ਸਰਕਾਰੀ ਕਾਲਜ ਗੁਰਦਾਸਪੁਰ ਵੱਲੋਂ ਘਰੇਲੂ ਹਿੰਸਾ ਦੇ ਖ਼ਿਲਾਫ਼ ਸੁਰੱਖਿਆ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ
ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ ) – ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅੱਜ “ਘਰੇਲੂ ਹਿੰਸਾ ਦੇ ਖ਼ਿਲਾਫ਼ ਸੁਰੱਖਿਆ” ਵਿਸ਼ੇ ‘ਤੇ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ, ਫੈਕਲਟੀ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨਾ ਸੀ। ਪ੍ਰੋਗਰਾਮ ਦੀ ਅਗਵਾਈ ਹਰਪ੍ਰੀਤ ਸਿੰਘ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਵੱਲੋਂ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਦੇ […]
Continue Reading

