ਐਸ.ਐਸ.ਪੀ ਗੁਰਦਾਸਪੁਰ ਵੱਲੋਂ ਪੁਲਸ ਕਰਮਚਾਰੀਆਂ ਦੀਆਂ ਕੀਤੀਆਂ ਬਦਲੀਆਂ
ਗੁਰਦਾਸਪੁਰ, 6 ਫਰਵਰੀ (ਸਰਬਜੀਤ ਸਿੰਘ)-ਐਸ.ਐਸ.ਪੀ ਗੁਰਦਾਸਪੁਰ ਡਾ. ਦੀਪਕ ਹਿਲੋਰੀ ਨੇ ਪ੍ਰਬੰਧਕੀ ਹਿੱਤਾਂ ਨੂੰ ਮੱਦੇਨਜਰ ਰੱਖਦੇ ਹੋਏ ਪੁਲਸ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ | ਜਿਨ੍ਹਾਂ ਵਿੱਚ ਐਂਟੀ ਨਾਰਕੋਟਿਕ ਸੇਲ ਦੇ ਇੰਚਾਰਜ਼ ਇੰਸਪੈਕਟਰ ਜਤਿੰਦਰ ਪਾਲ ਸਿੰਘ ਨੂੰ ਬਦਲ ਕੇ ਥਾਣਾ ਦੋਰਾਂਗਲਾ ‘ਚ ਐਸ.ਐਚ.ਓ ਲਗਾਇਆ ਗਿਆ ਹੈ | ਇਸੇ ਤਰ੍ਹਾਂ ਹੀ ਐਸ.ਆਈ ਜਬਰਜੀਤ ਸਿੰਘ ਨੂੰ ਥਾਣਾ ਦੋਰਾਂਗਲਾ […]
Continue Reading
