ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਅਪੀਲ
ਰਾਹਤ ਸਮਗਰੀ ਵੰਡਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਜ਼ਰੂਰ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਰਾਹਤ ਸਮਗਰੀ ਲੋੜਵੰਦਾਂ ਦੇ ਹੱਥਾਂ ਤੱਕ ਪਹੁੰਚ ਸਕੇਗੁਰਦਾਸਪੁਰ, 04 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਕਰ ਰਹੀਆਂ ਸਮੂਹ ਸੇਵਾ ਸੰਸਥਾਵਾਂ ਨੂੰ ਅਪੀਲ ਕੀਤੀ ਹੈ […]
Continue Reading

