ਸੀ.ਬੀ.ਏ ਇਨਫੋਟੈਕ ਵਿਖੇ ਆਜਾਦੀ ਦਿਹਾੜਾ ਮਨਾਇਆ ਗਿਆ
ਦੇਸ਼ ਦੀ ਆਜਾਦੀ ਲਈ ਕੁਰਬਾਨੀਆਂ ਦੇਣ ਵਾਲਿਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ : ਇੰਜੀ:ਸੰਦੀਪ ਕੁਮਾਰਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ) – ਮਸ਼ੂਹਰ ਆਈ.ਟੀ. ਸੰਸਥਾ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਐਮ.ਡੀ ਇੰਜੀ:ਸੰਦੀਪ ਕੁਮਾਰ ਨੇ ਦੱਸਿਆ ਕਿ ਵਿਖੇ ਆਜਾਦੀ ਦਾ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਸਮੇਤ ਸਟਾਫ ਅਤੇ ਵਿਦਿਆਰਥੀਆ ਨੇ ਹਿੱਸਾ ਲਿਆ। ਇਸ […]
Continue Reading
