ਗੁਰਦਾਸਪੁਰ ਪੁਲਸ ਵੱਲੋਂ ਡਰੋਨ ਰਾਹੀਂ ਮੰਗਵਾਈ 2 ਕਿਲੋ 760 ਗ੍ਰਾਮ ਹੈਰੋਇੰਨ ਸਮੇਤ ਮੁਲਜ਼ਮ ਗ੍ਰਿਫਤਾਰ –ਐਸ.ਐਸ.ਪੀ ਆਦਿੱਤਯ
ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)— ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਅਤੇ ਡਾਇਰੈਕਟਰ ਜਨਰਲ ਪੁਲਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਗੁਰਦਾਸਪੁਰ ਪੁਲਸ ਨੇ ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਸਰਹੱਦੀ ਖੇਤਰ ਵਿੱਚ ਸਰਗਰਮ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ 1 […]
Continue Reading
