ਕੇਂਦਰ ਸਰਕਾਰ ਵਲੋਂ 75ਵੇਂ ਆਜ਼ਾਦੀ ਦਿਵਸ ਮੌਕੇ ਸਮੂਹਿਕ ਕਤਲੇਆਮ ਅਤੇ ਬਲਾਤਕਾਰ ਕਾਂਡ ਦੇ ਦੋਸ਼ੀਆ ਨੂੰ ਰਿਹਾਅ ਕਰਨਾ ਅਤਿ ਸ਼ਰਮਨਾਕ – ਬਖਤਪੁਰਾ, ਨੱਤ ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)—ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਕੇਂਦਰੀ ਆਗੂਆਂ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਤੇ ਸੁਖਦਰਸ਼ਨ ਸਿੰਘ ਨੱਤ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਸਾਲ 2002 ਵਿਚ ਗੁਜਰਾਤ ਵਿਚ ਮੁੱਖ ਮੰਤਰੀ […]
Continue ReadingCategory: ਮਾਝਾ
From festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
ਪੁਰਾਣੀ ਰੰਜਿਸ਼ ਤਹਿਤ ਹਮਲਾ ਕਰਕੇ ਵਿਅਕਤੀ ਨੂੰ ਜਖਮੀ ਕਰਨ ਦੇ ਮਾਮਲੇ ਵਿੱਚ 5 ਲੋਕਾ ਖਿਲਾਫ ਮਾਮਲਾ ਦਰਜ
ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)–ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ ਪੁਰਾਣੀ ਰੰਜਿਸ਼ ਤਹਿਤ ਹਮਲਾ ਕਰਕੇ ਵਿਅਕਤੀ ਨੂੰ ਜਖਮੀ ਕਰਨ ਦੇ ਮਾਮਲੇ ਵਿੱਚ 5 ਲੋਕਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਗੁਰਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਤਲਵੰਡੀ ਬਥੁੰਨਗੜ ਨੇ ਦੱਸਿਆ ਕਿ 17 ਅਗਸਤ ਨੂੰ ਉਸਦਾ ਨਾਮ ਲੈ ਕੇ ਗਾਲੀ ਗਲੋਚ ਕਰਦੇ ਹੋਏ ਰਣਜੋਧ ਸਿੰਘ, ਪ੍ਰਭਪ੍ਰੀਤ ਸਿੰਘ, […]
Continue Readingਐਸ.ਪੀ ਹੈਡਕੁਆਟਰ ਨਵਜੋਤ ਸਿੰਘ ਸਿੱਧੂ ਦੇ ਕਹਿਣ ’ਤੇ ਧਰਨਾ ਹੋਇਆ ਸਮਾਪਤ
ਨਾਬਾਲਗ ਲੜਕੀ ਦੇ ਦੋਸ਼ੀ ਦੀ ਗਿ੍ਰਫਤਾਰੀ ਲਈ ਜਥੇਬੰਦੀਆਂ ਵੱਲੋਂ ਥਾਣੇ ਮੂਹਰੇ ਦਿੱਤਾ ਗਿਆ ਧਰਨਾ ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)–ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ੀ ਦੀ ਗਿ੍ਰਫਤਾਰੀ ਨਾ ਹੋਣ ਕਰਕੇ ਜਿਲਾ ਗੁਰਦਾਸਪੁਰ ਦੇ ਵੱਖ-ਵੱਖ ਰਾਜਸੀ ਅਤੇ ਜਨਤਕ ਜੱਥੇਬੰਦੀਆਂ ਵੱਲੋਂ ਥਾਣਾ ਸਿਟੀ ਦਾ ਘਿਰਾਓ ਕੀਤਾ ਅਤੇ ਪੁਲਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।ਵਰਣਯੋਗ ਇਹ ਹੈ ਕਿ 13 […]
Continue Readingਇੰਦਰਜੀਤ ਸਿੰਘ ਹਰਪੁਰਾ ਨੇ ਬਤੌਰ ਡੀ.ਪੀ.ਆਰ.ਓ ਗੁਰਦਾਸਪੁਰ ਵਜੋਂ ਅਹੁੱਦਾ ਸੰਭਾਲਿਆ
ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ) – ਇੰਦਰਜੀਤ ਸਿੰਘ ਹਰਪੁਰਾ ਨੇ ਅੱਜ ਬਾਅਦ ਦੁਪਿਹਰ ਜ਼ਿਲਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ। ਇੰਦਰਜੀਤ ਸਿੰਘ ਹਰਪੁਰਾ ਇਸ ਤੋਂ ਪਹਿਲਾਂ ਬਟਾਲਾ ਵਿਖੇ ਡੀ.ਪੀ.ਆਰ.ਓ. ਤਾਇਨਾਤ ਸਨ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਕੀਤੇ ਗਏ ਜ਼ਿਲਾ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲਿਆਂ ਤਹਿਤ ਉਨਾਂ ਨੂੰ ਗੁਰਦਾਸਪੁਰ ਵਿਖੇ ਤਾਇਨਾਤ ਕੀਤਾ […]
Continue Readingਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਸਿਹਤ ਵਿਭਾਗ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ
222 ਹਵਾਲਾਤੀਆਂ ਅਤੇ ਕੈਦੀਆਂ ਦਾ ਮੈਡੀਕਲ ਚੈਕਅਪ ਕੀਤਾ ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਸ਼ੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਸ੍ਰੀਮਤੀ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐੱਮ., ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ […]
Continue Readingਟੱਕਰ ਮਾਰ ਕੇ ਵਿਅਕਤੀ ਨੂੰ ਜਖਮੀ ਕਰਨ ਦੇ ਮਾਮਲੇ ਵਿੱਚ ਕਾਰ ਚਾਲਕ ਖਿਲਾਫ ਮਾਮਲਾ ਦਰਜ
ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)—ਥਾਣਾ ਸਿਟੀ ਦੀ ਪੁਲਸ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਜਖਮੀ ਕਰਨ ਦੇ ਮਾਮਲੇ ਵਿੱਚ ਕਾਰ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਏ.ਐਸ.ਆਈ ਜਸਵੰਤ ਸਿੰਘ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਤੁੰਗ ਨੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਆਪਣੇ ਮੋਟਰਸਾਇਕਲ ਤੇ ਸਵਾਰ ਹੋ ਕੇ ਆਪਣੇ […]
Continue Readingਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸਮੂਹ ਮੈਂਬਰਾਂ ਨੂੰ ਜੀਵਿਨਾਇਲ ਜਸਟਿਸ ਐਕਟ ਬਾਰੇ ਜਾਣਕਾਰੀ
ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)— ਮੈਡਮ ਨਵਦੀਪ ਕੌਰ ਗਿੱਲ, ਸਿਵਲਜੱਜ ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਚਾਈਲਡ ਵੈਲਫੇਅਰ ਕਮੇਟੀ, ਗੁਰਦਾਸਪੁਰ ਦੇ ਮੈਂਬਰ ਅਤੇ ਚਾਈਲਡ ਹੈਲਪ ਲਾਈਨ ਦੇ ਮੈਬਰਾਂ ਨਾਲ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਹ ਟ੍ਰੇਨਿੰਗ ਜੀਵਿਨਾਇਲ ਜਸਟਿਸ਼ ਬੋਰਡ ਦੇ ਸਬੰਧ ਵਿੱਚ ਦਿੱਤੀ ਗਈ। ਇਹ ਟ੍ਰੇਨਿੰਗ ਦਫਤਰ, ਜਿਸ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਟ੍ਰੇਨਿੰਗ ਹਾਲ ਵਿੱਚ ਦਿੱਤੀ ਗਈ। ਮੈਬਰ ਨਵਦੀਪ ਕੌਰ ਗਿੱਲ,ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲਾ ਕਾਨੂੰਨੀ […]
Continue Readingਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਦੀ ਪ੍ਰਧਾਨਗੀ ਹੇਠ ਸਿਹਤ ਅਧਿਕਾਰੀਆਂ ਦੀ ਮੀਟਿੰਗ ਹੋਈ
ਗੁਰਦਾਸਪੁਰ 18 ਅਗਸਤ ( ਸਰਬਜੀਤ ਸਿੰਘ )- ਸਿਵਲ ਸਰਜਨ ਦਫਤਰ ਗੁਰਦਾਸਪੁਰ ਵਿਖੇ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਹਰਭਜਨ ਰਾਮ ਜੀ ਦੀ ਪ੍ਧਾਨਗੀ ਹੇਠ ਸਮੂਹ ਪ੍ਰੋਗਰਾਮ ਅਫਸਰ, ਐਸਐਮਓ ਦੀ ਵਿਸ਼ੇਸ਼ ਮੀਟਿੰਗ ਹੋਈ । ਮੀਟਿੰਗ ਵਿਚ ਸਮੂਹ ਸਿਹਤ ਪ੍ਰੋਗਰਾਮ ਤੇ ਚਰਚਾ ਕੀਤੀ ਗਈ। […]
Continue Reading6635 ਨਵ ਨਿਯੁਕਤ ਅਧਿਆਪਕਾਂ ਦੀ ਸਿਖਲਾਈ ਲਈ ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਸ਼ੁਰੂ
ਗੁਰਦਾਸਪੁਰ 18 ਅਗਸਤ (ਸਰਬਜੀਤ ਸਿੰਘ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੇ ਸਹਿਯੋਗ ਨਾਲ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਸਰਕਾਰੀ ਸਕੂਲਾਂ ਦੇ 6635 ਭਰਤੀ ਦੇ ਨਵ ਨਿਯੁਕਤ ਅਧਿਆਪਕਾਂ ਦੀ ਤਿੰਨ ਦਿਨਾ ਇੰਡਕਸ਼ਨ ਸਿਖਲਾਈ ਵਰਕਸ਼ਾਪ ਸ਼ੁਰੂ ਹੋ ਗਈ। ਜਿਕਰਯੋਗ ਹੈ ਕਿ ਦਫ਼ਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ […]
Continue Readingਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 22 ਅਗਸਤ 2022 ਤੋ ਸ਼ੁਰੂ।
ਗੁਰਦਾਸਪੁਰ 18 ਅਗਸਤ (ਸਰਬਜੀਤ ਸਿੰਘ) ਜਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ—ਬੀ, ਚੌਥੀ ਮੰਜਿਲ, ਕਮਰਾ ਨੰ:508 ਵਿਖੇ ਮਿਤੀ 18 ਅਗਸਤ 2022 ਤੱਕ ਅਰਜੀਆਂ ਦੇ ਸਕਦੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕਸ਼ਮੀਰ ਸਿੰਘ […]
Continue Reading
