ਪੱਤਰਕਾਰ ਦਵਿੰਦਰ ਪਾਲ ਦੇ ਬੇਟੇ ਦੀ ਬੇਵਕਤ ਮੌਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)—ਇਥੋਂ ਦੀਆਂ ਕਈ ਜਨਤਕ ਤੇ ਸਿਆਸੀ ਜਥੇਬੰਦੀਆਂ ਨੇ ਉੱਘੇ ਪੱਤਰਕਾਰ ਦਵਿੰਦਰ ਪਾਲ ਦੇ ਬੇਟੇ ਦੀ ਦਰਦਨਾਕ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸੀਪੀਆਈ (ਐਮ ਐਲ) ਲਿਬਰੇਸ਼ਨ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ , ਬਾਬਾ ਬੂਝਾ ਸਿੰਘ ਯਾਦਗਾਰ ਟਰਸਟ,ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਪ੍ਰਗਤੀਸ਼ੀਲ ਇਸਤਰੀ ਸਭਾ, ਇਨਕਲਾਬੀ ਨੌਜਵਾਨ ਸਭਾ, ਆਲ ਇੰਡੀਆ […]

Continue Reading

ਅੱਜ ਬਿਜਲੀ ਰਹੇਗੀ ਬੰਦ

ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)–ਇੰਜੀਨੀਅਰ ਮਹਿੰਦਰ ਪਾਲ ਨੇ ਪਰੈਸ ਨੋਟ ਦੱਸਿਆ ਕਿ  ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਨਿਗਰਾਨ ਇੰਜੀਨੀਅਰ ਸੰਚਾਲਨ ਹਲਕਾ ਗੁਰਦਾਸਪੁਰ ਅਰਵਿੰਦਰ ਜੀਤ ਸਿੰਘ ਬੋਪਾਰਾਏ ਦੇ ਦਿਸ਼ਾ ਨਿਰਦੇਸ਼ ਫੋਕਲ ਪੁਆਇੰਟ ਦਾਣਾ ਮੰਡੀ ਹਰਦੋਛੰਨੀਆ ਇਲਾਕਾ ਮੁਰੰਮਤ ਨੂੰ ਮੱਦੇਨਜਰ ਰੱਖਦੇ ਹੋਏ 9 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।

Continue Reading

ਕੱਲ ਸ਼ਹਿਰ ਦੇ ਕੁੱਝ ਹਿੱਸਿਆ ਦੀ ਬਿਜਲੀ ਰਹੇਗੀ ਬੰਦ

ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਇੰਜੀਨੀਅਰ ਜਤਿੰਦਰ ਸ਼ਰਮਾ ਨੇ ਪਰੈਸ ਨੋਟ ਦੱਸਿਆ ਕਿ  ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ,ਦੇ ਨਿਗਰਾਨ ਇੰਜੀਨੀਅਰ ਸੰਚਾਲਨ ਹਲਕਾ ਗੁਰਦਾਸਪੁਰ ਅਰਵਿੰਦਰ ਜੀਤ ਸਿੰਘ ਬੋਪਾਰਾਏ ਜੀ ਦੇ ਦਿਸ਼ਾ ਨਿਰਦੇਸ਼ 66 ਕੇ. ਵੀ. ਸਬ ਸਟੇਸ਼ਨ  ਰਣਜੀਤ ਬਾਗ ਤੋਂ ਚਲਦੇ ਸਾਰੇ ਯੂ. ਪੀ. ਐਸ. ਅਤੇ  ਏ. ਪੀ.   ਫੀਡਰਆਂ ਦੀ ਬਿਜਲੀ  10 ਨਵੰਬਰ 2022. ਦਿਨ ਵੀਰਵਾਰ    […]

Continue Reading

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਹਿਰ ਵਿੱਚ ਕੱਢਿਆ ਗਿਆ ਨਗਰ ਕੀਰਤਨ

ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ ਹੈ-ਚੇਅਰਮੈਨ ਬਹਿਲਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)–ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦਾਸਪੁਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗੁਵਾਈ ਹੇਠ ਕੱਢਿਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋਇਆ। ਸ਼ਹਿਰ ਵਾਸੀਆਂ ਵੱਲੋਂ […]

Continue Reading

ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਕਲ ਨੂੰ ਸ਼ਾਨਦਾਰ ਨਗਰ ਕੀਰਤਨ ਤੇ ਧਾਰਮਿਕ ਦੀਵਾਨ ਸਜਾਏ ਜਾਣਗੇ ÷ ਸੰਤ ਪਰਮਜੀਤ ਸਿੰਘ ਰਮੀਦੀ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)—ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵਲੋਂ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮੂਹ ਗੁਰਦੁਆਰਿਆਂ’ਚ ਅਖੰਡ ਪਾਠਾਂ ਦੇ ਭੋਗ, ਵੱਡੇ ਵੱਡੇ ਨਗਰ ਕੀਰਤਨ ਤੇ ਧਾਰਮਿਕ ਦੀਵਾਨ ਸਜਾ ਕੇ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ, ਉਥੇ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਵੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ […]

Continue Reading

9 ਨਵੰਬਰ ਨੂੰ ਐੱਸ.ਐੱਸ.ਐੱਮ. ਕਾਲਜ, ਦੀਨਾਨਗਰ ਵਿਖੇ ਲੱਗੇਗਾ ਮੈਗਾ ਲੀਗਲ ਕੈਂਪ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਮਿਤੀ 31 ਅਕਤੂਬਰ ਤੋਂ 12 ਨਵੰਬਰ 2022 ਤੱਕ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਜਾਗਰੂਕਤਾ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਵੋਟਰ ਜਾਗਰੂਕਤਾ ਲਿਆਉਣ ਲਈ ਸਵੀਪ ਗਤੀਵਿਧੀਆਂ ਕਰਨ ਦੀਆਂ ਹਦਾਇਤਾਂ ਜਾਰੀ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ’ਤੇ 1 ਜਨਵਰੀ 2023 ਦੇ ਅਧਾਰ ’ਤੇ ਮਿਤੀ 9 ਨਵੰਬਰ 2022 ਨੂੰ ਡਰਾਫਟ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਕਰਵਾਈ ਜਾਣੀ ਹੈ, ਇਸ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ […]

Continue Reading

ਸੀ.ਐੱਚ.ਸੀ. ਕਲਾਨੌਰ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ) – ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਸ੍ਰੀ ਰਜਿੰਦਰ ਅਗਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚਲਾਈ ਜਾਰੀ ਪੈਨ ਇੰਡੀਆ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਸੀ.ਐੱਚ.ਸੀ. ਕਲਾਨੌਰ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਕੈਂਪ […]

Continue Reading

ਪੁਰਾਣੇ ਡਿਪਟੀ ਕਮਿਸ਼ਨਰ ਦਫ਼ਤਰ ਦੀ ਇਮਾਰਤ ਨੂੰ ਵਿਰਾਸਤੀ ਇਮਾਰਤ ਦਾ ਦਰਜਾ ਦਿਵਾਉਣ ਅਤੇ ਇਸਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਚਾਰਾਜੋਈ ਸ਼ੁਰੂ ਕੀਤੀ

ਪੰਜਾਬ ਸਰਕਾਰ ਨੂੰ ਇਸ ਇਤਿਹਾਸਕ ਇਮਾਰਤ ਦੀ ਸੰਭਾਲ ਲਈ ਪ੍ਰੋਜੈਕਟ ਜਲਦ ਭੇਜਿਆ ਜਾਵੇਗਾ  ਡਿਪਟੀ ਕਮਿਸ਼ਨਰ ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਪੁਰਾਣੇ ਦਫ਼ਤਰ ਨੂੰ ਵਿਰਾਸਤੀ ਇਮਾਰਤ ਦਾ ਦਰਜ਼ਾ ਦਿਵਾਉਣ ਅਤੇ ਇਸ ਦੀ ਸਾਂਭ-ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਇਸ ਇਤਿਹਾਸਕ ਇਮਾਰਤ ਦੀ ਸੰਭਾਲ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ […]

Continue Reading