ਮੁੱਖ ਮੰਤਰੀ ਦੀ ਪਤਨੀ ਵੱਲੋਂ ਅੰਮ੍ਰਿਤਸਰ ‘ਚ ਦਰਜ਼ ਬਲਾਤਕਾਰ ਕੇਸ ਖਤਮ ਕਰਨ ਲਈ 5 ਕਰੋੜ ਰੁਪਏ ਦੀ ਰਿਸ਼ਵਤ ਦੇ ਮਾਮਲੇ ਦੀ ਜਾਂਚ ਹੋਣੀ ਬਹੁਤ ਜ਼ਰੂਰੀ- ਭਾਈ ਵਿਰਸਾ ਸਿੰਘ ਖ਼ਾਲਸਾ
ਅੰਮ੍ਰਿਤਸਰ, ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾਕਟਰ ਗੁਰਪ੍ਰੀਤ ਕੌਰ ਵੱਲੋਂ ਅੰਮ੍ਰਿਤਸਰ ਜ਼ਿਲੇ ‘ਚ ਦਰਜ ਬਲਾਤਕਾਰ ਦੇ ਕੇਸ ਨੂੰ ਰਫਾ ਦਫਾ ਕਰਨ ਲਈ ਲੱਗੇ 5 ਕਰੋੜ ਦੀ ਰਿਸ਼ਵਤ ਲੈਣ ਵਾਲੇ ਇਲਜ਼ਾਮਾ ਵਾਲਾਂ ਮਾਮਲਾ ਹੁਣ ਦਿਨੋਂ ਦਿਨ ਤੂਲ ਫੜਦਾ ਜਾ ਰਿਹਾ ਹੈ, ਬਿਕਰਮ ਮਜੀਠੀਏ ਵੱਲੋਂ ਇਸ ਦੇ ਸਬੂਤਾ […]
Continue Reading
