ਪਿਤਾ ਸਵ. ਖੁਸ਼ਹਾਲ ਬਹਿਲ ਜੀ ਦੇ ਮਾਰਗ ‘ਤੇ ਚੱਲ ਕੇ ਲੋਕਾਂ ਦੀ ਕਰਦੇ ਰਹਾਂਗਾ ਸੇਵਾ-ਚੇਅਰਮੈਨ ਰਮਨ ਬਹਿਲ

ਸਵਰਗੀ ਖੁਸ਼ਹਾਲ ਬਹਿਲ ਦੇ 95ਵੇਂ ਜਨਮ ਦਿਨ ਮੌਕੇ ਸਮਰਪਣ ਦਿਵਸ ਮਨਾਇਆ ਗਿਆਖੂਨਦਾਨ ਕੈਂਪ ਲਗਾਉਣ ਦੇ ਨਾਲ ਸ਼ਹੀਦ ਪਰਿਵਾਰਾਂ ਨੂੰ ਕੀਤਾ ਸਨਮਾਨਿਤਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)- ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਆਪਣੇ ਪਿਤਾ ਸਵਰਗੀ ਖੁਸ਼ਹਾਲ ਬਹਿਲ, ਸਾਬਕਾ ਮੰਤਰੀ, ਪੰਜਾਬ ਸਰਕਾਰ ਦੇ 95ਵੇਂ ਜਨਮ ਦਿਨ ਮੌਕੇ ਅੱਜ ਗੁਰਦਾਸਪੁਰ ਪਬਲਿਕ ਸਕੂਲ, ਬਹਿਰਾਮਪੁਰ ਰੋਡ, ਗੁਰਦਾਸਪੁਰ […]

Continue Reading

ਖੇਤੀਬਾੜੀ ਵਿਭਾਗ ਦੇ ਜਾਇੰਟ ਡਾਇਰੈਕਟਰ ਨੇ ਕੀਤਾ ਜ਼ਿਲ੍ਹਾ ਗੁਰਦਾਸਪੁਰ ਦਾ ਦੌਰਾ  

ਖੇਤੀਬਾੜੀ ਵਿਭਾਗ ਦੇ ਕੰਮਕਾਜ ਅਤੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਦਾ ਲਿਆ ਜਾਇਜ਼ਾਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਆਈ ਗਿਰਾਵਟ ਕਾਰਨ ਸਟਾਫ਼ ਦੀ ਕੀਤੀ ਸ਼ਲਾਘਾਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਅਵਤਾਰ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਜਾਪੂਵਾਲ ਵਿਖੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਧ ਨੇ ਗੁਰਦਾਸਪੁਰ ਜਿਲ੍ਹੇ ਲਈ 7322.02 ਕਰੋੜ ਰੁਪਏ ਦੀ ਸੰਭਾਵੀ ਕਰਜ਼ਾ ਲਿੰਕੇਡ ਯੋਜਨਾ 2023-24 ਨੂੰ ਜਾਰੀ ਕੀਤਾ

ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਧ ਨੇ ਸੰਭਾਵੀ ਕਰਜ਼ਾ ਲਿੰਕਡ ਪਲਾਨ (ਪੀ.ਐੱਲ.ਪੀ.) 2023-24 ਨੂੰ ਜਾਰੀ ਕੀਤਾ। ਇਹ ਦਸਤਾਵੇਜ਼ ਜੋ ਨਾਬਾਰਡ ਦੁਆਰਾ ਗੁਰਦਾਸਪੁਰ ਜ਼ਿਲ੍ਹੇ ਲਈ ਕੁੱਲ 7322.02 ਕਰੋੜ ਰੁਪਏ ਦੇ ਸੰਭਾਵੀ ਕਰਜੇ ਲਈ ਤਿਆਰ ਕੀਤਾ ਗਿਆ ਹੈ, ਜ਼ਿਲ੍ਹਾ ਸਲਾਹਕਾਰ ਕਮੇਟੀ ਗੁਰਦਾਸਪੁਰ ਵਿਖੇ ਜਾਰੀ ਕੀਤੀ ਗਈ। ਇਹ ਦਸਤਾਵੇਜ਼ ਤਰਜੀਹੀ ਖੇਤਰ […]

Continue Reading

ਕਾਨੂੰਨੀ ਜਾਗਰੂਕਤਾ ਮੁਹਿੰਮ ਦੇ ਤਹਿਤ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਤੇ ਬਟਾਲਾ ਦੇ ਪੁਲਿਸ ਅਫ਼ਸਰਾਂ ਦਾ ਜੁਵੇਨਾਇਲ ਜਸਟਿਸ ਬੋਰਡ ਦੇ ਸਬੰਧ ਵਿੱਚ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਅੱਜ 81000 ਵਿਦਿਆਰਥੀਆਂ ਨੇ ਵੱਖ-ਵੱਖ ਸਕੂਲਾਂ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰਾਂ ਵਿੱਚ ਹਿੱਸਾ ਲਿਆ ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਲਾਈ ਜਾ ਰਹੀ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਸ੍ਰੀ ਅਜੀਤ ਪਾਲ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ […]

Continue Reading

ਗੁਰਦਾਸਪੁਰ ਅਤੇ ਬਟਾਲਾ ਦੀਆਂ ਕਚਿਹਰੀਆਂ ਵਿੱਚ ਅੱਜ ਲੱਗੇਗੀ ਕੌਮੀ ਲੋਕ ਅਦਾਲਤ  ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਗੁਰਦਾਸਪੁਰ ਜ਼ਿਲੇ ਵਿੱਚ ਕੌਮੀ ਲੋਕ ਅਦਾਲਤ 12 ਨਵੰਬਰ 2022 ਨੂੰ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਸਕੱਤਰ ਮੈਡਮ ਨਵਦੀਪ ਕੌਰ ਗਿੱਲ ਨੇ ਦੱਸਿਆ ਕਿ ਇਸ […]

Continue Reading

ਸਕਿਓਰਟੀ ਗਾਰਡ ਅਤੇ ਮਾਈਕਰੋ ਲੋਨ ਅਫ਼ਸਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਮਿਤੀ 15 ਨਵੰਬਰ ਨੂੰ

ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਮਿਤੀ 15 ਨਵੰਬਰ 2022 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਸਵੀਫਟ ਸਕਿਉਰੀਟਾਸ, ਮਿਡਲੈਂਡ ਫਾਇਨੈਂਸ ਅਤੇ ਸੈਟੀਨ ਕ੍ਰੈਡਿਟ ਕੇਅਰ ਨੈੱਟ ਲਿਮਟਿਡ ਕੰਪਨੀਆਂ […]

Continue Reading

ਤੇਜ ਰਫਤਾਰ ਮੋਟਰਸਾਇਕਲ ਨੇ ਵਿਅਕਤੀ ਨੂੰ ਮਾਰੀ ਟੱਕਰ, ਮੌਤ, ਮੋਟਰਸਾਇਕਲ ਚਾਲਕ ਨਾਮਜਦ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)–ਤੇਜ ਰਫਤਾਰ ਮੋਟਰਸਾਇਕਲ ਨੇ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ | ਜਿਸ ਨਾਲ ਵਿਅਕਤੀ ਦੀ ਮੌਤ ਹੋ ਗਈ | ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਸ ਨੇ ਅਣਪਛਾਤੇ ਮੋਟਰਸਾਇਕਲ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ |ਰਾਜੇਸ ਗਿੱਲ ਪੁੱਤਰ ਬਲਦੇਵ ਮਸੀਹ ਵਾਸੀ ਮਲਕਪੁਰ ਨੇ ਦੱਸਿਆ ਕਿ 9 ਨਵੰਬਰ ਨੂੰ ਉਹ ਅਤੇ […]

Continue Reading

ਹਿਰਦੇਪਾਲ ਸਿੰਘ ਬਾਜਵਾ ਉਪ ਮੰਡਲ ਅਫਸਰ ਨੇ ਸਬ ਅਰਬਨ ਗੁਰਦਾਸਪੁਰ ਦਾ ਸੰਭਾਲਿਆ ਚਾਰਜ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)–ਸਹਾਇਕ ਕਾਰਜਕਾਰੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਵੱਲੋਂ ਸਬ ਅਰਬਨ ਉਪ ਮੰਡਲ ਗੁਰਦਾਸਪੁਰ ਦੇ ਦਫਤਰ ਦਾ ਕਾਰਜਭਾਗ ਸੰਭਾਲ ਲਿਆ ਹੈ |ਇੰਜੀ. ਹਿਰਦੇਪਾਲ ਨੇ ਉਕਤ ਦਫਤਰ ਦਾ ਚਾਰਜ ਸੰਭਾਲਣ ਮੌਕੇ ਕਿਹਾ ਕਿ ਉਹ ਇਸ ਦਫਤਰ ਅਧੀਨ ਪੈਣ ਵਾਲੇ ਸਮੂਹ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਇਆ ਕਰਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਕੇ […]

Continue Reading

ਡਿਪਟੀ ਕਮਿਸਨਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ 12 ਨਵੰਬਰ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਤੇ ਲਾਈਟ ਐਂਡ ਸਾਊਂਡ ਸਮਾਗਮ ਵਿੱਚ ਪਹੁੰਚਣ ਦੀ ਅਪੀਲ

ਸੁਭਾਸ਼ ਪਾਰਕ ਬਟਾਲਾ ਵਿਖੇ 12 ਨਵੰਬਰ ਨੂੰ ਸ਼ਾਮ 5 ਵਜੇ ਤੋਂ 8 ਵਜੇ ਤਕ ਹੋਵੇਗਾ ਸਮਾਗਮ ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ ) ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜ਼ਿਲ੍ਹਾ ਵਾਸੀਆਂ ਨੂੰ 12 ਨਵੰਬਰ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੁਭਾਸ਼ ਪਾਰਕ, ਬਟਾਲਾ ਵਿਖੇ ਕਰਵਾਏ ਜਾ ਰਹੇ ਸੈਮੀਨਾਰ ਅਤੇ ਲਾਈਟ ਐਂਡ […]

Continue Reading

ਗੁਰਦਾਸਪੁਰ ਅਤੇ ਬਟਾਲਾ ਦੀਆਂ ਕਚਿਹਰੀਆਂ ਵਿੱਚ 12 ਨਵੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸ਼ੈਸਨ ਜੱਜ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 12 ਨਵੰਬਰ 2022 ਨੂੰ ਲਗਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ […]

Continue Reading