ਅਮਰੀਕਾ ‘ਚ ਇੰਜੀ. ਚੰਦਰਾ ਨਾਮੀ ਭਾਰਤੀ ਨੂੰ ਮਾਂ-ਬੇਟੇ ਦੇ ਸਹਾਮਣੇ ਸਿਰ ਧੜ੍ਹ ਨਾਲੋਂ ਅਲੱਗ ਕਰ ਮੌਤ ਦੇਣ ਵਾਲੇ ਨੂੰ ਮੌਤ ਦੀ ਸਜ਼ਾ ਸੁਣਾਈ ਜਾਵੇ –  ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਦੁਨੀਆਂ ਦੇ ਲੋਕਾਂ ਵਿੱਚ ਹੁਣ ਗੁੱਸਾ ਬਹੁਤ ਵੱਧ ਗਿਆ ਹੈ ਅਤੇ ਗੁੱਸੇ ਤੇ ਇੱਕ ਦਮ ਕੰਟਰੋਲ ਕਰ ਲੈਣਾ ਹਾਰੀ ਸਾਰੀ ਬੰਦੇ ਦੇ ਵਸ ਨਹੀਂ ? ਅਜਿਹੀ ਘਟਨਾ ਅਮਰੀਕਾ ਵਿੱਚ ਉਸ ਸਮੇਂ ਵੇਖਣ ਮਿਲੀ ਜਦੋਂ ਇਕੱਠੇ ਕੰਮ ਕਰ ਰਹੇ ਇੱਕ ਅਮਰੀਕੀ ਵੱਲੋਂ ਭਾਰਤੀ ਇਜੀ.  ਚੰਦਰਾ ਨੂੰ ਇੱਕ ਵਾਸਿੰਗ ਮਸ਼ੀਨ ਦੀ ਮਾਮੂਲੀ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮਗਰੀ ਵੰਡੀ ਗਈ

ਹੜ੍ਹ ਦੀ ਮਾਰ ਹੇਠ ਆਏ ਸਰਕਾਰੀ ਸਕੂਲ ਸਿੰਘਪੁਰਾ `ਚ ਚਲਾਇਆ ਗਿਆ ਸਫ਼ਾਈ ਅਭਿਆਨ ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ) – ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ, ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ […]

Continue Reading

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹੱਥ ਵਧਾਇਆ, ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਭੇਟ ਕੀਤੇ

ਸਿਹਤ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਡੇਹਰੀਵਾਲ ਕਿਰਨ, ਰਣਸੀਕੇ ਤਿੱਲਾ, ਖੁਸ਼ਹਾਲਪੁਰ, ਰੱਤਾ ਅਤੇ ਸ਼ਾਹਪੁਰ ਜਾਜਨ ਦਾ ਦੌਰਾਸਿਹਤ ਵਿਭਾਗ ਦੀਆਂ ਟੀਮਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੱਧ ਤੋਂ ਵੱਧ ਮੈਡੀਕਲ ਕੈਂਪ ਲਗਾਉਣ ਦੀਆਂ ਹਦਾਇਤਾਂ ਦਿੱਤੀਆਂਲੋੜ ਪੈਣ `ਤੇ ਸਿਹਤ ਵਿਭਾਗ ਦੀ ਹੈਲਪ ਲਾਈਨ ਨੰਬਰ 104 ਉੱਪਰ ਕੀਤਾ ਜਾ ਸਕਦਾ ਹੈ ਸੰਪਰਕ – ਸਿਹਤ ਮੰਤਰੀਗੁਰਦੁਆਰਾ ਸ੍ਰੀ ਦਰਬਾਰ ਸਾਹਿਬ […]

Continue Reading

ਐਨਜੀਓ ਸਹਿਯੋਗ ਕੇਅਰ ਫਾਰ ਯੂ ਨਵੀਂ ਦਿੱਲੀ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਈ

ਐੱਨ.ਜੀ.ਓ. ਵੱਲੋਂ ਹੜ੍ਹ ਪੀੜ੍ਹਤਾਂ ਲਈ ਜ਼ਰੂਰੀ ਸਮਾਨ ਦਾ ਟਰੱਕ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਭੇਂਟਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਰੂਰੀ ਸਮਾਨ ਦੀ ਫੈਮਿਲੀ ਕਿਟ ਮੁੱਹਈਆ ਕਰਵਾਈ ਜਾਵੇਗੀ – ਸਮਾਜ ਸੇਵਕ ਵਿਨੋਦ ਮਹਾਜਨਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਜਿੱਥੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯਤਨ ਲਗਾਤਾਰ ਜਾਰੀ ਹਨ ਓਥੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ

ਸਰਕਾਰ ਨੇ ਝੋਨੇ ਦੀ ਫ਼ਸਲ ਲਈ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ `ਤੇ ਹੀ ਕੀਤੀ ਜਾਵੇ ਅਤੇ ਖ਼ਰੀਫ਼ ਸੀਜ਼ਨ ਦੌਰਾਨ ਸੁੱਕਾ […]

Continue Reading

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਦਾ ਦੌਰਾ ਕੀਤਾ

ਗੁਰਦਾਸਪੁਰ 11 ਸਤੰਬਰ (ਸਰਬਜੀਤ ਸਿੰਘ)–  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ ਐਲੀਮੈਂਟਰੀ ਪਰਮਜੀਤ ਵੱਲੋਂ ਬਲਾਕ ਦੋਰਾਂਗਲਾ  ਦੇ ਹੜ੍ਹ ਪ੍ਰਭਾਵਿਤ ਸਕੂਲਾਂ ਦਾ ਦੌਰਾ ਕਰਕੇ ਹਾਜ਼ਰ ਅਧਿਆਪਕਾਂ ਕੋਲੋਂ ਸਥਿਤੀਆਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਈ.ਓ. ਪਰਮਜੀਤ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਬਲਾਕ ਦੋਰਾਂਗਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ , ਸਰਕਾਰੀ ਪ੍ਰਾਇਮਰੀ ਸਕੂਲ ਗਾਹਲੜੀ ਤੇ […]

Continue Reading

ਹੁਸ਼ਿਆਰਪੁਰ ਵਿਖੇ ਪੰਜ ਸਾਲਾਂ ਮਾਸੂਮ ਬੱਚੇ ਦਾ ਕਤਲ ਕਰਨ ਵਾਲੇ ਪ੍ਰਵਾਸੀ ਨੂੰ ਮੌਤ ਦੀ ਸਜ਼ਾ ਤੇ ਪ੍ਰਵਾਸੀਆਂ ਨੂੰ ਪਿੰਡ ‘ਚ ਬਾਹਰ ਕੱਢਣ ਦੀ ਮੰਗ ਸਹੀ ਫੈਸਲਾ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)– ਪ੍ਰਵਾਸੀ ਮਜ਼ਦੂਰਾਂ ਦੀਆਂ ਵਾਰਦਾਤਾਂ ਤੇ ਗਲਤ ਹਰਕਤਾਂ ਤੋਂ ਪੰਜਾਬੀ ਲੋਕ ਬਹੁਤ ਦੁੱਖੀ ਹਨ ਅਤੇ ਇਨ੍ਹਾਂ ਦੀਆਂ ਵਧਦੀਆਂ ਜਾ ਰਹੀਆਂ ਵਾਰਦਾਤਾਂ ਤੋਂ ਦੁਖੀ ਪੰਜਾਬ ਦੇ ਕਈ ਪਿੰਡਾਂ ਵਿੱਚ ਪ੍ਰਵਾਸੀਆਂ ਨੂੰ ਕੱਢਣ ਦੀ ਤਿਆਰੀ ਕਰੀ ਬੈਠੇ ਹਨ ਪਰ ਸਿਆਹੀਆਂ ਦੀ ਵੋਟ ਬੈਂਕ ਨੀਤੀ ਕਾਰਨ ਇਹ ਮਸਲਾ ਕਿਸੇ ਤਣ ਪੱਤਣ ਨਹੀਂ ਲੱਗ ਰਿਹਾ […]

Continue Reading

ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਰਾਹਤ ਅਤੇ ਪੁਨਰਵਾਸ ਕਾਰਜਾਂ ਦੀ ਨਿਗਰਾਨੀ ਕਰਨ ਲਈ ਕਿਹਾ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨੁਕਸਾਨੇ ਗਏ ਘਰਾਂ ਦਾ ਮੁਆਵਜ਼ਾ ਦੇਣ ਦੀਆਂ ਹਦਾਇਤਾਂ ਜਾਰੀ ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ ) – ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ. ਜਿਨ੍ਹਾਂ ਕੋਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਵਾਧੂ ਚਾਰਜ ਹੈ ਵੱਲੋਂ ਅੱਜ ਆਨ-ਲਾਈਨ ਮੀਟਿੰਗ ਕਰਕੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚੱਲ ਰਹੇ ਰਾਹਤ ਅਤੇ ਪੁਨਰਵਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ […]

Continue Reading

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪ

ਹੁਣ ਤੱਕ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 830 ਮੈਡੀਕਲ ਕੈਂਪ ਅਤੇ 526 ਮੋਬਾਈਲ ਮੈਡੀਕਲ ਕੈਂਪ ਲਗਾਏ ਗਏ – ਸਿਵਲ ਸਰਜਨਸਿਹਤ ਵਿਭਾਗ ਦੀਆਂ 21 ਰੈਪਿਡ ਰਿਸਪਾਂਸ ਟੀਮਾਂ ਵੀ ਜ਼ਿਲ੍ਹੇ ਵਿੱਚ ਕਰ ਰਹੀਆਂ ਹਨ ਕੰਮਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ […]

Continue Reading

ਇੰਡੀਆ ਸਕਿੱਲ ਕੰਪੀਟੀਸ਼ਨ-2025 ਨੌਜਵਾਨਾਂ ਲਈ ਆਪਣਾ ਹੁਨਰ ਦਿਖਾਉਣ ਦਾ ਸੁਨਹਿਰੀ ਮੌਕਾ – ਏ.ਡੀ.ਸੀ. ਹਰਜਿੰਦਰ ਸਿੰਘ ਬੇਦੀ

ਚਾਹਵਾਨ ਪ੍ਰਾਰਥੀ 30 ਸਤੰਬਰ 2025 ਤੱਕ ਭਾਰਤ ਕੌਂਸਲ ਪ੍ਰਤੀਯੋਗਤਾ-2025 ਲਈ ਕਰ ਸਕਦੇ ਹਨ ਅਪਲਾਈਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹੇ ਦੀਆਂ ਸਾਰੀਆਂ ਆਈ.ਟੀ.ਆਈ./ਪੋਲੀਟੈਕਨੀਕਲ/ ਇੰਜੀਨੀਅਰ ਕਾਲਜ ਦੇ ਪ੍ਰਾਰਥੀਆਂ ਨੂੰ ਸੂਚਿਤ ਕੀਤਾ ਹੈ ਕਿ  ‘ਪੰਜਾਬ ਹੁਨਰ ਵਿਕਾਸ ਮਿਸ਼ਨ’ ਵੱਲੋਂ  ਭਾਰਤ ਕੌਸ਼ਲ ਪ੍ਰਤੀਯੋਗਤਾ-2025 ਦਾ ਆਯੋਜਨ ਕੀਤਾ ਜਾ ਰਿਹਾ ਹੈ। […]

Continue Reading