ਆਪਣੀਆਂ ਹੱਕੀ ਮੰਗਾਂ ਸਬੰਧੀ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਰੋਸ ਪ੍ਰਦਰਸ਼ਨ

ਸੀ.ਐਚ.ਓ ਵੱਲੋਂ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ, 18 ਸਤੰਬਰ ਨੂੰ ਦਿੜ੍ਹਬਾ ਵਿਖੇ ਹੋਵੇਗੀ ਰੋਸ ਰੈਲੀ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਜਾਵੇਗਾ ਪੱਕਾ ਧਰਨਾ– ਡਾ ਸੁਨੀਲ ਤਰਗੋਤਰਾ ਗੁਰਦਾਸਪੁਰ 16 ਸਤੰਬਰ (ਸਰਬਜੀਤ ਸਿੰਘ)–  ਆਪਣੀਆਂ ਲੰਬੇ ਸਮੇਂ ਤੋਂ ਲੰਬਿਤ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਅੱਜ ਕਮਿਊਨਿਟੀ […]

Continue Reading

15 ਦਿਨਾਂ ਤੋਂ ਡੀ ਸੀ ਦਫ਼ਤਰਾਂ ਦੇ ਘਿਰਾਓ ਕਰਨ ਵਾਲੇ ਪ੍ਰੋਗਰਾਮ ਤਹਿਤ ਅੱਜ ਅੰਮ੍ਰਿਤਸਰ ਡੀ ਸੀ ਦਫਤਰ ‘ਚ ਕਿਸਾਨਾਂ ਦਾ ਹੱਲਾ ਬੋਲ ਹੋਇਆ ਵੱਡਾ ਹੰਗਾਮਾ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ)– ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਦੇ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਦੇ ਡੀ ਸੀ ਦਫ਼ਤਰਾਂ ਤੇ ਮੰਤਰੀਆਂ ਦੇ ਨਿਵਾਸ ਅਸਥਾਨਾਂ ਤੇ ਕੀਤੇ ਜਾਣ ਵਾਲੇ ਘਿਰਾਓ ਦਾ ਪ੍ਰੋਗਰਾਮ ਲਗਾਤਾਰ 15 ਦਿਨਾਂ ਤੋਂ ਨਿਰੰਤਰ ਜਾਰੀ ਚੱਲ ਰਿਹਾ ਹੈ ਅਤੇ ਅੱਜ ਇਸ ਪ੍ਰੋਗਰਾਮ ਤਹਿਤ ਅੰਮ੍ਰਿਤਸਰ ਦੇ ਡੀ ਸੀ ਦਫ਼ਤਰ ‘ਚ […]

Continue Reading

ਰਮਨ ਬਹਿਲ ਨੇ ਸੈਣੀ ਭਵਨ ਜਾਫਲਪੁਰ ਦੇ ਨਵੀਨੀਕਰਨ ਕਾਰਜ ਦੀ ਕਰਵਾਈ ਸ਼ੁਰੂਆਤ

ਪੰਜਾਬ ਨਿਰਮਾਣ ਯੋਜਨਾ ਤਹਿਤ ਸੈਣੀ ਸਭਾ ਜਾਫਲਪੁਰ ਦੀ ਇਮਾਰਤ ਦੇ ਨਵੀਨੀਕਰਨ ਲਈ 15 ਲੱਖ ਰੁਪਏ ਦੀ ਰਾਸ਼ੀ ਜਾਰੀ-ਰਮਨ ਬਹਿਲ ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਸੈਣੀ ਸਭਾ ਜਾਫਲਪੁਰ ਦੀ ਇਮਾਰਤ ਦੇ ਨਵੀਨੀਕਰਨ ਕਾਰਜ ਦੀ ਸ਼ੁਰੂਆਤਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਵਿਧੀਵਤ ਤਰੀਕੇ ਨਾਲ ਕਰਵਾਈ ਗਈ। ਇਸ ਮੌਕੇ ਸੈਣੀ ਸਭਾ ਜਾਫਲਪੁਰ ਦੇ ਅਹੁਦੇਦਾਰਾਂ […]

Continue Reading

ਰਮਨ ਬਹਿਲ ਨੇ ਪਿੰਡ ਚਾਹੀਆ ਦੀ ਗਊਸ਼ਾਲਾ ਵਿੱਚ 8 ਲੱਖ ਰੁਪਏ ਦੀ ਲਾਗਤ ਨਾਲ ਸਟੀਲ ਕਵਰ ਸ਼ੈੱਡ ਦਾ ਕੰਮ ਸ਼ੁਰੂ

ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਮੂਹ ਪਾਰਟੀ ਲੀਡਰਸ਼ਿਪ ਦੇ ਸਹਿਯੋਗ ਨਾਲ ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਪਿੰਡ ਚਾਹੀਆ ਸਥਿਤ ਸ਼ਿਵ ਸ਼ਕਤੀ ਮੰਦਰ ਟਰੱਸਟ (ਰਜਿ.) […]

Continue Reading

‘ਮੁੱਖ ਮੰਤਰੀ ਰਾਹਤ ਫੰਡ’ ਵਿੱਚੋਂ ਸਾਹਿਲ ਮਸੀਹ ਦੇ ਇਲਾਜ ਲਈ 2.36 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ

ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਪਿੰਡ ਤਲਵੰਡੀ ਵਿਰਕ ਦੇ ਵਸਨੀਕ ਸਾਹਿਲ ਮਸੀਹ, ਪੁੱਤਰ ਗੁਰਮੀਤ ਮਸੀਹ, ਦੇ ਹੱਥ ਦੇ ਇਲਾਜ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 2 ਲੱਖ 36 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਸਾਹਿਲ ਮਸੀਹ ਦੇ ਇਲਾਜ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮਨਜ਼ੂਰ ਹੋਈ 2,36,000 ਰੁਪਏ ਦੀ ਰਾਸ਼ੀ ਦਾ ਚੈੱਕ […]

Continue Reading

ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਐਸ.ਐਮ.ਓ ਨੂੰ ਮੰਗਾਂ ਸਬੰਧੀ ਮੈਮੋਰੰਡਮ ਸੌਂਪੇ

16 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਅਤੇ 18 ਸਤੰਬਰ ਨੂੰ ਦਿੜ੍ਹਬਾ ਵਿਖੇ ਰੋਸ ਧਰਨੇ ਦਾ ਐਲਾਨ-ਡਾ ਸੁਨੀਲ ਤਰਗੋਤਰਾ ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)— ਸੀ.ਐਚ.ਓ ਵੱਲੋਂ ਅੱਜ ਆਪਣੀਆਂ ਲੰਬੇ ਸਮੇਂ ਤੋਂ ਲੰਬਿਤ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਨੂੰ ਮੈਮੋਰੰਡਮ ਸੌਂਪਿਆ ਗਿਆ। ਇਸ ਮੌਕੇ ਸੀ.ਐਚ.ਓ ਆਗੂਆਂ ਨੇ ਵਿਭਾਗ ਅਤੇ ਪੰਜਾਬ ਸਰਕਾਰ […]

Continue Reading

ਪੰਜਾਬ ਪੁਲਸ ਨੇ ਗੁਰਦਾਸਪੁਰ ‘ਚ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਬਰਾਮਦ ਕੀਤੇ ਗਏ ਹਥਿਆਰ ਡਰੋਨਾਂ ਰਾਹੀਂ ਸਰਹੱਦ ਪਾਰੋਂ ਭੇਜੇ ਗਏ ਸਨ: ਡੀਜੀਪੀ ਗੌਰਵ ਯਾਦਵ* ਗੈਂਗਸਟਰ ਬੁਰੀ ਬਸੰਤਕੋਟੀਆ ਵਿਰੁੱਧ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ 26 ਐਫਆਈਆਰਜ਼ ਦਰਜ ਹਨ: ਐਸਐਸਪੀ ਗੁਰਦਾਸਪੁਰ ਆਦਿਤਿਆ ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ […]

Continue Reading

ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਹਰਿਮੰਦਰ ਸਾਹਿਬ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਦੇ ਗੁਰੂਘਰਾਂ’ਚ ਸ਼ਰਧਾ ਨਾਲ ਮਨਾਇਆ ਅਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਧਾਮੀ ਨੇ ਸੰਗਤਾਂ ਨੂੰ ਦਿੱਤੀ ਵਧਾਈ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਅੱਜ ਦੇ ਦਿਨ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਹੋਇਆ ਅਤੇ ਬ੍ਰਹਮ ਗਿਆਨੀ ਮਹਾਂਪੁਰਸ਼ ਬਾਬਾ ਬੁੱਢਾ ਜੀ ਨੂੰ ਪਹਿਲਾਂ ਹੈਂਡ ਗ੍ਰੰਥੀ ਬਣਨ ਦਾ ਸੁਭਾਗ ਪ੍ਰਾਪਤ ਹੋਇਆ, ਇਹ ਦਿਨ ਸਿੱਖ ਕੌਮ ਲਈ ਮਹਾਨ ਹੈ ਅਤੇ ਹਰ ਸਾਲ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਗੁਰੂ ਗ੍ਰੰਥ ਸਾਹਿਬ ਜੀ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਕੀਤੀ ਮੁਲਾਕਾਤ, ‘ਖੇਡਾਂ ਵਤਨ ਪੰਜਾਬ ਦੀਆਂ’-4 ਅਤੇ ਡੇਰਾ ਬਾਬਾ ਨਾਨਕ ਹਲਕੇ ਦੇ ਵਿਕਾਸ ਕਾਰਜਾਂ ਬਾਬਤ ਕੀਤਾ ਵਿਚਾਰ ਵਟਾਂਦਰਾ

‘ਖੇਡਾਂ ਵਤਨ ਪੰਜਾਬ ਦੀਆਂ ‘ ਸ਼ੀਜਨ-4 ਵਿੱਚ ਖਿਡਾਰੀਆਂ ਸਮੇਤ ਕੋਈ ਵੀ ਚਾਹਵਾਨ ਵਿਅਕਤੀ ਇਨ੍ਹਾਂ ਖੇਡਾਂ ਵਿੱਚ ਲੈ ਸਕਦਾ ਹਿੱਸਾ, ਕਿਊ ਆਰ ਕੋਡ ਅਤੇ ਪੋਰਟਲ ਰਾਹੀਂ https://sports.punjab.gov.in ‘ਤੇ ਕੀਤੀ ਜਾ ਸਕਦੀ ਹੈ ਰਜਿਸਟਰੇਸ਼ਨ ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨਾਲ ਮੀਟਿੰਗ ਕੀਤੀ […]

Continue Reading

ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸਨ ਜਿਲਾ ਯੂਨਿਟ ਗੁਰਦਾਸਪੁਰ ਦੀ ਹੋਈ ਮੀਟਿੰਗ

ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)–ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸਨ ਜਿਲਾ ਯੂਨਿਟ ਗੁਰਦਾਸਪੁਰ ਦੀ ਹੰਗਾਮੀ ਮੀਟਿੰਗ ਕੀਤੀ ਗਈ। ਜਿਸ ਵਿਚ ਬੀਤੇ ਦਿਨੀ ਦਫ਼ਤਰ ਜ਼ਿਲ੍ਹਾ ਸਿੱਖਿਆ ਸੈਕੰਡਰੀ ਵਿਖੇ ਸਾਵਨ ਸਿੰਘ ਜ਼ਿਲਾ ਪ੍ਰਧਾਨ ਪੀਐਸਐਮਐਸਯੂ ਅਤੇ ਰਘਬੀਰ ਸਿੰਘ ਬਡਵਾਲ (ਰਿਟਾਇਰਡ) ਸੂਬਾ ਚੇਅਰਮੈਨ ਆਏ ਅਤੇ ਸਿਖਿਆ ਵਿਭਾਗ ਦੇ ਕੁਝ ਕਰਮਚਾਰੀਆਂ ਨੂੰ ਇਕੱਠੇ ਕਰਕੇ ਗੁਰਦਿੱਤ ਸਿੰਘ ਨੂੰ ਸਿਖਿਆ […]

Continue Reading