ਐਸ ਐਸ ਪੀ ਪਟਿਆਲਾ ਵੱਲੋਂ ਡੀ ਐਸ ਪੀਜ ਨੂੰ ਚੋਣਾਂ ਸਬੰਧੀ ਵਿਰੋਧੀਆਂ ਨਾਲ ਧੱਕੇਸ਼ਾਹੀ ਕਰਨ ਦੀ ਸੁਖਬੀਰ ਬਾਦਲ ਵੱਲੋਂ ਵਾਇਰਲ ਕੀਤੀ ਆਡੀਓ ਰਿਕਾਰਡਿੰਗ ਸਬੰਧੀ ਲੋਕਾਂ ਸਾਹਮਣੇ ਸੱਚ ਲਿਆਵੇ ਸਰਕਾਰ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ ਅਤੇ ਸਰਕਾਰ ਵੱਲੋਂ ਇਹ ਚੋਣਾਂ ਵਿਰੋਧੀਆਂ ਨਾਲ ਕੇਵੇ ਧੱਕੇਸ਼ਾਹੀ ਕਰਨੀ, ਕਾਗਜ਼ ਰੱਦ ਕਰਨ, ਕਾਗਜ਼ ਪਾੜਨ, ਕਾਗਜ਼ ਖੋਹ ਕੇ ਭੱਜਣ, ਪੱਗਾਂ ਲੱਥਣ ਤੇ ਗੁਥਮ ਗੁੱਥੀ ਹੋਣ ਵਾਲੀਆਂ ਆ ਰਹੀਆਂ ਖਬਰਾਂ ਨੇ ਪੰਜਾਬ ਦੇ ਲੋਕਾਂ ਨੂੰ ਸੋਚਣ […]

Continue Reading

ਪਟਿਆਲਾ ਤੋਂ ਸੰਗਰੂਰ ਜਾਂਦੀ ਏ ਸੀ ਬੱਸ ਅੱਗ ਲੱਗਣ ਨਾਲ ਸੜ ਕੇ ਸੁਆਹ, ਡਰਾਈਵਰ ਹੁਸਿਆਰੀ ਨੇ ਬਚਾਈ ਸੈਂਕੜੇ ਸਵਾਰੀਆਂ ਦੀ ਜਾਨ,ਕੀਤਾ ਜਾਣਾ ਚਾਹੀਦਾ ਡਰਾਈਵਰ ਦਾ ਸਨਮਾਨ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)– ਪਟਿਆਲਾ ਤੋਂ ਸੰਗਰੂਰ ਨੂੰ ਜਾ ਰਹੀ ਲਗਜ਼ਰੀ ਏ ਸੀ ਬੱਸ’ਚ ਤਕਨੀਕੀ ਖਰਾਬੀ ਕਾਰਨ ਅੱਗ ਲੱਗ ਗਈ,ਬੱਸ ਦੇ  ਡਰਾਈਵਰ ਨੇ ਮੌਕਾ ਵੇਖ ਸਵਾਰੀਆਂ ਨੂੰ ਕਾਹਲੀ ਨਾਲ ਥੱਲੇ ਉਤਾਰਿਆ ਤੇ ਬੱਸ ਨੂੰ ਇੱਕ ਸਾਈਡ ਤੇ ਖੜਾ ਕਰ ਦਿੱਤਾ,ਬੱਸ ਡਰਾਈਵਰ ਨੇ ਹੋਰਾਂ ਨੇ ਬੱਸ’ਚ ਪਏ ਅੱਗ ਬੁਝਾਊ ਜੰਤ੍ਰ ਰਾਹੀ ਅੱਗ ਤੇ ਕਾਬੂ ਪਾਉਣ […]

Continue Reading

ਐਚ.ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਨਸ਼ਾ ਜਾਗਰੂਕਤਾ ਅਤੇ ਰੋਕਥਾਮ ਭਾਸ਼ਣ ਕਰਵਾਇਆ

ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)– ਨੌਜਵਾਨਾਂ ਵਿੱਚ ਨਸ਼ਿਆਂ ਦੀ ਵੱਧ ਰਹੀ ਚਿੰਤਾ ਨੂੰ ਦੂਰ ਕਰਨ ਲਈ, ਰੈੱਡ ਕਰਾਸ ਇੰਟੀਗ੍ਰੇਟਿਡ ਐਂਡ ਰੀਹੈਬਲੀਟੇਸ਼ਨ ਸੈਂਟਰ ਫਾਰ ਐਡਿਕਟਸ ਗੁਰਦਾਸਪੁਰ ਨੇ ਸ਼੍ਰੀ ਸ਼ਿਵ ਦੁਲਾਰ ਸਿੰਘ ਢਿੱਲੋਂ ਆਈਏਐਸ ਸੇਵਾਮੁਕਤ, ਸਕੱਤਰ ਇੰਡੀਅਨ ਰੈੱਡ ਕਰਾਸ ਸੋਸਾਇਟੀ ਪੰਜਾਬ ਰਾਜ ਸ਼ਾਖਾ ਚੰਡੀਗੜ੍ਹ ਦੀ ਅਗਵਾਈ ਹੇਠ ਅੱਜ ਐਚ.ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਨਸ਼ਾ ਜਾਗਰੂਕਤਾ ਅਤੇ […]

Continue Reading

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ 6 ਦਸੰਬਰ 2025 ਤੋਂ 6 ਜਨਵਰੀ 2026 ਤੱਕ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਚਲਾਈ ਜਾਵੇਗੀ

ਵੱਖ-ਵੱਖ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਨਸ਼ਾ ਛੁਡਾਓ ਕੇਂਦਰਾਂ ਆਦਿ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)– ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੂਨਮ ਬਾਂਸਲ, ਮਾਨਯੋਗ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ-ਜਿਲ੍ਹਾ ਕੈਂਪੇਨ ਸਟੀਰਿੰਗ ਕਮੇਟੀ, ਗੁਰਦਾਸਪੁਰ ਅਤੇ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ […]

Continue Reading

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਪਿਸਤੌਲ ਅਤੇ ਮੋਟਰਸਾਈਕਲ ਸਮੇਤ ਕਾਬੂ

ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਨੇ ਗੁਰਦਾਸਪੁਰ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਇੱਕ ਹੋਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ […]

Continue Reading

ਚੋਣ ਆਬਜ਼ਰਵਰ ਹਰਪ੍ਰੀਤ ਸਿੰਘ, ਆਈ.ਏ.ਐੱਸ ਗੁਰਦਾਸਪੁਰ ਪਹੁੰਚੇ-ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

ਜ਼ਿਲ੍ਹਾ ਗੁਰਦਾਸਪੁਰ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 25 ਜੋਨਾਂ ਅਤੇ 11 ਬਲਾਕ ਸੰਮਤੀਆਂ ਦੇ 204 ਜੋਨਾਂ ਦੀਆਂ ਹੋਣਗੀਆਂ ਚੋਣਾਂ ਐਨ.ਓ.ਸੀ. ਦੀ ਥਾਂ ਨਾਮਜ਼ਦਗੀ ਪੱਤਰ ਨਾਲ ਹਲਫ਼ੀਆ ਬਿਆਨ ਵੀ ਜਮਾਂ ਕਰਵਾ ਸਕਣਗੇ ਉਮੀਦਵਾਰ ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਦੇ ਸਬੰਧ ਵਿੱਚ ਰਾਜ ਚੋਣ ਕਮਿਸ਼ਨ ਵਲੋਂ […]

Continue Reading

ਭਾਜਪਾ ਦੀ ਫੁੱਟ ਪਾਉ ਨਫ਼ਰਤੀ ਨੀਤੀ ਨੇ ਭਾਈ ਚਾਰਕ ਸਾਂਝ ਨੂੰ ਕਮਜ਼ੋਰ ਕੀਤਾ ਤੇ ਦੇਸ਼ ਦੇ ਟੁਕੜੇ ਟੁਕੜੇ ਕਰਨ ਵੱਲ ਵਧ ਰਹੀ ਹੈ।-ਅਰਸੀ

ਬਿਜਲੀ ਐਕਟ 2020 ਨੂੰ ਰੱਦ ਕਰਨ ਸਮੇਤ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਵੱਡੇ ਅੰਦੌਲਨ ਸਮੇਂ ਦੀ ਲੋੜ।-ਰੂਲਦੁ ਸਿੰਘ/ਚੋਹਾਨ ਕਾਮਰੇਡ ਧਰਮ ਸਿੰਘ ਫੱਕਰ ਦੀ ਬਰਸੀ ਇਨਕਲਾਬੀ ਜੋਸ਼ ਖਰੋਸ਼ ਨਾਲ ਮਨਾਈ ਗਈ ਮਾਨਸਾ,ਗੁਰਦਾਸਪੁਰ,3 ਦਸੰਬਰ (ਸਰਬਜੀਤ ਸਿੰਘ)– ਅੰਗਰੇਜ਼ ਹਕੂਮਤ ਪੱਖੀ ਤੇ ਸੰਵਿਧਾਨ ਵਿਰੋਧੀ ਆਰ ਐਸ ਐਸ ਤੇ ਭਾਜਪਾ ਦੀ ਫੁੱਟ ਪਾਉ ਨਫ਼ਰਤੀ ਨੀਤੀ ਨੇ ਭਾਈ ਚਾਰਕ ਸਾਂਝ ਨੂੰ ਕਮਜ਼ੋਰ […]

Continue Reading

ਡੇਰਾਬੱਸੀ ਦੇ ਬੀਡੀਪੀਓ ਨੂੰ ਚੋਣ ਕਮਿਸ਼ਨ ਵੱਲੋਂ ਦਫਤਰ ਤੋਂ ਗੈਰ ਹਾਜ਼ਰ ਰਹਿਣ ਦਾ ਸਖ਼ਤ ਨੋਟਿਸ ਲੈਂਦਿਆਂ ਤਲਬ ਕਰਨਾ ਸ਼ਲਾਘਾਯੋਗ ਕਾਰਵਾਈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਜਿਲਾਂ ਪ੍ਰੀਸ਼ਦ ਦੀਆਂ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਅਤੇ ਚੋਣਾਂ ਲੈਣ ਵਾਲੇ ਸਾਰੇ ਉਮੀਦਵਾਰਾਂ ਨੂੰ ਐਨ ਓ ਸੀ ਲੈਂਣੀ ਜ਼ਰੂਰੀ ਸੀ ਪਰ ਸਰਕਾਰ ਵਿਰੋਧੀਆਂ ਨੂੰ ਚੋਣ ਤੋਂ ਪਾਸੇ ਕਰਨ ਲਈ ਐਨ ਓ ਸੀ ਦੇਣ ਵਿੱਚ ਢਿੱਲ ਮੱਠ ਕਰ ਰਹੀ ਸੀ ਜਦੋਂ ਕਿ ਵਿਰੋਧੀਆਂ ਵਲੋਂ ਸਰਕਾਰੀ ਦਫ਼ਤਰਾਂ ‘ਚ ਬੀ ਡੀ […]

Continue Reading

ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਦੀ ਸ਼ਤਾਬਦੀ ਦਾ ਸਿਆਸੀ ਕਰਨ ਤੋਂ ਬਾਅਦ ਸਹਿਬਜ਼ਾਦਿਆਂ ਦੇ ਸ਼ਹੀਦੀ ਪੰਦਰਵਾੜੇ’ਚ ਸਕੂਲੀ ਬੱਚਿਆਂ ਦੇ ਫੈਸੀ ਡਰੈੱਸ ਕਰਵਾਉਣੇ ਸਿੱਖੀ ਸਿਧਾਂਤਾਂ ਦੇ ਉਲਟ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਬੀਤੇ ਸਮੇਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਦੇ ਸਰਕਾਰੀ ਸਮਾਗਮਾਂ ਵਿੱਚ ਪੰਜਾਬ ਸਰਕਾਰ ਨੇ ਸ਼ਹੀਦੀ ਧਾਰਮਿਕ ਸ਼ਤਾਬਦੀ ਦਾ ਰੱਜ ਕੇ ਸਿਆਸੀ ਕਰਨ ਕੀਤਾ ਤੇ ਧਰਮੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਅਤੇ ਹੁਣ ਸਿਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਜਬਰੀ ਦਖਲ ਅੰਦਾਜੀ […]

Continue Reading

ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਐਫਆਈਆਰ ਦੀਆਂ ਸਾੜੀਆਂ ਕਾਪੀਆਂ- ਪੁਨੀਤ ਸਾਗਰ

ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)–ਪੁਨੀਤ ਸਾਗਰ ਜ਼ਿਲ੍ਹਾ ਪ੍ਰਧਾਨ ਸੀ ਪੀ ਐਫ ਕਰਮਚਾਰੀ ਯੂਨੀਅਨ ਗੁਰਦਾਸਪੁਰ ਵੱਲੋਂ ਦੱਸਿਆ ਗਿਆ ਕਿ ਪਿਛਲੇ ਦਿਨੀ NMOPS ਵਲੋਂ ਦਿੱਲੀ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਲਈ ਕੀਤੀ ਮਹਾ ਰੈਲੀ ਦੇ ਸੰਬੰਧ ਵਿੱਚ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਹੋਰ ਸਾਥੀਆਂ ਤੇ ਦਿਲੀ ਸਰਕਾਰ ਵਲੋਂ ਐਫ ਆਈ ਆਰ ਦਰਜ ਕੀਤੀ ਗਈ ਸੀ । ਇਸ ਸਬੰਧ […]

Continue Reading