ਸਹਿਕਾਰੀ ਖੰਡ ਮਿੱਲਾਂ ਨੂੰ ਅਪਗਰੇਡ ਕਰਕੇ ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੱਤੀ – ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਬਟਾਲਾ ਤੇ ਗੁਰਦਾਸਪੁਰ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਅਪਗਰੇਡ ਕਰਕੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਕੱਢ ਕੇ ਗੰਨੇ ਦੀ ਕਾਸ਼ਤ ਹੇਠ […]
Continue Reading

