ਅਕਾਲ ਤਖ਼ਤ ਸਾਹਿਬ ਦੇ ਨਾਲ ਲੱਗਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਰਾਤ 1 ਤੋਂ 2 ਦਰਮਿਆਨ ਬੇਅਦਬੀ ਕਰਨ ਦੀ ਕੋਸ਼ਿਸ਼ ਹੋਣੀ ਬਹੁਤ ਮੰਦਭਾਗੀ ਘਟਨਾ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 12 ਜੂਨ ( ਸਰਬਜੀਤ ਸਿੰਘ)– ਸਰਕਾਰ ਨੇ ਗੁਰਬਾਣੀ ਬੇਅਦਬੀ ਤੇ ਭਾਵੇਂ ਸਖਤ ਕਾਨੂੰਨ ਬਣਾ ਰੱਖਿਆ ਹੈ ਪਰ ਇਸ ਦੇ ਬਾਵਜੂਦ ਅਕਾਲ ਤਖ਼ਤ ਸਾਹਿਬ ਦੇ ਨਾਲ ਲੱਗਦੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਰਾਤ 1 ਤੋਂ 2 ਦੇ ਦਰਮਿਆਨ ਯੂ ਪੀ ਤੋਂ ਆਏ ਵਿਅਕਤੀ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਜਾਣੀ ਬਹੁਤ ਹੀ ਚਿੰਤਾ ਜਨਕ ਤੇ […]

Continue Reading

ਸ਼ਹੀਦ ਬਾਬਾ ਜੀਵਨ ਮਾਝਾ ਤਰਨਦਲ ਦੇ ਹੈਡ ਕੁਆਰਟਰ ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਰਾਜਪਾਲ ਸਿੰਘ ਪਾਣੀਪਤ ਨੇ ਇੱਕ ਨੁਕਰਾ ਘੋੜਾ ਭੇਟ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 12 ਜੂਨ ( ਸਰਬਜੀਤ ਸਿੰਘ)– ਛੇਵੀ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖਾਂ ਨੂੰ ਹੁਕਮ ਕੀਤਾ ਸੀ ਕਿ ਦਲਪੰਥ ਲਈ ਘੌੜੇ ਦਾਨ ਵਜੋਂ ਭੇਟ ਕੀਤੇ ਜਾਣ ਅਤੇ ਗੁਰੂ ਸਾਹਿਬ ਜੀ ਦੇ ਇਸ ਹੁਕਮ ਨੂੰ ਸਿੱਖਾ ਨੇ ਬਰਕਰਾਰ ਰੱਖਿਆ ਹੋਇਆ ਹੈ ਅਤੇ ਗੁਰੂ ਸਾਹਿਬ ਜੀ ਦੀ ਪਰੰਪਰਾ ਮਰਯਾਦਾ ਤਹਿਤ ਅੱਜ ਬਹੁਤ ਸਾਰੇ ਤਿਆਰ ਬਰ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਪਿੰਡ ਮੁਸਤਫ਼ਾਪੁਰ ਗੁਰਦਾਸ ਵਿਖੇ 15 ਜੂਨ ਨੂੰ ਕਰਵਾਇਆ ਜਾ ਰਿਹਾ- ਜਥੇਦਾਰ ਬਲਦੇਵ ਸਿੰਘ ਮੁਸਤਫ਼ਾਪੁਰ

ਗੁਰਦਾਸਪੁਰ, 11 ਜੂਨ (ਸਰਬਜੀਤ ਸਿੰਘ)– ਹਰ ਸਾਲ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ਵਿੱਚ ਜੋੜਮੇਲਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਜੋੜ ਮੇਲਾ ਮਨਾਇਆ ਜਾਂਦਾ ਹੈ, ਆਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਂਦੇ ਹਨ ਅਤੇ ਧਾਰਮਿਕ […]

Continue Reading

ਜਥੇਦਾਰ ਬਾਬਾ ਲਾਲ ਸਿੰਘ ਸਿੰਘ ਵੱਲੋਂ ਨੰਗੇ ਪੈਰੀਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ 13 ਵੀ ਪੈਦਲ ਯਾਤਰਾ ਆਪਣੇ ਪਰਿਵਾਰ ਸਮੇਤ ਆਰੰਭ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 11 ਜੂਨ (ਸਰਬਜੀਤ ਸਿੰਘ)– ਜੂਨ ਮਹੀਨੇ ਵਿੱਚ ਆਪਣੇ ਪ੍ਰਵਾਰ ਸਮੇਤ ਨੰਗੀ ਪੈਰੀਂ ਅੰਮ੍ਰਿਤਸਰ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਪੈਦਲ ਯਾਤਰਾ ਕਰਨੀ ਜਥੇਦਾਰ ਬਾਬਾ ਲਾਲ ਸਿੰਘ ਦਾ ਵੱਡਾ ਉਦਮ ਅਤੇ ਗੁਰੂ ਸਾਹਿਬ ਦੀ ਅਪਾਰ ਕਿਰਪਾ ਹੀ ਹੈ ਕਿਉਂਕਿ ਉਹ ਹਰ ਸਾਲ ਆਪਣੇ ਪ੍ਰਵਾਰ ਸਮੇਤ ਨੰਗੇ ਪੈਰੀਂ ਪੈਦਲ ਯਾਤਰਾ ਕਰਕੇ ਗੁਰੂ ਸਾਹਿਬ ਜੀ ਦੀਆਂ […]

Continue Reading

ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਅਵੈਰਨੈੱਸ, ਸਪੋਰਟ,ਹੈਲਪ ਐਂਡ ਐਕਸ਼ਨ (ASHA), ਸੈਕਸੂਅਲ ਹਰਾਸਮੈਂਟ ਆਫ ਵੋਮੈਨ ਏਟ ਵਰਕਪਲੇਸ ਆਦਿ ਦੇ ਸਬੰਧ ਵਿੱਚ ਟ੍ਰੇਨਿੰਗ

ਹਰਪ੍ਰੀਤ ਸਿੰਘ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ ਵੱਖ ਐਕਟਾਂ ਸਬੰਧੀ ਦਿੱਤੀ ਗਈ ਜਾਣਕਾਰੀ ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ)– ਨਾਰੀ ਸ਼ਕਤੀ ਕੇਂਦਰ, ਸਾਹਮਣੇ ਦੀਪ ਹਸਪਤਾਲ, ਗੁਰਦਾਸਪੁਰ ਵਿਖੇ ਅਵੈਰਨੈੱਸ, ਸਪੋਰਟ,ਹੈਲਪ ਐਂਡ ਐਕਸ਼ਨ (ASHA), ਐੱਸ ਓ ਪੀ towards Eliminating Child Marriage, 2025, ਸੈਕਸੂਅਲ ਹਰਾਸਮੈਂਟ ਆਫ ਵੋਮੈਨ ਏਟ ਵਰਕਪਲੇਸ, (Prevention, Prohibition and Redressal) Act, 2013 ਦੇ ਸਬੰਧ […]

Continue Reading

‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਪਿੰਡ ਮੰਗੀਆਂ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਪਿੰਡ ਮੰਗੀਆਂ ਤੋਂ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਲਈ ਸ਼ਰਧਾਲੂਆਂ ਦੀ ਬਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਚੜ੍ਹਦੀ ਕਲਾ ਵਾਲੀ ਯਾਤਰਾ ਦੀ ਕਾਮਨਾ ਕੀਤੀ […]

Continue Reading

ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਲਈ ਸੁਨਿਹਰੀ ਮੌਕਾ

ਸਰਦਾਰ ਬਹਾਦਰ ਅਮੀਨ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਾਜਵਾੜਾ (ਹੁਸ਼ਿਆਰਪੁਰ) ਵਿਖੇ  ਐਸ.ਐਸ.ਬੀ ਦੀ ਦਿੱਤੀ ਜਾਵੇਗੀ ਟ੍ਰੇਨਿੰਗ ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਅਧੀਨ ਇੱਕ ਵਿਸ਼ੇਸ਼ ਪਹਿਲਕਦਮੀ ਕਰਦਿਆਂ, ਸਰਦਾਰ ਬਹਾਦਰ ਅਮੀਨ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਾਜਵਾੜਾ (ਹੁਸ਼ਿਆਰਪੁਰ) ਵਿਖੇ ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਬਣਨ […]

Continue Reading

ਨਗਰ ਕੌਂਸਲ ਚੋਣਾਂ ਨੂੰ ਮੁੱਖ ਰੱਖਦਿਆਂ ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਦੀ ਹਦੂਦ ਵਿੱਚ ਹਰ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਕਟ, ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰਾਂ ਨੂੰ ਕੈਰੀ ਕਰਨ ਅਤੇ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 8 ਜੂਨ (ਸਰਬਜੀਤ ਸਿੰਘ)— ਗੁਰਸਿਮਰਨ ਸਿੰਘ ਢਿੱਲੋ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਦੀ ਹਦੂਦ ਵਿੱਚ ਹਰ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਕਟ, ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ, ਜਿਵੇਂ ਕਿ ਟਕੂਏ, ਬਰਛੇ, ਤ੍ਰਿਸੂਲ […]

Continue Reading

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੜਗੱਜ ਸਾਹਿਬ ਕੌਮੀ ਮਸਲਿਆਂ ਨੂੰ ਛੱਡ ਕੇ ਸਰਕਾਰ ਵੱਲੋਂ ਬਣਾਏ ਗੁਰਬਾਣੀ ਸਖਤ ਕਾਨੂੰਨ ਵਿਰੁੱਧ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 8 ਜੂਨ (ਸਰਬਜੀਤ ਸਿੰਘ)– ਅੱਜ ਇੱਕ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸਰਕਾਰ ਵੱਲੋਂ ਬਣਾਏ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਲੋਕਾਂ ਨੂੰ ਗੁਰਬਾਣੀ ਪੜ੍ਹਨ ਤੋਂ ਦੂਰ ਕਰ ਰਿਹਾ ਹੈ ਅਤੇ ਲੋਕ ਸਖਤ ਕਾਨੂੰਨ ਕਰਕੇ ਘਰ ਵਿੱਚ ਪਏ ਗੁਰਬਾਣੀ ਦੇ ਗੁਟਕੇ ਅਤੇ ਪੋਥੀਆਂ ਜਮਾਂ […]

Continue Reading

ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਅਤੇ ਅਨਿਲ ਸ਼ਰਮਾ ਵੱਲੋਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਚਾਰਜ ਸੰਭਾਲਿਆ ।

ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਅਧਿਆਪਕ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ: ਰਾਜੇਸ਼ ਕੁਮਾਰ ਸ਼ਰਮਾ ਗੁਰਦਾਸਪੁਰ 8 ਜੂਨ (ਸਰਬਜੀਤ ਸਿੰਘ)– ਰਾਜੇਸ਼ ਕੁਮਾਰ ਸ਼ਰਮਾ (ਸਟੇਟ ਐਵਾਰਡੀ ) ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਅਤੇ ਡਾ. ਅਨਿਲ ਸ਼ਰਮਾ ਵੱਲੋਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਡੀ ਈ ਓ ਰਾਜੇਸ਼ ਕੁਮਾਰ ਸ਼ਰਮਾ (ਸਟੇਟ […]

Continue Reading