ਜ਼ਿਲ੍ਹਾ ਗੁਰਦਾਸਪੁਰ ਵਿੱਚ ਮੂੰਹ ਢੱਕ ਕੇ ਪੈਦਲ ਚੱਲਣ ਜਾਂ ਵਾਹਨ ਚਲਾਉਣ ‘ਤੇ ਪਾਬੰਦੀ ਲਗਾਈ
ਗੁਰਦਾਸਪੁਰ, 18 ਜੁਲਾਈ 2025 ( ਸਰਬਜੀਤ ਸਿੰਘ ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਵੱਧ ਰਹੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ, ਹਰਜਿੰਦਰ ਸਿੰਘ, ਆਈ.ਏ.ਅੱੈਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ […]
Continue Reading

