ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਔਰਤਾਂ ਦੇ ਮਸਲੇ ਸੁਣਨ ਲਈ ਗੁਰਦਾਸਪੁਰ ਵਿਖੇ ਲਗਾਈ ਗਈ ਲੋਕ ਅਦਾਲਤ

ਕਿਹਾ-ਲਿਵ-ਇਨ-ਰਿਲੇਸ਼ਨਸ਼ਿਪ ਸੁਸਾਇਟੀ ‘ਤੇ ਪਾ ਰਿਹਾ ਮਾੜਾ ਪ੍ਰਭਾਵ ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ ‘ਤੇ ਹੀ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਦੀ ਇਸ ਲੋਕ ਅਦਾਲਤ […]

Continue Reading

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਪ੍ਰਿੰਸੀਪਲ ਜਨਗਣਨਾ ਅਧਿਕਾਰੀ, ਆਦਿੱਤਿਆ ਉੱਪਲ ਵਲੋਂ ਅੱਜ ਸਵੈ ਗਣਨਾ ਪ੍ਰਕਿਰਿਆ ਦੀ ਸ਼ੁਰੂਆਤ

ਸਵੈ ਗਣਨਾ ਦੀ ਪ੍ਰਕਿਰਿਆ 30 ਅਪ੍ਰੈਲ ਤੋਂ 14 ਮਈ ਤੱਕ ਜਾਰੀ ਰਹੇਗੀ-ਇਸ ਤੋਂ ਬਾਅਦ 15 ਮਈ ਤੋਂ 13 ਜੂਨ ਤੱਕ ਘਰ-ਘਰ ਜਾ ਕੇ ਜਨਗਣਨਾ ਦਾ ਪਹਿਲਾ ਪੜਾਅ ਸ਼ੁਰੂ ਹੋਵੇਗਾ ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਪ੍ਰਿੰਸੀਪਲ ਜਨਗਣਨਾ ਅਧਿਕਾਰੀ, ਆਦਿੱਤਿਆ ਉੱਪਲ ਵਲੋਂ ਜਨਗਣਨਾ ਭਾਰਤ ਦੇ ਤਹਿਤ ਸਵੈ ਗਣਨਾ ਪ੍ਰਕਿਰਿਆ ਦੀ ਸ਼ੁਰੂਆਤ ਅੱਜ 30 ਅਪ੍ਰੈਲ ਤੋਂ […]

Continue Reading

ਸਿੱਖਿਆ ਕਾਂਤੀ ਅਧੀਨ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪ੍ਰਤਾਪਗੜ੍ਹ ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ

ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਗੁਣਾਤਮਕ ਸਿੱਖਿਆ ਦੇਣ ਲਈ ਵਚਨਬੱਧ: ਜੋਬਨ ਰੰਧਾਵਾ ਬਟਾਲਾ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਰਕਾਰੀ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਸਕੂਲਾਂ ਵੱਡੇ ਪੱਧਰ ਤੇ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ […]

Continue Reading

ਆਸਟ੍ਰੇਲੀਆ ਸਰਕਾਰ ਵੱਲੋਂ 15 ਪੰਜਾਬੀਆਂ ਨੂੰ ਕੱਢਣਾ ਨਿੰਦਣਯੋਗ, ਸਰਕਾਰ ਇਨ੍ਹਾਂ ਪੰਜਾਬੀਆਂ ਦੀ ਬਾਂਹ ਫੜਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)—ਅੱਜ ਕੱਲ ਨੌਜਵਾਨਾਂ ਵਿੱਚ ਆਪਣੇ ਘਰਦਿਆਂ ਦੀਆਂ ਜ਼ਮੀਨਾਂ ਜਾਇਦਾਦਾਂ ਵੇਚ ਕੇ ਬਾਹਰਲੇ ਮੁਲਕਾਂ ਵਿੱਚ ਜਾਣ ਦੀ ਖਤਰਨਾਕ ਲਹਿਰ ਚੱਲੀ ਹੋਈ ਹੈ ਅਤੇ ਬਹੁਤ ਸਾਰੇ ਨੌਜਵਾਨ ਪੈਸੇ ਦੀ ਦੌੜ ‘ਚ ਗੈਰ ਕਾਨੂੰਨੀ ਢੰਗ ਨਾਲ ਵੀ ਵਿਦੇਸ਼ ਜਾਂਦੇ ਹਨ ,ਜਿਸ ਦੇ ਸਿੱਟੇ ਵਜੋਂ ਕਈ ਵਿਦੇਸ਼ਾਂ ਦੀਆਂ ਜੇਲ੍ਹਾਂ ਤੇ ਕੈਂਪਾਂ ਵਿੱਚ ਰੁਲ ਰਹੇ […]

Continue Reading

ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਸਕੀਮਾਂ ਦਾ ਬਣਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ- ਚੇਅਰਮੈਨ ਮਲਕੀਤ ਸਿੰਘ ਥਿੰਦ

ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਯੋਜਨਾਵਾਂ ਦਾ ਲਾਭ ਦੇਣ ਵਿੱਚ ਕੋਈ ਦੇਰੀ ਬਰਦਾਸ਼ਤ ਨਹੀਂ ਹੋਵੇਗੀ- ਚੇਅਰਮੈਨ ਮਲਕੀਤ ਸਿੰਘ ਥਿੰਦਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਭਲਾਈ ਯੋਜਨਾਵਾਂ ਬਾਰੇ ਜਾਗਰੂਕਤਾ ਗਤੀਵਿਧੀਆਂ ਕਰਨ ਲਈ ਕਿਹਾਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ […]

Continue Reading

ਰਮਨ ਬਹਿਲ ਦੀ ਅਗਵਾਈ ਹੇਠ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ

ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਦੀ ਅਗਵਾਈ ਹੇਠ ਗੁਰਦਾਸਪੁਰ ਦੀ ਵਾਰਡ ਨੰਬਰ 12 ਅਤੇ 13 ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਦੱਸਿਆ ਕਿ ਅੱਜ ਗੁਰਦਾਸਪੁਰ ਦੇ ਵਾਰਡ ਨੰਬਰ 12 ਅਤੇ […]

Continue Reading

ਨਗਰ ਕੌਂਸਲ ਦੀਨਾਨਗਰ, ਧਾਰੀਵਾਲ, ਗੁਰਦਾਸਪੁਰ ਅਤੇ ਕਾਦੀਆਂ ਦੀ ਵੋਟਰ ਸੂਚੀਆਂ ਦੀ ਸੀਮਤ ਸੋਧ ਲਈ ਸਮਾਂ ਸਾਰਣੀ ਜਾਰੀ

ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)– ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਨਗਰ ਕੌਂਸਲ ਦੀਨਾਨਗਰ, ਧਾਰੀਵਾਲ, ਗੁਰਦਾਸਪੁਰ ਅਤੇ ਕਾਦੀਆਂ ਦੀਆਂ ਵੋਟਰ ਸੂਚੀਆਂ ਦੀ ਸੀਮਤ ਸੋਧ ਲਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆਂ ਕਿ ਕੱਲ 29 ਅਪ੍ਰੈਲ 2026 […]

Continue Reading

ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਨਿਪਟਾਰਾ ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)– ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਕੀਤੇ ਗਏ ਕੰਮਾਂ ਦੀ […]

Continue Reading

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਤੇ ਜਥੇਦਾਰ ਬਲਬੀਰ ਸਿੰਘ ਜੇਠੂਵਾਲ ਦੀ ਅਗਵਾਈ ‘ਚ ਸ਼ਰਧਾ ਨਾਲ ਮਨਾਇਆ ਗਿਆ – ਭਾਈ ਵਿਰਸਾ ਸਿੰਘ ਖਾਲਸਾ

ਜੈਠੂਵਾਲ, ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)—ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵੱਡਾ ਸਲਾਨਾ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਰੰਘਰੇਟਾ ਕੌਮ ਦੇ ਜੰਗੀ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਸਾਹਿਬ ਜੀ,ਜਥੇਦਾਰ ਬਾਬਾ ਬਲਬੀਰ ਸਿੰਘ ਜੇਠੂਵਾਲ […]

Continue Reading

ਪਿੰਡ ਬੱਲੜਵਾਲ ਦੇ ਵਾਸੀ ਪਤੀ ਪਤਨੀ ਤੇ ਲੜਕੀ ਦੀ ਸੜਕ ਹਾਦਸਾ ਵਿੱਚ ਮੌਤ, ਮਹਿਤਾ ਚੌਂਕ ਥਾਣੇ ‘ਚ ਰਿਪੋਰਟ ਦਰਜ, ਸਰਕਾਰ ਫੜੇ ਗਰੀਬ ਪ੍ਰੀਵਾਰ ਦੀ ਬਾਂਹ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)– ਸੜਕ ਹਾਦਸਾ ਵਿੱਚ ਐਕਟਿਵਾ ਤੇ ਸਵਾਰਾਂ ਨੂੰ ਟੱਕਰ ਮਾਰ ਕੇ ਜਾਨੋਂ ਮਾਰਨ ਵਾਲੀਆਂ ਘਟਨਾਵਾਂ ਵਿਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਆਜਿਹੀ ਦਰਦਨਾਕ ਘਟਨਾ ਉਸ ਵੇਲੇ ਵਾਪਰੀ ਜਦੋਂ ਪਿੰਡ ਬੱਲੜਵਾੜ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਤਿੰਨ ਜੀਅ ਆਪਣੀ ਧੀ ਨੂੰ ਐਕਟਿਵਾ ਤੇ ਸਵਾਰ ਹੋ ਕੇ ਮਿਲਣ ਜਾ […]

Continue Reading