ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਜੂਨ 84 ਦੇ ਸਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪ੍ਰਕਰਮਾਂ’ਚ 18 ਜੂਨ ਨੂੰ ਜਲਜੀਰੇ ਦੀ ਸੇਵਾ ਜਥੇ ਮੇਜ਼ਰ ਸਿੰਘ ਸੋਢੀ ਦੀ ਅਗਵਾਈ ‘ਚ ਕਰਨੀ ਸ਼ਲਾਘਾਯੋਗ : ਭਾਈ ਵਿਰਸਾ ਸਿੰਘ ਖ਼ਾਲਸਾ
ਅੰਮ੍ਰਿਤਸਰ, ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਸਿੱਖ ਧਰਮ ਦੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਜੂਨ 1984 ਦੇ ਸਮੂਹ ਸਹੀਦ ਸਿੰਘਾ ਦੀ ਯਾਦ ਨੂੰ ਸਮਰਪਿਤ 18 ਜੂਨ ਨੂੰ ਦਸਮੇਸ਼ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਮੇਜ਼ਰ ਸਿੰਘ ਸੋਢੀ ਸਾਹਿਬ ਦੀ ਅਗਵਾਈ ‘ ਚ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਦੀਆਂ ਪ੍ਰਕਰਮਾਂ […]
Continue Reading

