਡੀ […]

Continue Reading