ਲੰਪੀ ਸਕਿਨ ਬੀਮਾਰੀ ਕਾਰਨ ਮਰ ਗਏ ਪਸ਼ੂਆਂ ਦੀਆਂ ਲਾਸ਼ਾਂ ਦੇ ਨਿਪਟਾਰੇ ਸਬੰਧੀ ਐਡਵਾਈਜ਼ਰੀ ਜਾਰੀ
ਗੁਰਦਾਸਪੁਰ, 21 ਅਗਸਤ ( ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵਲੋਂ ਲੰਪੀ ਸਕਿਨ ਬੀਮਾਰੀ ਕਾਰਨ ਮਾਰੇ ਗਏ ਪਸ਼ੂਆਂ ਦੀਆਂ ਲਾਸ਼ਾਂ ਦੇ ਨਿਪਟਾਰੇ ਸਬੰਧੀ ਜਾਰੀ ਐਡਵਾਈਜ਼ਰੀ ਨੂੰ ਜ਼ਿਲ੍ਹੇ ਵਿਚ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਵਿਚ ਸੂਬੇ ਵਿਚ ਪਸ਼ੂਆਂ ਦੀ ਲੰਪੀ […]
Continue Reading
