CBA Infotech
gurdaspur, 13 November (sarabjit singh)
Continue ReadingFrom festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
gurdaspur, 13 November (sarabjit singh)
Continue Readingਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਗੁਰਦਾਸਪੁਰ ਨੇ ਆਪਣਾ 16ਵਾਂ ਲਾਭ ਵੰਡ ਸਮਾਗਮ ਕਰਵਾਇਆਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)- Tਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਗੁਰਦਾਸਪੁਰU ਵੱਲੋਂ ਅੱਜ ਆਪਣਾ 16ਵਾਂ ਲਾਭ ਵੰਡ ਸਮਾਗਮ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਕਰਵਾਇਆ ਗਿਆ | ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ […]
Continue Reading13 ਵੱਖ-ਵੱਖ ਬੈਂਚਾਂ ਨੇ ਕੀਤਾ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾਲੋਕ ਅਦਾਲਤ ਦੇ ਫੈਸਲੇ ਦੀ ਬਦੌਲਤ 5 ਸਾਲ ਬਾਅਦ ਪਤੀ-ਪਤਨੀ ਦਾ ਝਗੜਾ ਮੁੱਕਿਆ, ਦੋਵੇਂ ਇਕੱਠੇ ਆਪਣੇ ਘਰ ਗਏਗੁਰਦਾਸਪੁਰ, 13 ਨਵੰਬਰ ( ਸਰਬਜੀਤ ਸਿੰਘ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਤਜਿੰਦਰ ਸਿੰਘ ਢੀਂਡਸਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ […]
Continue Readingਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕੋਟਕਪੂਰਾ ਵਿਖੇ ਛੇ ਹਮਲਾਵਰਾਂ ਵਲੋਂ ਗੁਰੂਬਾਣੀ, ਗੁਰੂ ਗਰੰਥ ਸਾਹਿਬ ਜੀ ਦੀ ਹੋਈ ਬੇਅਬਦੀ ਲਈ ਮੁੱਖ ਨਾਮਜਦ ਦੋਸ਼ੀ ਡੇਰਾ ਪ੍ਰੇਮੀ ਨੂੰ ਗੋਲੀਆਂ ਮਾਰ ਕੇ ਮਾਰ ਦੇਣ ਵਾਲੀ ਘਟਨਾ ਲਈ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਲਈ ਸਰਕਾਰਾਂ ਨੂੰ ਹੀ ਜੁਮੇਵਾਰ ਦਸਿਆ ਜਿਨ੍ਹਾਂ ਗੁਰਬਾਣੀ ਅਤੇ ਆਦਿ […]
Continue Readingਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)–ਧਾਰਮਿਕ ਅਸਥਾਨਾਂ ਦੇ ਡੇਰਾ ਧਾਰੀ ਸੰਤਾਂ ਮਹਾਪੁਰਸ਼ਾਂ ਨੂੰ ਸਾਵਧਾਨ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸੰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਧਾਰਮਿਕ ਅਸਥਾਨਾਂ ਤੇ ਆਉਣ ਵਾਲੇ ,ਜਾ ਸੱਦੇ ਗਏ ਚੱਕਰਵਰਤੀ ਸਾਧੂਆਂ ਤੇ ਬੇਹੰਗਮ ਨਿਹੰਗ ਸਿੰਘਾਂ ਦੇ ਨਾਲ-ਨਾਲ ਲੋੜਵੰਦ ਗਰੀਬਾਂ ਦਾ ਆਦਰ ਮਾਣ ਸਨਮਾਨ ਕਰਨ ਦੀ ਬਜਾਏ ਅਪਮਾਨਤ ਕਰਨ […]
Continue Readingਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)–ਥਾਣਾ ਸਿਟੀ ਦੀ ਪੁਲਸ ਨੇ ਝਪਟਾ ਮਾਰ ਕੇ ਔਰਤ ਤੋਂ ਸੋਨੇ ਦੀ ਚੈਨੀ ਖੋਹ ਕੇ ਫਰਾਰ ਹੋਣ ਦੇ ਮਾਮਲੇ ਵਿੱਚ ਅਣਪਛਾਤੇ ਲੂਟੇਰੇ ਖਿਲਾਫ ਮਾਮਲਾ ਦਰਜ ਕੀਤਾ ਹੈ |ਏ.ਐਸ.ਆਈ ਜਸਵੰਤ ਸਿੰਘ ਨੇ ਦੱਸਿਆ ਕਿ ਸੋਨਲ ਮਹਾਜਨ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 10 ਨਵੰਬਰ ਨੂੰ ਉਹ ਆਪਣੀ ਮੋਪੇਡ ‘ਤੇ ਸਵਾਰ […]
Continue Readingਸਵਰਗੀ ਖੁਸ਼ਹਾਲ ਬਹਿਲ ਦੇ 95ਵੇਂ ਜਨਮ ਦਿਨ ਮੌਕੇ ਸਮਰਪਣ ਦਿਵਸ ਮਨਾਇਆ ਗਿਆਖੂਨਦਾਨ ਕੈਂਪ ਲਗਾਉਣ ਦੇ ਨਾਲ ਸ਼ਹੀਦ ਪਰਿਵਾਰਾਂ ਨੂੰ ਕੀਤਾ ਸਨਮਾਨਿਤਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)- ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਆਪਣੇ ਪਿਤਾ ਸਵਰਗੀ ਖੁਸ਼ਹਾਲ ਬਹਿਲ, ਸਾਬਕਾ ਮੰਤਰੀ, ਪੰਜਾਬ ਸਰਕਾਰ ਦੇ 95ਵੇਂ ਜਨਮ ਦਿਨ ਮੌਕੇ ਅੱਜ ਗੁਰਦਾਸਪੁਰ ਪਬਲਿਕ ਸਕੂਲ, ਬਹਿਰਾਮਪੁਰ ਰੋਡ, ਗੁਰਦਾਸਪੁਰ […]
Continue Readingਖੇਤੀਬਾੜੀ ਵਿਭਾਗ ਦੇ ਕੰਮਕਾਜ ਅਤੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਦਾ ਲਿਆ ਜਾਇਜ਼ਾਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਆਈ ਗਿਰਾਵਟ ਕਾਰਨ ਸਟਾਫ਼ ਦੀ ਕੀਤੀ ਸ਼ਲਾਘਾਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਅਵਤਾਰ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਜਾਪੂਵਾਲ ਵਿਖੇ […]
Continue Readingਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਧ ਨੇ ਸੰਭਾਵੀ ਕਰਜ਼ਾ ਲਿੰਕਡ ਪਲਾਨ (ਪੀ.ਐੱਲ.ਪੀ.) 2023-24 ਨੂੰ ਜਾਰੀ ਕੀਤਾ। ਇਹ ਦਸਤਾਵੇਜ਼ ਜੋ ਨਾਬਾਰਡ ਦੁਆਰਾ ਗੁਰਦਾਸਪੁਰ ਜ਼ਿਲ੍ਹੇ ਲਈ ਕੁੱਲ 7322.02 ਕਰੋੜ ਰੁਪਏ ਦੇ ਸੰਭਾਵੀ ਕਰਜੇ ਲਈ ਤਿਆਰ ਕੀਤਾ ਗਿਆ ਹੈ, ਜ਼ਿਲ੍ਹਾ ਸਲਾਹਕਾਰ ਕਮੇਟੀ ਗੁਰਦਾਸਪੁਰ ਵਿਖੇ ਜਾਰੀ ਕੀਤੀ ਗਈ। ਇਹ ਦਸਤਾਵੇਜ਼ ਤਰਜੀਹੀ ਖੇਤਰ […]
Continue Readingਅੱਜ 81000 ਵਿਦਿਆਰਥੀਆਂ ਨੇ ਵੱਖ-ਵੱਖ ਸਕੂਲਾਂ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰਾਂ ਵਿੱਚ ਹਿੱਸਾ ਲਿਆ ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਲਾਈ ਜਾ ਰਹੀ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਸ੍ਰੀ ਅਜੀਤ ਪਾਲ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨ […]
Continue Reading