ਪੇਂਡੂ ਬੇਰੋਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 24 ਅਗਸਤਨੂੰ ਸ਼ੁਰੂ
ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)– ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸਮਿਤੀ 24 ਅਗਸਤ ਤੋਂ 3 ਸਤੰਬਰ 2026 (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲਾ ਅੰਮ੍ਰਿਤਸਰ ਵਿਖੇ ਚਲਾਇਆਜਾਣਾ ਹੈ। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ […]
Continue Reading
