ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੀਆ ਲਾਲ ਮਿੱਤਲ, ਡੀ.ਏ.ਵੀ ਸਕੂਲ, ਗੁਰਦਾਸਪੁਰ ਵਿਖੇ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ ਗਿਆ
ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ) -ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਅਗਵਾਈ ਹੇਠ ਅੱਜ ਜੀਆ ਲਾਲ ਮਿੱਤਲ, ਡੀ.ਏ.ਵੀ ਸਕੂਲ, ਗੁਰਦਾਸਪੁਰ ਵਿਖੇ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਜ਼ਿਲ੍ਹਾ […]
Continue Reading
