ਪੰਜਾਬ ਨੇ ਸਿਹਤ ਖੇਤਰ ‘ਚ ਇਕ ਹੋਰ ਉਪਲਬਧੀ ਕੀਤੀ ਹਾਸਲ, ਸੂਬੇ ਵਿੱਚ ਸਿਹਤ ਅਤੇ ਤੰਦਰੁਸਤੀ ਕੇਂਦਰ ਖੋਲ੍ਹਣ ਦੇ ਟੀਚੇ ਨੂੰ ਪੂਰਾ ਕਰਨ ਲਈ ਭਾਰਤ ਸਰਕਾਰ ਨੇ ਸਨਮਾਨਿਤ ਕੀਤਾ – ਚੇਅਰਮੈਨ ਰਮਨ ਬਹਿਲ

ਕੇਂਦਰ ਸਰਕਾਰ ਨੇ ਪੰਜਾਬ ਦੇ ਸਿਹਤ ਢਾਂਚੇ ਵਿੱਚ ਹੋ ਰਹੇ ਸੁਧਾਰ ਨੂੰ ਦਿੱਤੀ ਮਾਨਤਾ : ਚੇਅਰਮੈਨ ਬਹਿਲ ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਆਪਣੇ ਸਿਹਤ ਸੂਚਕਾਂ ਵਿੱਚ ਲਗਾਤਾਰ ਸੁਧਾਰ ਕਰ ਰਿਹਾ ਹੈ। ਸਿਹਤ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਸਬੰਧੀ ਪੰਜਾਬ ਸਰਕਾਰ ਦੇ ਸੰਕਲਪ ਤਹਿਤ ਪਿਛਲੇ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਹਫ਼ਤੇ 60 ਸਰਹੱਦੀ ਪਿੰਡਾਂ ਵਿੱਚ ਲਗਾਏ ਜਾਣਗੇ ਮੁਫ਼ਤ ਮੈਡੀਕਲ ਕੈਂਪ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਹਫ਼ਤੇ ਸਰਹੱਦੀ ਪਿੰਡਾਂ ਵਿੱਚ ਲੱਗਣ ਵਾਲੇ ਮੈਡੀਕਲ ਕੈਂਪਾਂ ਦਾ ਵੇਰਵਾ ਜਾਰੀ ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਰੋਜ਼ਾਨਾਂ ਸਰਹੱਦੀ ਪਿੰਡਾਂ ਵਿੱਚ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਲਗਾਉਣ ਦਾ ਸਿਲਸਲਾ ਜਾਰੀ ਹੈ। ਜ਼ਿਲ੍ਹਾ […]

Continue Reading

ਰਮਨ ਬਹਿਲ ਦੀ ਕਾਰਗੁਜਾਰੀ ਤੋਂ ਖੁਸ਼ ਹੋ ਕੇ ‘ਆਪ’ ‘ਚ ਸ਼ਾਮਿਲ ਹੋਈ ਗਿੱਦੜਪਿੰਡੀ ਦੀ ਪੰਚਾਇਤ

ਹਲਕੇ ਵਿੱਚ ਬਿਨਾ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਹਨ ਕੰਮ-ਚੇਅਰਮੈਨ ਰਮਨ ਬਹਿਲ ਸਾਬਕਾ ਸਰਪੰਚ ਸਮੇਤ ਹੋਰ ਮੋਹਤਬਰਾਂ ਨੇ ਵੀ ਛੱਡੀਆਂ ਪੁਰਾਣੀਆਂ ਪਾਰਟੀਆਂ, ਪਹਿਲ ਨੇ ਕੀਤਾ ਸਵਾਗਤਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਕਰਵਾਏ ਜਾ ਰਹੇ […]

Continue Reading

ਸਮੂਹ ਜਥੇਬੰਦੀਆਂ ਮਿਲ ਬੈਠ ਕੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਜਨਵਰੀ ਮਹੀਨੇ’ਚ ਮਨਾਉਣ ਲਈ ਕੋਈ ਤਰੀਕ ਨਿਯੁਕਤ ਕਰਨ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)–ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਮਨਾਉਣ ਤੋਂ ਦੋ ਦਿਨ ਬਾਅਦ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣਾ ਉਚਿਤ ਨਹੀਂ, ਕਿਉਂਕਿ ਦੋ ਦਿਨ ਪਹਿਲਾਂ ਸਾਹਿਬ ਜ਼ਾਦਿਆਂ ਦੇ ਸੋਗਮਈ ਪ੍ਰੋਗਰਾਮਾਂ ਤੋਂ ਉਪਰੰਤ ਇਕ ਦਮ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਾ਼ਨਾਸੋ਼ਕਤ ਤੇ ਆਸਿਤਬਾਜੀਆਂ ਰਾਹੀਂ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਚੇਅਰਮੈਨ ਰਮਨ ਬਹਿਲ ਨੇ ਪੂਰੋਵਾਲ ਜੱਟਾਂ, ਮੀਰਪੁਰ ਅਤੇ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ ‘ਮੈਗਾ ਮਾਪੇ-ਅਧਿਆਪਕ ਮਿਲਣੀ’ ਵਿੱਚ ਸ਼ਮੂਲੀਅਤ ਕੀਤੀ

ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਆਪਸ ਵਿੱਚ ਨਿਰੰਤਰ ਤਾਲਮੇਲ ਹੋਣਾ ਬਹੁਤ ਜਰੂਰੀ- ਚੇਅਰਮੈਨ ਬਹਿਲਭਗਵੰਤ ਮਾਨ ਮੁੱਖ ਮੰਤਰੀ ਵੱਲੋਂ ਸਕੂਲ ਸਿੱਖਿਆ ਪ੍ਰਣਾਲੀ ਨੂੰ ਹਰ ਪੱਖੋਂ ਮਜਬੂਤ ਕਰਕੇ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀ ਦੇ ਬਰਾਬਰ ਕਰਨ ਦਾ ਟੀਚਾ ਮਿੱਥਿਆ- ਰਮਨ ਬਹਿਲਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ) – ਸਿੱਖਿਆ ਤੇ ਸਿਹਤ ਪੰਜਾਬ ਸਰਕਾਰ […]

Continue Reading

ਪਾਬੰਦੀਸ਼ੁਦਾ ਸਿੰਥੈਟਿਕ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਦੁਕਾਨਾਂ ਵਿੱਚ ਚੈਕਿੰਗ ਅਭਿਆਨ ਚਲਾਇਆ

ਜ਼ਿਲ੍ਹੇ ਵਿੱਚ ਸਿੰਥੈਟਿਕ/ਪਲਾਸਿਟਕ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੀ ਪੂਰੀ ਵਾਹ ਲਗਾਈ ਜਾਵੇਗੀ – ਡਿਪਟੀ ਕਮਿਸ਼ਨਰ ਸਿੰਥੈਟਿਕ ਡੋਰ ਦੀ ਵਿਕਰੀ ਕਰਨ ਵਾਲੇ ਵਿਅਕਤੀਆਂ/ਦੁਕਾਨਦਾਰਾਂ ਦੀ ਸੂਚਨਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਤੇ ਪੁਲਿਸ ਵਿਭਾਗ ਦੀਆਂ […]

Continue Reading

ਗੁਰਦੁਆਰਾ ਸ਼ਹੀਦਾਂ ਮੱਖੂ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਚੱਲ ਰਹੇ ਸ਼ਹੀਦੀ ਸਮਾਗਮਾਂ ਦੀ ਕੜੀ ਤਹਿਤ ਅਜ ਪੰਜ ਪਿਆਰਿਆਂ ਦੀ ਅਗਵਾਈ’ਚ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ – ਬਾਬਾ ਅਵਤਾਰ ਸਿੰਘ ਚੰਦ

ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ)–ਸਾਹਿਬਜਾਦੇ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੀ ਯਾਦ’ਚ ਬਣੇ ਗੁਰਦੁਆਰਾ (ਸ਼ਹੀਦਾਂ) ਮੱਖੂ ਨੇੜੇ ਰੇਲਵੇ ਸਟੇਸ਼ਨ ਮੱਖੂ ਵਿਖੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁੱੱਜਰ ਕੌਰ ਜੀ ਦੇ ਚਲ ਰਹੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਅਤੇ ਸ਼ਹੀਦੀ ਜੋੜ ਮੇਲੇ ਦੇ ਪਹਿਲੇ ਰੋਜ਼’ਚ ਤਿੰਨ ਅਖੰਡ ਪਾਠਾਂ […]

Continue Reading

ਮਾਪਿਆਂ ਤੇ ਅਧਿਆਪਕਾਂ ਵਿਚਕਾਰ ਦੀ ਦੂਰੀ ਘੱਟ ਕਰਨ ਦਾ ਸਾਰਥਕ ਉਪਰਾਲਾ ਹੈ ਮਾਪੇ-ਅਧਿਆਪਕ ਮਿਲਣੀ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਡਾ. ਹਿਮਸ਼ੂ ਅਗਰਵਾਲ ਨੇ ਸਰਕਾਰੀ ਹਾਈ ਸਕੂਲ ਬੱਬਰੀ ਵਿਖੇ ਅਧਿਆਪਕ-ਮਾਪੇ ਮਿਲਣੀ ਵਿੱਚ ਹਾਜ਼ਰੀ ਭਰੀ ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਸਿਰਜਿਆ ਗਿਆ ਉਪਰਾਲਾ ਕਾਫੀ ਸਾਰਥਿਕ ਸਿੱਧ ਹੋਇਆ ਹੈ। ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਰਕਾਰੀ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਕ੍ਰਿਸਮਿਸ ਦੇ ਸ਼ੁਭ ਦਿਹਾੜੇ ਦੀ ਵਧਾਈ ਦਿੱਤੀ

ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ, ਖਾਸ ਕਰਕੇ ਈਸਾਈ ਭਾਈਚਾਰੇ ਨੂੰ ਕ੍ਰਿਸਮਿਸ ਦੇ ਸ਼ੁਭ ਦਿਹਾੜੇ ਦੀ ਵਧਾਈ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਹੈ ਕਿ “ਕ੍ਰਿਸਮਿਸ ਜੋ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਦੇ ਤੌਰ ’ਤੇ ਮਨਾਇਆ ਜਾਂਦਾ ਹੈ, ਇਸ ਦਿਹਾੜੇ ਨੂੰ […]

Continue Reading

ਸੁਸਾਸ਼ਨ ਸਪਤਾਹ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਪ੍ਰਸਾਰ ਵਰਕਸ਼ਾਪ

ਸਾਬਕਾ ਆਈ.ਏ.ਐੱਸ. ਅਧਿਕਾਰੀ ਸ੍ਰੀ ਐੱਸ.ਕੇ. ਸੰਧੂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ‘ਗੁੱਡ ਗਵਰਨੈਂਸ’ ਦੇ ਗੁਰ ਦੱਸੇ ਜ਼ਿਲ੍ਹਾ ਪ੍ਰਸ਼ਾਸਨ ਜਨਤਾ ਨੂੰ ਗੁਡ ਗਵਰਨੈਂਸ ਦੇਣ ਲਈ ਵਚਨਬੱਧ – ਡਿਪਟੀ ਕਮਿਸ਼ਨਰ ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ) – ਸੂਬੇ ਵਿੱਚ 25 ਦਸੰਬਰ ਤੱਕ ਮਨਾਏ ਜਾ ਰਹੇ ‘ਸੁਸਾਸ਼ਨ ਸਪਤਾਹ’ (ਗੁਡ ਗਵਰਨੈਂਸ ਵੀਕ) ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਸਥਾਨਕ ਪੰਡਤ ਮੋਹਨ […]

Continue Reading