ਪੰਜਾਬ ਦੇ ਨੌਜਵਾਨ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ ਜਾਣਾ ਛੱਡ ਦੇਣ, ਨਹੀਂ ਤਾਂ ਹੋ ਸਕਦੀ ਹੈ ਪ੍ਰੇਸ਼ਾਨੀ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 15 ਮਈ (ਸਰਬਜੀਤ ਸਿੰਘ)– ਕੋਲੰਬੀਆ ਵਿਚ ਭਾਰਤੀ ਪੰਜ ਨੌਜਵਾਨਾਂ ਦੇ ਅਗਵਾਹ ਹੋਣ ਵਾਲੀ ਖ਼ਬਰ ਤੇ ਗਹਿਰੀ ਚਿੰਤਾ ਜਤਾਉਂਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜਿਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਨੂੰ ਬੇਨਤੀ ਕੀਤੀ ਕਿ ਇਹਨਾਂ ਦੇਸ ਦੇ ਬੇਰੁਜਗਾਰ ਨੌਜਵਾਨਾਂ ਨੂੰ ਜਲਦੀ ਰਿਹਾਅ ਕਰਵਾਇਆ ਜਾਵੇ,ਜੋ ਰੋਜ਼ੀ ਰੋਟੀ ਕਮਾਉਣ ਲਈ ਬੇਸਮਝੀ […]
Continue Reading

