ਹਲਕਾ ਇੰਚਾਰਜ ਰਮਨ ਬਹਿਲ ਵੱਲੋਂ 94 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਪਿੰਡਾਂ ਵਿੱਚ ਸੜਕ ਬਣਾਉਣ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ
ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ- ਰਮਨ ਬਹਿਲ ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸੇ ਲੜੀ ਤਹਿਤ ਹਲਕਾ ਇੰਚਾਰਜ […]
Continue Reading

