ਪੰਚਾਇਤਾਂ ਦੀ ਉਪ ਚੋਣ ਵਾਲੇ ਖੇਤਰਾਂ ਵਿੱਚ ਹ‌ਥਿਆਰ ਲਿਜਾਣ ‘ਤੇ ਪਾਬੰਦੀ ਲਗਾਈ

ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਿਤੀ 27 ਜੁਲਾਈ 2025 ਨੂੰ ਸੂਬੇ ਭਰ ਵਿੱਚ ਪੰਚਾਂ-ਸਰਪੰਚਾਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਹੋਇਆ ਹੈ, ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ 15 ਸਰਪੰਚਾਂ ਤੇ 275 ਪੰਚਾਂ ਦੀ ਉਪ ਚੋਣ ਹੋ ਰਹੀ ਹੈ।  ਇਨ੍ਹਾਂ ਉਪ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਕ ਜ਼ਿਲ੍ਹਾ […]

Continue Reading

ਯੋਜਨਾਬੱਧ ਵਿਕਾਸ ਨੂੰ ਤਰਜੀਹ ਦੇਣ ਵਾਲੀ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਕਿਸਾਨ ਤੇ ਲੋਕ ਪੱਖੀ : ਚੇਅਰਮੈਨ ਰਜੀਵ ਸ਼ਰਮਾ

ਕਿਸਾਨਾਂ ਨੂੰ ਪਲਾਟ ਮਿਲਣ ਤੱਕ ਸਾਲਾਨਾ ਮਿਲਣਗੇ ਇਕ ਲੱਖ ਰੁਪਏ ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ ) – ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਲੈਂਡ ਪੂਲਿੰਗ ਸਕੀਮ ਬਾਰੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਦੱਸਿਆ ਹੈ ਕਿ ਯੋਜਨਾਬੱਧ ਵਿਕਾਸ ਨੂੰ ਤਰਜੀਹ ਦੇਣ ਵਾਲੀ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਕਿਸਾਨ ਤੇ ਲੋਕ ਪੱਖੀ ਹੈ। ਉਨ੍ਹਾਂ ਕਿਹਾ […]

Continue Reading

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਮਨਾਉਣ ਸਬੰਧੀ ਐਸਜੀਪੀਸੀ ਤੇ ਸਰਕਾਰ ਨੂੰ ਵਿਵਾਦਾਂ ‘ਚ ਨਹੀਂ ਪੈਣਾ ਚਾਹੁੰਦਾ ? ਸ਼ਤਾਬਦੀ ਮਨਾਉਣ ਦਾ ਸਭ ਨੂੰ ਹੱਕ ਹੈ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ)– ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਆ ਰਹੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਮਨਾਉਣ ਸਬੰਧੀ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸ਼ਬਦੀ ਬਿਆਨਬਾਜ਼ੀ ਵਧ ਚੁੱਕੀ ਹੈ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਤੇ ਹੋਰ ਕਹੇਂ ਰਹੇ ਹਨ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ […]

Continue Reading

ਝੋਨੇ ਦੀ ਫ਼ਸਲ ਵਿਚ ਬੌਣੇ ਬੂਟਿਆਂ ਦੇ ਵਿਸ਼ਾਣੂ ਰੋਗ ਦੀ ਆਮਦ ਨੂੰ ਦੇਖਦਿਆਂ ਸਿਫਾਰਸ਼ਾਂ ਅਨੁਸਾਰ ਯੂਰੀਆ ਖਾਦ ਪਾਈ ਜਾਵੇ : ਸੰਯੁਕਤ ਨਿਰਦੇਸ਼ਕ

ਸਮੁੱਚੇ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਚੈਕਿੰਗ ਕੀਤੀਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ) – ਪ੍ਰਬੰਧਕੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਡਾ. ਬਸੰਤ ਗਰਗ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ […]

Continue Reading

ਗੁਰਦਾਸਪੁਰ ਗੋਲੀ ਕਾਂਡ ਦਾ ਦੋਸ਼ੀ ਫੜ੍ਹੇ ਜਾਣ `ਤੇ ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੀ ਸ਼ਲਾਘਾ ਕੀਤੀ

ਪੰਜਾਬ ਸਰਕਾਰ ਸੂਬੇ ਵਿੱਚ ਆਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ – ਰਮਨ ਬਹਿਲਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ) – ਬੀਤੀ 17 ਜੁਲਾਈ ਨੂੰ ਗੁਰਦਾਸਪੁਰ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਪੰਜਾਬ ਵਾਚ ਹਾਊਸ ਨਾਮਕ ਸ਼ੋਰੂਮ `ਤੇ ਗੋਲੀਆਂ ਚਲਾਉਣ ਵਾਲੇ ਦੋ ਦੋਸ਼ੀਆਂ ਵਿੱਚੋਂ ਇੱਕ ਦੋਸ਼ੀ ਨੂੰ ਗੁਰਦਾਸਪੁਰ ਪੁਲਿਸ ਵੱਲੋਂ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ […]

Continue Reading

ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਮੁਸਤਫ਼ਾਬਾਦ ਸੈਦਾਂ, ਬਥਵਾਲਾ ਬੇਰੀਆਂ, ਬਥਵਾਲਾ ਸੁੱਖਾ ਅਤੇ ਹਰਦੋ ਬਥਵਾਲਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ

ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ “ਨਸ਼ਾ ਮੁਕਤੀ ਯਾਤਰਾ” ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਨਿਰਦੇਸ਼ਾਂ ਤਹਿਤ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਮੁਸਤਫ਼ਾਬਾਦ ਸੈਦਾਂ, ਬਥਵਾਲਾ ਬੇਰੀਆਂ, ਬਥਾਵਾਲਾ ਸੁੱਖਾ ਅਤੇ ਹਰਦੋ ਬਥਵਾਲਾ ਵਿਖੇ […]

Continue Reading

24 ਜੁਲਾਈ ਨੂੰ ਗੁਰਦਾਸਪੁਰ ਵਿਖੇ ਹੋਣਗੇ ਜ਼ਿਲ੍ਹਾ ਪੱਧਰੀ ਸਵੀਮਿੰਗ ਮੁਕਾਬਲੇ

ਵਧੀਕ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰੀ ਸਵੀਮਿੰਗ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਕੀਤੀ ਅਪੀਲਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਜੁਲਾਈ ਨੂੰ ਸਵੇਰੇ 7 ਵਜੇ ਸਵੀਮਿੰਗ ਪੂਲ, ਸਪੋਰਟਸ ਕੰਪਲੈਕਸ, ਜ਼ਿਮਨੇਜੀਅਮ ਹਾਲ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਸਵੀਮਿੰਗ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ […]

Continue Reading

ਬਾਲ ਮਜ਼ਦੂਰੀ ਤੇ ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਹੋਈ

ਬਾਲ ਭਿੱਖਿਆ ਮੰਗਣ ਵਾਲੇ ਬੱਚਿਆਂ ਦੇ ਡੀ.ਐੱਨ.ਏ. ਟੈੱਸਟ ਕੀਤੇ ਜਾਣਗੇ – ਡਿਪਟੀ ਕਮਿਸ਼ਨਰਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਚਲਾਏ ਜਾ ਰਹੇ ਪ੍ਰੋਜੈਕਟ ਜੀਵਨਜੀਤ-2 ਤਹਿਤ ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜ਼ਿਲ੍ਹਾ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕੇ ਦੇ ਪਿੰਡ ਅਲੀਨੰਗਲ ਤੇ ਜੀਵਨ ਨੰਗਲ ਵਿਖੇ ਜਾਗਰੂਕਤਾ ਮੀਟੰਗਾਂ ਨੂੰ ਸੰਬੋਧਨ ਕੀਤਾ

ਵਿਧਾਇਕ ਰੰਧਾਵਾ ਨੇ ਹਲਕਾ ਵਾਸੀਆਂ ਨੂੰ ਨਸ਼ਾ ਮੁਕਤ ਡੇਰਾ ਬਾਬਾ ਨਾਨਕ ਦਾ ਸੱਦਾ ਦਿੱਤਾਡੇਰਾ ਬਾਬਾ ਨਾਨਕ, ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ ) – ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਅਲੀਨੰਗਲ […]

Continue Reading

ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ 44 ਹੋਰ ਸੇਵਾ ਕੇਂਦਰ ਖੋਲ੍ਹੇਗੀ : ਰਮਨ ਬਹਿਲ

ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ) – ਬਿਹਤਰ ਸ਼ਾਸਨ ਅਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਨਾਗਰਿਕਾਂ ਨੂੰ ਹੋਰ ਬਿਹਤਰ ਅਨੁਭਵ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਸੂਬੇ ਭਰ ਵਿੱਚ ਹੋਰ 44 ਸੇਵਾ ਕੇਂਦਰ ਕਾਰਜਸ਼ੀਲ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਨੈੱਟਵਰਕ ਦਾ ਵਿਸਥਾਰ ਕਰਨ ਜਾ ਰਹੀ ਹੈ। ਇਸ ਵਿਸਥਾਰ ਤਹਿਤ 16 ਨਵੇਂ ਸੇਵਾ ਕੇਂਦਰਾਂ […]

Continue Reading