ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੋਧ ਬਿੱਲ ਨੂੰ ਪ੍ਰਵਾਨਗੀ ਦੇਣੀ ਸ਼ਲਾਘਾਯੋਗ, ਹੁਣ ਤਖ਼ਤ ਦਮਦਮਾ ਸਾਹਿਬ ਦਾ ਜਥੇਦਾਰ ਕਮੇਟੀ ਮੈਂਬਰ ਬਣ ਸਕੇਗਾ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੋਧ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ, ਇਸ ਨਾਲ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਥਾਨਕ ਸਿੱਖ ਸੰਗਤਾਂ ਪੂਰੀ ਤਰ੍ਹਾਂ ਬਾਗ਼ੋਂ ਬਾਗ਼ ਦਿਸ ਰਹੀਆਂ ਹਨ, ਕਿਉਂਕਿ ਇਸ ਨਾਲ ਹੁਣ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਦੀ ਤਲਵੰਡੀ ਦੇ ਜਥੇਦਾਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ […]
Continue Reading

