ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਿਮਾਣੇ ਸਿੱਖ ਵਜੋਂ ਪੇਸ਼,ਜਥੇਦਾਰ ਸਾਹਿਬ ਵੱਲੋਂ ਸਿੰਘ ਸਾਹਿਬਾਨਾਂ ਦੀ ਇਕੱਤਰਤਾ’ਚ ਲਾਈ ਸੇਵਾ ਹੱਥ ਬੰਨ੍ਹ ਕੀਤੀ ਪ੍ਰਵਾਨ : ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)– ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਨਿਮਾਣੇ ਸਿੱਖ ਵਜੋਂ ਛੇਵੀਂ ਪਾਤਿਸ਼ਾਹੀ ਦੇ ਪਵਿੱਤਰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ,ਹਰ ਸਿੱਖ ਨੂੰ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਖਿੜੇ ਮੱਥੇ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ […]
Continue Reading

