ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ ਨੂੰ 40 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ
ਗੁਰਦਾਸਪੁਰ, 27 ਮਈ ( ਸਰਬਜੀਤ ਸਿੰਘ ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ ਨੂੰ ਵਿਕਾਸ ਕਾਰਜਾਂ ਲਈ 40 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ। ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ ਨੂੰ `ਸਕੂਲ ਆਫ਼ ਹੈਪੀਨੈੱਸ` ਤਹਿਤ ਇਹ […]
Continue Reading

