Category: ਮਾਝਾ
From festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
ਪਰਾਲੀ ਨੂੰ ਅੱਗ ਲਗਾਉਣ ਵਾਲੇ 6 ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ‘ਰੈੱਡ ਐਂਟਰੀ’ ਦਰਜ ਕੀਤੀ
ਪਰਾਲੀ ਦੀ ਅੱਗ ਨੂੰ ਰੋਕਣ ਲਈ ਗੁਰਦਾਸਪੁਰ ਤੇ ਬਟਾਲਾ ’ਚ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹਮੰਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ […]
Continue Readingਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਸੁਪਰ ਸੀਡਰ ਦੇਣ ਲਈ 463 ਹੋਰ ਕਿਸਾਨਾਂ ਦੇ ਨਾਵਾਂ ਦਾ ਕੱਢਿਆ ਗਿਆ ਲੱਕੀ ਡਰਾਅ
ਵਧੀਕ ਡਿਪਟੀ ਕਮਿਸ਼ਨਰ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਕਿਸਾਨਾਂ ਅਤੇ ਮੀਡੀਆ ਦੀ ਹਾਜ਼ਰੀ ਵਿੱਚ ਲੱਕੀ ਡਰਾਅ ਕੱਢਣ ਦੀ ਪ੍ਰੀਕ੍ਰਿਆ ਮੁਕੰਮਲ ਕੀਤੀ ਗਈ ਗੁਰਦਾਸਪੁਰ, 12 ਅਕਤੂਬਰ ( ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋ ਕਿਸਾਨਾਂ ਨੂੰ ਖੇਤੀ ਸੰਦ ਸਬਸਿਡੀ ’ਤੇ ਦੇਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਕੀ ਡਰਾਅ ਕੱਢੇ ਗਏ। ਵਧੀਕ ਡਿਪਟੀ ਕਮਿਸ਼ਨਰ […]
Continue Readingਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 12 ਨਵੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ
ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 12 ਨਵੰਬਰ, 2022 ਨੂੰ ਲਗਾਈ ਜਾਵੇਗੀ। […]
Continue Readingਸਰਕਾਰੀ ਬਹੁ-ਤਕਨੀਕੀ ਕਾਲਜ ਦੋਦਵਾਂ ਵਿਖੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰ ਅਤੇ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰ ਡਿਪਲੋਮੇ ਦੀਆਂ ਖਾਲੀ ਸੀਟਾਂ ਭਰੀਆਂ ਜਾਣਗੀਆਂ
14 ਅਕਤੂਬਰ 2022 ਨੂੰ ਕਾਲਜ ਵਿਖੇ ਹੋਵੇਗੀ ਕੌਂਸਲਿੰਗ ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ) – ਤਕਨੀਕੀ ਸਿੱਖਿਆ ਵਿਭਾਗ ਨੇ ਸਰਕਾਰੀ ਬਹੁ-ਤਕਨੀਕੀ ਕਾਲਜ (ਲੜਕੀਆਂ) ਦੋਦਵਾਂ ਦੀਨਾਨਗਰ ਵਿਖੇ ਚੱਲ ਰਹੇ ਤਿੰਨ ਸਾਲਾ ਡਿਪਲੋਮਾ ਕੋਰਸ ਕੰਪਿਊਟਰ ਸਾਇੰਸ ਐਂਡ ਇੰਜੀਨੀਅਰ ਅਤੇ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰ ਵਿੱਚ ਪਹਿਲੇ ਅਤੇ ਦੂਜੇ ਸਾਲ (ਲੀਟ) ਵਿੱਚ ਕੁਝ ਖਾਲੀ ਪਈਆਂ ਸੀਟਾਂ ਨੂੰ ਭਰਨ ਦਾ ਫੈਸਲਾ […]
Continue Readingਅੱਜ ਸ਼ਹਿਰ ਦੇ ਕੁੱਝ ਹਿੱਸਿਆ ਦੀ ਬਿਜਲੀ ਰਹੇਗੀ ਬੰਦ
ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)–ਉਪ ਮੰਡਲ ਅਫਸਰ ਦਿਹਾਤੀ ਅਰੁਣ ਕੁਮਾਰ ਨੇ ਦੱਸਿਆ ਕਿ ਅੱਜ 66 ਕੇ.ਵੀ ਸਬ ਸਟੇਸ਼ਨ ਰਣਜੀਤ ਬਾਗ ਤੋਂ ਲੈ ਕੇ 11 ਕੇ.ਵੀ ਪੁੱਡਾ ਫੀਡਰ ਦੀ ਜਰੂਰੀ ਮੁਰੰਮਤ ਕਾਰਨ ਬਿਜਲੀ ਦੀ ਸਪਲਾਈ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 3 ਵਜੇ ਤੱਕ ਬੰਦ ਰਹੇਗੀ। ਜਿਸ ਕਾਰਨ ਪੁੱਡਾ ਕਲੌਨੀ, ਰੋੜੀ ਮੁਹੱਲਾ, ਡੀ.ਸੀ ਰਿਹਾਇਸ਼, ਐਸ.ਐਸ.ਪੀ […]
Continue Readingਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਕਾਰਵਾਈ ਕਰਨ ਨੂੰ ਲੈ ਕੇ ਕਾਂਗਰਸੀਆਂ ਵੱਲੋਂ ਡੀ.ਸੀ ਦਫਤਰ ਅੱਗੇ ਦਿੱਤਾ ਗਿਆ ਧਰਨਾ, ਸੌਂਪਿਆ ਮੰਗ ਪੱਤਰ
ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)–ਅੱਜ ਪੰਜਾਬ ਸਰਕਾਰ ਦੇ ਭਿ੍ਰਸਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਕਾਰਵਾਈ ਕਰਨ ਨੂੰ ਲੈ ਕੇ ਡਿਪਟੀ ਕਮਿਸਨਰ ਦਫਤਰ ਗੁਰਦਾਸਪੁਰ ਸਾਹਮਣੇ ਧਰਨਾ ਦਿੱਤਾ ਅਤੇ ਡਿਪਟੀ ਕਮਿਸਨਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਸ਼ਹਿਰ ਵਿੱਚ ਪੈਦਲ ਮਾਰਚ ਵੀ ਕੱਢਿਆ ਗਿਆ।ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ […]
Continue Readingਕਿਸਾਨਾਂ ਨੂੰ ਮੰਡੀਆਂ ’ਚ ਝੋਨਾ ਵੇਚਣ ਸਮੇਂ ਜੇ ਕੋਈ ਮੁਸ਼ਕਲ ਆਵੇ ਤਾਂ ਕੰਟਰੋਲ ਰੂਮ ਦੇ ਨੰਬਰ 01874-247193 ’ਤੇ ਰਾਬਤਾ ਕੀਤਾ ਜਾਵੇ – ਡਿਪਟੀ ਕਮਿਸ਼ਨਰ
ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਮੰਡੀਆਂ ਵਿੱਚ ਵੀ ਕਿਸਾਨ ਸੇਵਾ ਕੇਂਦਰ ਸਥਾਪਤ ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ) – ਮੰਡੀਆਂ ਵਿੱਚ ਝੋਨੇ ਦੀ ਫਸਲ ਵੇਚਣ ਸਮੇਂ ਕਿਸਾਨਾਂ ਨੂੰ ਜੇਕਰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਮੰਡੀਆਂ ਵਿੱਚ ਸਥਾਪਤ ਕਿਸਾਨ ਸੇਵਾ ਕੇਂਦਰਾਂ ਜਾਂ ਜ਼ਿਲ੍ਹਾ ਪੱਧਰ ’ਤੇ ਸਥਾਪਤ ਕੰਟਰੋਲ ਰੂਮ ਨਾਲ ਰਾਬਤਾ ਕਾਇਮ […]
Continue Readingਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ’ਚ ਕਿਸਾਨਾਂ ਤੇ ਮਜ਼ਦੂਰਾਂ ਦੀ ਸਿਹਤ ਦਾ ਵੀ ਰੱਖੇਗਾ ਖਿਆਲ
ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦਾਸਪੁਰ, ਬਟਾਲਾ ਤੇ ਫ਼ਤਹਿਗੜ੍ਹ ਚੂੜੀਆਂ ਦੀਆਂ ਦਾਣਾ ਮੰਡੀਆਂ ’ਚ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ) – ਝੋਨੇ ਦੀ ਖਰੀਦ ਦੌਰਾਨ ਮੰਡੀਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਿਹਤ ਦਾ ਖਿਆਲ ਰੱਖਣ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਤਿੰਨ ਵੱਡੀਆਂ ਦਾਣਾ ਮੰਡੀਆਂ ਗੁਰਦਾਸਪੁਰ, ਬਟਾਲਾ ਅਤੇ ਫ਼ਤਹਿਗੜ੍ਹ ਚੂੜੀਆਂ ਵਿਖੇ ਵਿਸ਼ੇਸ਼ ਮੈਡੀਕਲ ਟੀਮਾਂ ਤਾਇਨਾਤ […]
Continue Readingਚੇਅਰਮੈਨ ਰਮਨ ਬਹਿਲ ਨੇ ਪਿੰਡ ਬਾਹੀਆ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ 700 ਮੀਟਰ ਲੰਬੀ ਸੰਪਰਕ ਸੜਕ ਦਾ ਰੱਖਿਆ ਨੀਂਹ ਪੱਥਰ ਰੱਖਿਆ
ਮਾਨ ਸਰਕਾਰ ਨੇ ਸ਼ੁਰੂ ਵਿੱਚ ਹੀ ਵਿਕਾਸ ਕਾਰਜ ਸ਼ੁਰੂ ਕਰਕੇ ਸੂਬੇ ਨੂੰ ਤਰੱਕੀ ਦੀ ਰਾਹੇ ਤੋਰਿਆ – ਰਮਨ ਬਹਿਲ ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਦੇ ਨੇੜਲੇ ਪਿੰਡ ਬਾਹੀਆਂ ਵਿਖੇ ਸੰਪਰਕ ਸੜਕ ਨੂੰ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਕਰੀਬ 700 ਮੀਟਰ ਲੰਬੀ ਇਸ […]
Continue Reading
