ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਨੂੰ ਅਧਿਕਾਰੀ  ਨਿਸ਼ਚਿਤ ਸਮੇਂ ਅੰਦਰ ਹੱਲ ਕਰਨ ਨੂੰ ਯਕੀਨੀ ਬਣਾਉਣ- ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ

ਡਿਪਟੀ ਕਮਿਸ਼ਨਰ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਗੁਰਦਾਸਪੁਰ, 6 ਜੁਲਾਈ  (ਸਰਬਜੀਤ ਸਿੰਘ)- ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅਧਿਕਾਰੀਆਂ ਨੂੰ ਨਿਸ਼ਚਿਤ ਸਮੇਂ ਅੰਦਰ ਮੁਸ਼ਕਿਲਾਂ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ‘ਚ ਸਲਾਨਾ ਜੋੜ ਮੇਲਾ ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਸ਼ਰਧਾ ਨਾਲ ਮਨਾਇਆ – ਜਥੇਦਾਰ ਬਲਦੇਵ ਸਿੰਘ ਵੱਲਾ

ਅੰਮ੍ਰਿਤਸਰ, ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਨੂੰ ਸਮਰਪਿਤ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ‘ਚ ਸਲਾਨਾ ਜੋੜ ਮੇਲਾ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰਦੁਆਰਾ ਨੌਵੀਂ ਪਾਤਸ਼ਾਹੀ ਟਿੱਬਾ ਸਾਹਿਬ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ […]

Continue Reading

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ 30 ਸਤੰਬਰ ਤੱਕ ਕਈ ਨਾਗਰਿਕ ਸੇਵਾਵਾਂ ਦੀ ਫੀਸ ਮੁਆਫ਼ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 5 ਜੁਲਾਈ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਮੁਹਿੰਮ ਨੂੰ ਨਾਗਰਿਕਾਂ ਲਈ ਸੁਚਾਰੂ ਅਤੇ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ 30 ਸਤੰਬਰ, 2026 ਤੱਕ ਕਈ ਮਹੱਤਵਪੂਰਨ ਨਾਗਰਿਕ ਸੇਵਾਵਾਂ ‘ਤੇ ਸਰਕਾਰੀ ਫੀਸਾਂ ਅਤੇ ਸੁਵਿਧਾ ਖਰਚਿਆਂ ਨੂੰ ਮੁਆਫ ਕਰਨ ਨੂੰ […]

Continue Reading

ਪੰਜਾਬ ਦੀਆਂ ਜਰਖੇਜ਼ ਜਮੀਨਾਂ ਕਾਰਪੋਰੇਟ ਘਰਾਣਿਆ ਨੂੰ ਦੇਣ ਲਈ ਫਿਰ ਤੋਂ ਪੰਜਾਬ ਸਰਕਾਰ ਵੱਲੋਂ ਫਰੇਬ ਦੀ ਚਾਸ਼ਨੀ ਚ ਡਬੋ ਕੇ ਲਿਆਂਦੀ ਗਈ ਲੈਂਡ ਪੂਲਿੰਗ ਪਾਲਸੀ-ਸੁਖਦੇਵ ਸਿੰਘ ਭੋਜਰਾਜ

ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਹੋਇਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੱਛਲੇ ਦਿਨੀ ਜੋ ਕੈਬਨਿਟ ਦੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਜਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਕੋਲ ਗਿਰਵੀ ਰੱਖ ਚੋਣ ਵਰੇ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਅੰਦਰ ਚੱਲ ਰਹੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ ਦੀ ਪ੍ਰਕਿਰਿਆ ਸਬੰਧੀ ਚੋਣ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਗਣਨਾ ਫਾਰਮ ਇਕੱਠੇ ਕਰਨ ਅਤੇ ਪੋਲਿੰਗ ਬੂਥਾਂ ਦੀ ਰੈਸ਼ਨਲਾਈਜੇਸ਼ਨ ਦੇ ਸਬੰਧ ਵਿੱਚ ਵਿਸਥਾਰ ਵਿੱਚ ਲਈ ਜਾਣਕਾਰੀ ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਅੰਦਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਚੱਲ ਰਹੀ ਪ੍ਰਕਿਰਿਆ ਸੰਬੰਧੀ ਸਮੂਹ ਚੋਣ ਅਧਿਕਾਰੀਆਂ ਨਾਲ ਸਥਾਨਕ ਪੰਚਾਇਤ ਭਵਨ ਵਿਖੇ ਮੀਟਿੰਗ ਕੀਤੀ ਗਈ। […]

Continue Reading

ਸੀਬੀਏ ਇਨਫੌਟੈਕ ਵੱਲੋਂ 12ਵੀਂ ਅਤੇ ਗ੍ਰੈਜੂਏਟ ਵਿਦਿਆਰਥੀਆਂ ਲਈ ਮੁਫ਼ਤ ਕਰੀਅਰ ਕਾਊਂਸਲਿੰਗ ਸੈਸ਼ਨ 13 ਜੁਲਾਈ ਨੂੰ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)– ਅੱਜ ਦੇ ਸਮੇਂ ਵਿੱਚ ਵਿਦਿਆਰਥੀਆਂ ਲਈ ਸਹੀ ਕਰੀਅਰ ਦੀ ਚੋਣ ਕਰਨਾ ਇੱਕ ਵੱਡੀ ਚੁਣੌਤੀ ਬਣ ਗਿਆ ਹੈ। ਇਸ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਬੀਏ ਇਨਫੌਟੈਕ ਗੁਰਦਾਸਪੁਰ ਵੱਲੋਂ +2 ਅਤੇ ਗ੍ਰੈਜੂਏਟ ਵਿਦਿਆਰਥੀਆਂ ਲਈ “ਮੁਫ਼ਤ ਕਰੀਅਰ ਕਾਊਂਸਲਿੰਗ ਸੈਸ਼ਨ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸੈਸ਼ਨ 13 ਜੁਲਾਈ 2026 (ਸੋਮਵਾਰ) ਸਵੇਰੇ […]

Continue Reading

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ 1,58,671 ਫਾਰਮ ਡਿਜੀਟਾਈਜ਼-ਡੀ.ਸੀ

ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ‘ਤੇ 25 ਜੂਨ ਤੋਂ ਜ਼ਿਲ੍ਹੇ ਵਿੱਚ ਚੱਲ ਰਹੀ ਐੱਸ.ਆਈ.ਆਰ. ਦੀ ਮੁਹਿੰਮ ਤਹਿਤ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਵੰਡੇ ਜਾਣ ਦੇ ਨਾਲ-ਨਾਲ ਵੋਟਰਾਂ ਪਾਸੋਂ ਪ੍ਰਾਪਤ ਕੀਤੇ ਗਏ ਫਾਰਮਾਂ ਨੂੰ ਮੋਬਾਈਲ ਐਪ ਰਾਹੀਂ ਡਿਜੀਟਾਈਜ਼ ਕਰਨ […]

Continue Reading

ਮਾਝਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਆਪਣੀਆਂ ਫੌਜਾਂ ਸਮੇਤ 5 ਜੁਲਾਈ ਨੂੰ ਦਰਬਾਰ ਸਾਹਿਬ ਹੋਣ ਵਾਲੀ ਪੰਥਕ ਇਕੱਤਰਤਾ ‘ਚ ਸ਼ਾਮਲ ਹੋਵੇਗਾ-ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ

ਅੰਮ੍ਰਿਤਸਰ, ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)— ਸ਼ਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਨੇ ਦਲ ਪੰਥ ਦੇ ਮੁੱਖ ਹੈਡਕੁਆਰਟਰ ਗੁਰਦੁਆਰਾ ਟਿੱਬਾ ਸਾਹਿਬ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਸਮੂਹ ਦਲ ਦੀਆਂ ਨਿਹੰਗ ਸਿੰਘ ਫੌਜੀ ਦੀ ਇੱਕ ਗੈਰ ਰਸਮੀ ਮੀਟਿੰਗ ਵਿੱਚ ਐਲਾਨ ਕੀਤਾ ਕਿ ਸਮੂਹ ਮਾਝਾ ਤਰਨਾ ਦਲ ਸ਼ਹੀਦ […]

Continue Reading

ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਧਾਨ ਦਾ 5 ਜੁਲਾਈ ਇਕੱਤਰਤਾ ਲਈ ਵੱਡੀ ਗਿਣਤੀ ‘ਚ ਪਹੁੰਚਣ ਦਾ ਸੱਦਾ-ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)–ਦੇਸ਼ ਵਿਦੇਸ਼ ਦੀਆਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਧਾਨ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜ ਖੇੜੀ ਨੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਨੂੰ ਬੇਨਤੀ ਕੀਤੀ ਕਿ ਉਹ ਪਰਸੋਂ 5 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ਤੇ ਦਰਬਾਰ ਸਾਹਿਬ ਮੰਜੀ ਹਾਲ ਵਿਖੇ ਵੱਡੀ ਗਿਣਤੀ ਵਿੱਚ ਹਾਜ਼ਰ ਹੋਣ ਦੀ […]

Continue Reading

ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਏ ਸੱਦੇ ਪੱਤਰ ਮੁਤਾਬਕ 5 ਜੁਲਾਈ ਨੂੰ ਮੰਜੀ ਹਾਲ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪੰਥਕ ਇਕੱਤਰਤਾ ‘ਚ ਸ਼ਾਮਲ ਹੋਵੇਗਾ – ਜਥੇਦਾਰ ਬਾਬਾ ਸੁਖਪਾਲ ਸਿੰਘ

ਅੰਮ੍ਰਿਤਸਰ , ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)– 5 ਜੁਲਾਈ ਨੂੰ ਦਰਬਾਰ ਸਾਹਿਬ ਮੰਜੀ ਹਾਲ ਵਿਚ ਹੋ ਰਹੀ ਪੰਥਕ ਜਥੇਬੰਦੀਆਂ ਦੀ ਇਕੱਤਰਤਾ’ਚ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਜੀ ਫੂਲ ਨੇ ਐਲਾਨ ਕੀਤਾ ਕਿ ਮਾਲਵਾ ਤਰਨਾ ਦਲ ਜਿਥੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਿੰਘ ਸਾਹਿਬਾਂ ਦੇ ਹੁਕਮ […]

Continue Reading