ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਚੰਡੀਗੜ੍ਹ ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਮੈਮੋਰੰਡਮ ਆਫ਼ ਅੰਡਰਸਟੈਂਡਿੰਗ (ਐੱਮ.ਓ.ਯੂ.) ਸਾਈਨ ਕੀਤਾ

ਰੈਨਾ ਐਜੂਕੇਸ਼ਨ ਫਾਊਂਡੇਸ਼ਨ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਨਿੱਜੀ ਕੰਪਨੀਆਂ ਦੇ ਵਿੱਚ ਮੁਫ਼ਤ ਟਰੇਨਿੰਗ ਦਿੱਤੀ ਜਾਵੇਗੀ – ਜ਼ਿਲ੍ਹਾ ਰੁਜ਼ਗਾਰ ਅਫ਼ਸਰ ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ) – ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਰੋਜ਼ਗਾਰ ਦਿਵਾਉਣ ਦੇ ਮਕਸਦ ਨਾਲ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ , ਚੰਡੀਗੜ੍ਹ ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਮੈਮੋਰੰਡਮ ਆਫ਼ ਅੰਡਰਸਟੈਂਡਿੰਗ (ਐੱਮ.ਓ.ਯੂ.) ਸਾਈਨ ਕੀਤਾ ਗਿਆ ਹੈ। […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਮੀਰਕਚਾਣਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਪਕੀਵਾਂ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫ਼ੈਸਲੇ ਲਏ – ਵਿਧਾਇਕ ਰੰਧਾਵਾ ਡੇਰਾ ਬਾਬਾ ਨਾਨਕ/ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ […]

Continue Reading

ਇੰਟਰਵਿਊ ‘ਚ ਮਾਰੀਆਂ ਫੁਕਰੀਆਂ ਥਾਰ ਵਾਲੀ ਚਿੱਟਾ ਕਵੀਨ ਬੀਬੀ ਅਮਨਦੀਪ ਕੌਰ ਪੁਲਸ ਕਾਂਸਟੇਬਲ ਨੂੰ ਪਈਆਂ ਮਹਿੰਗੀਆਂ,ਕਰ ਲਿਆ ਵਿਜੀਲੈਂਸ ਨੇ ਮੁੜ ਗ੍ਰਿਫਤਾਰ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– ਡੇਢ ਮਹੀਨਾ ਪਹਿਲਾਂ 17 ਗ੍ਰਾਮ ਚਿੱਟੇ’ਚ ਬਠਿੰਡਾ ਤੋਂ ਗ੍ਰਿਫ਼ਤਾਰੀ ਹੋਈ ਤੇ ਮਹੀਨੇ ਬਾਅਦ ਜ਼ਮਾਨਤ ਤੇ ਬਾਹਰ ਆਈ ਥਾਰ ਵਾਲੀ ਚਿੱਟਾ ਕਵੀਨ ਪੁਲਸ ਕਾਂਸਟੇਬਲ ਬੀਬੀ ਅਮਨਦੀਪ ਕੌਰ ਨੂੰ ਬੀਤੇ ਦਿਨੀਂ ਇੰਟਰਵਿਊ’ਚ ਮਾਰੀਆਂ ਫੁਕਰੀਆਂ ਉਸ ਵੇਲੇ ਮਹਿੰਗੀਆਂ ਪਈਆਂ, ਜਦੋਂ ਬਠਿੰਡਾ ਵਿਜੀਲੈਂਸ ਟੀਮ ਨੇ ਉਨ੍ਹਾਂ ਨੂੰ ਪਿੰਡ ਬਾਦਲ ਤੋਂ ਆਮਦਨ ਤੋਂ ਵੱਧ ਜਾਇਦਾਦ […]

Continue Reading

ਅੰਮ੍ਰਿਤਸਰ’ਚ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਵਾਲੀ ਮੰਦਭਾਗੀ ਘਟਨਾ ਪੰਜਾਬ ‘ਚ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਨੂੰ ਬਿਆਨ ਕਰਦੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– ਪੰਜਾਬ’ਚ ਹੁਣ ਜੰਗਲ ਰਾਜ ਕਹਿ ਲਿਆ ਜਾਵੇ ਤਾਂ ਇਹ ਗ਼ਲਤ ਨਹੀਂ ਹੋਵੇਗਾ? ਕਿਉਂਕਿ ਰਾਜ ਵਿੱਚ ਦਿਨ ਦਿਹਾੜੇ ਲੁੱਟਾ ਖੋਹਾ, ਤੇ ਕਤਲਾਂ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਪਰ ਪੰਜਾਬ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ ਅਤੇ ਸਮਾਜ ਵਿਰੋਧੀ ਅਨਸਰ ਰਾਜ’ਚ ਆਪਣੀਆਂ ਗਤੀਵਿਧੀਆਂ ਨੂੰ ਲਗਾਤਾਰ ਅੰਜਾਮ ਦੇ ਰਹੇ […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਕਿਰਨ ਨਾਲੇ ਅਤੇ ਆਲੇਚੱਕ ਡਰੇਨ ਦੀ ਸਫ਼ਾਈ ਸ਼ੁਰੂ ਹੋਈ

ਚੇਅਰਮੈਨ ਬਹਿਲ ਨੇ ਕਿਰਨ ਨਾਲੇ ਦੀ ਸਫ਼ਾਈ ਲਈ 55 ਲੱਖ ਰੁਪਏ ਅਤੇ ਆਲੇਚੱਕ ਡਰੇਨ ਲਈ 20 ਲੱਖ ਰੁਪਏ ਮਨਜ਼ੂਰ ਕਰਵਾਏ ਬਰਸਾਤੀ ਸੀਜ਼ਨ ਤੋਂ ਪਹਿਲਾਂ ਮੁਕੰਮਲ ਕੀਤੀ ਜਾਵੇਗੀ ਕਿਰਨ ਨਾਲੇ ਅਤੇ ਆਲੇਚੱਕ ਡਰੇਨ ਦੀ ਸਫ਼ਾਈ – ਰਮਨ ਬਹਿਲ ਇਲਾਕੇ ਦੇ ਲੋਕਾਂ ਵੱਲੋਂ ਚੇਅਰਮੈਨ ਰਮਨ ਬਹਿਲ ਤੇ ਪੰਜਾਬ ਸਰਕਾਰ ਦਾ ਧੰਨਵਾਦ ਗੁਰਦਾਸਪੁਰ, 25 ਮਈ ( ਸਰਬਜੀਤ ਸਿੰਘ […]

Continue Reading

ਡਿਪਟੀ ਕਮਿਸ਼ਨਰ ਨੇ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਜ਼ਿਲ੍ਹਾ ਤੇ ਹਲਕਾ ਕੋਆਰਡੀਨੇਟਰਾਂ ਨਾਲ ਅਹਿਮ ਮੀਟਿੰਗ ਕੀਤੀ

ਕਿਹਾ, ਨਸ਼ਾ ਮੁਕਤੀ ਯਾਤਰਾ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਿਆ ਜਾਵੇ ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਏ ਗਏ ਜ਼ਿਲ੍ਹਾ ਤੇ ਹਲਕਾ ਕੋਆਰਡੀਨੇਟਰਾਂ ਨਾਲ ਨਸ਼ਾ ਮੁਕਤੀ ਯਾਤਰਾ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ […]

Continue Reading

ਖੇਤੀਬਾੜੀ ਵਿਭਾਗ ਦੀ ਜ਼ਿਲਾ ਪੱਧਰੀ ਟੀਮ ਵੱਲੋਂ ਵੱਖ ਵੱਖ ਕੀਟਨਾਸ਼ਕ ਅਤੇ ਖਾਦਾਂ ਵਿਕਰੇਤਾਵਾਂ ਦੀਆਂ ਦੁਕਾਨਾਂ ਤੋਂ ਖਾਦਾਂ ਅਤੇ ਕੀਟ ਨਾਸ਼ਕਾਂ ਦੇ ਨਮੂਨੇ ਭਰੇ

ਗੁਰਦਾਸਪੁਰ : 25 ਮਈ ( ਸਰਬਜੀਤ ਸਿੰਘ)– ਕਿਸਾਨਾਂ ਨੂੰ ਚਾਲੂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਡੇਰਾ ਬਾਬਾ ਨਾਨਕ,ਬਟਾਲਾ ਅਤੇ ਕਲਾਨੌਰ ਵਿੱਚ ਕੀਟਨਾਸ਼ਕ ਵਿਕ੍ਰੇਤਾਵਾਂ ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ […]

Continue Reading

ਕਾਕੀ ਹਨੀਤ ਕੌਰ ਕਨੇਡਾ ਦਾ ਜਨਮ ਦਿਹਾੜਾ ਸਾਦੇ ਤੇ ਗੁਰਮਰਿਯਾਦਾ ਅਨੁਸਾਰ ਗੁਰੂਘਰ ‘ਚ ਮਨਾਂ ਕੇ ਗੁਰਮੁਖ ਪਰਿਵਾਰ ਨੇ ਸਿੱਖ ਕੌਮ ਨੂੰ ਵਧੀਆ ਤੇ ਸ਼ਲਾਘਾਯੋਗ ਸੁਨੇਹਾ ਦਿੱਤਾ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 25 ਮਈ ( ਸਰਬਜੀਤ ਸਿੰਘ)– ਆਲ ਇੰਡੀਆਂ ਸਿਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਮੂਹ ਨਾਨਕ ਨਾਮ ਲੇਵਾ ਸਿਖਾ ਨੂੰ ਬੇਨਤੀ ਕੀਤੀ ਕਿ ਆਪਣੇ ਜਨਮ ਦਿਹਾੜਿਆਂ ਨੂੰ ਵੱਡੇ ਵੱਡੇ ਹੋਟਲਾ ਪੈਲਸਾ ‘ਚ ਕੇਕ ਕਟਣ ,ਮੋਮਬਤੀਆਂ ਜਗਾਉਣ ਦੇ ਨਾਲ ਨਾਲ ਡੀਜੀ ਰਾਹੀਂ ਨਚਣ ਵਾਲੇ ਪੱਛਮੀ ਲੋਕਾ ਪਿੱਛੇ ਲੱਗਣ ਦੀ ਬਜ਼ਾਏ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ […]

Continue Reading

ਜ਼ਿਲ੍ਹਾ ਖੇਡ ਕਮੇਟੀ ਸਿੱਖਿਆ ਵਿਭਾਗ ਦੀ ਚੌਣ ਸਫ਼ਲਤਾ ਪੂਰਵਕ ਸੰਪੰਨ

ਗੁਰਦਾਸਪੁਰ 23 ਮਈ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ, (ਸਟੇਟ ਐਵਾਰਡੀ) ਅਤੇ ਅਨੀਤਾ; ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਟੂਰਨਾਂਮੈਂਟ ਕਮੇਟੀ ਦੀ ਚੋਣ ਸਫ਼ਲਤਾ ਪੂਰਵਕ ਸੰਪੰਨ ਹੋ ਗਈ ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਸੈਕੰ: ਰਾਜੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਸਿੱਖਿਆ ਵਿਭਾਗ ਦੀ ਖੇਡ ਕਮੇਟੀ ਦੋ ਸਾਲਾਂ ਲਈ ਚੁਣੀ ਗਈ […]

Continue Reading

ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਦੁਸਰੀ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ

21034 ਕੁੱਲ ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ 128111063/- ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ ਗੁਰਦਾਸਪੁਰ, 24 ਮਈ (ਸਰਬਜੀਤ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ […]

Continue Reading