ਪੰਜਾਬ ਦੇ ਰਾਜਪਾਲ ਵੱਲੋਂ ਹੈੱਡ ਟੀਚਰ ਰਾਜਵਿੰਦਰਪਾਲ ਕੌਰ ਬਿਹਤਰ ਸੇਵਾਵਾਂ ਲਈ ਸਨਮਾਨਿਤ ਕੀਤਾ

ਵਿਦਿਆਰਥੀਆਂ ਨੂੰ ਗੁਣਤਾਂਮਕ  ਸਿੱਖਿਆ ਦੇਣਾ ਹੀ ਮੇਰਾ ਉਦੇਸ਼ ਹੈ : ਰਾਜਵਿੰਦਰਪਾਲ ਕੌਰ ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਹੈੱਡ ਟੀਚਰ ਰਜਵਿੰਦਰਪਾਲ ਕੌਰ ਸਟੇਟ ਅਵਾਰਡੀ ਨੂੰ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆਂ ਅਤੇ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਹੈੱਡ ਟੀਚਰ ਰਜਿੰਦਰਪਾਲ ਕੌਰ ਸਟੇਟ ਅਵਾਰਡੀ ਨੇ ਦੱਸਿਆ ਕਿ ਬੀਤੇ […]

Continue Reading

ਐਸਕੇਐਮ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚੇ ਵਿੱਚ ਸ਼ਾਮਿਲ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ ਮੰਗ ਪੱਤਰ

ਗੁਰਦਾਸਪੁਰ 2 ਮਈ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚੇ ਵਿੱਚ ਸ਼ਾਮਿਲ ਜਥੇਬੰਦੀਆਂ ਵੱਲੋਂ ਅੱਜ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ,ਪ੍ਰਧਾਨ ਸ਼ਮਸ਼ੇਰ ਸਿੰਘ ਅਠਵਾਲ,ਪ੍ਰਧਾਨ ਨਰਿੰਦਰ ਸਿੰਘ ਕੋਟਲਾ ਬਾਮਾ ਅਤੇ ਪ੍ਰਧਾਨ ਹਰਦੇਵ ਸਿੰਘ ਚਿੱਟੀ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਖੇ ਧਰਨਾ ਦੇਣ ਉਪਰੰਤ ਡਿਪਟੀ ਕਮਿਸ਼ਨਰ ਨੂੰ […]

Continue Reading

ਮੁੱਖ ਮੰਤਰੀ ਦੀ ਅਗਵਾਈ’ਚ ਪੰਜਾਬ ਦੇ ਪਾਣੀਆਂ ਤੇ ਵੱਜ ਰਹੇ ਢਾਕੇ ਨੂੰ ਲੈ ਕੇ ਆਲ ਪਾਰਟੀ ਮੀਟਿੰਗ ਕਰਨੀ ਸਮੇਂ ਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਪਿਛਲੇ ਕੁਝ ਦਿਨਾਂ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਸਬੰਧੀ ਅਤੇ ਪੰਜਾਬ ਵੱਲੋਂ ਕੋਰਾ ਜਵਾਬ ਦੇਣ ਦੇ ਨਾਲ ਨਾਲ ਭਾਖੜਾ ਮੈਨਜਬੋਰਡ ਵੱਲੋਂ ਪਾਣੀ ਦੇਣ ਦਾ ਮਤਾ ਅਤੇ ਬੋਰਡ ਦੇ ਮੈਂਬਰਾਂ ਨੂੰ ਹਟਾਉਣ ਸਬੰਧੀ ਪੂਰੀ ਸਿਆਸਤ ਗਰਮਾਈ ਹੋਈ ਹੈ ਜਦੋਂ ਕਿ ਪੰਜਾਬ ਦੇ ਪਾਣੀਆਂ ਤੇ ਕੇਂਦਰ ਸਰਕਾਰ ਵੱਲੋਂ ਵੱਜ ਰਹੇ ਡਾਕੇ […]

Continue Reading

ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀ ਸ਼ਾਜਿਸ਼ ਵਿਰੁੱਧ ਆਮ ਆਦਮੀ ਪਾਰਟੀ ਵੱਲੋਂ ਗੁਰਦਾਸਪੁਰ ਵਿਖੇ ਜ਼ਬਰਦਸ਼ਤ ਰੋਸ ਮੁਜ਼ਾਹਰਾ, ਹਰਿਆਣੇ ਦੇ ਮੁੱਖ ਮੰਤਰੀ ਦਾ ਪੁੱਤਲਾ ਫੂਕਿਆ

ਭਾਜਪਾ ਵੱਲੋਂ ਪੰਜਾਬ ਦੇ ਪਾਣੀਆਂ ਦੀ ਲੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਚੇਅਰਮੈਨ ਭਾਰਤ ਭੂਸ਼ਨ ਸ਼ਰਮਾ ਗੁਰਦਾਸਪੁਰ, 1 ਮਈ (ਸਰਬਜੀਤ ਸਿੰਘ) – ਭਾਖੜਾ ਬਿਆਸ ਪ੍ਰਬੰਧਕ ਬੋਰਡ ਜ਼ਰੀਏ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ ਖੋਹਣ ਦੇ ਕੋਝੇ ਯਤਨ ਕਰਕੇ ਭਾਰਤੀ ਜਨਤਾ ਪਾਰਟੀ ਨੇ ਇੱਕ ਵਾਰ ਫਿਰ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਆਮ […]

Continue Reading

4 ਮਈ ਨੂੰ ਗੁਰਦਾਸਪੁਰ ਵਿਖੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਵੇਗੀ ਜ਼ਿਲ੍ਹਾ ਪੱਧਰੀ ਮੀਟਿੰਗ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਮੀਟਿੰਗ ਵਿੱਚ ਹੋਣਗੇ ਸ਼ਾਮਲ 7 ਮਈ ਤੋਂ ਨਸ਼ਾ ਛੁਡਾਊ ਯਾਤਰਾ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਲਈ ਕੀਤੇ ਜਾਣਗੇ ਵਿਸ਼ੇਸ਼ ਪ੍ਰੋਗਰਾਮ ਡਿਪਟੀ ਕਮਿਸ਼ਨਰ ਵੱਲੋਂ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੀ ਮੀਟਿੰਗ ਅਤੇ ਨਸ਼ਾ ਛੁਡਾਊ ਯਾਤਰਾ ਦੀਆਂ ਤਿਆਰੀਆਂ ਦਾ […]

Continue Reading

ਪੰਜਾਬ ਦੇ ਪਾਣੀ ਖੋਹ ਕੇ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਪੰਜਾਬੀਆਂ ਦੇ ਜਖਮਾਂ ਤੇ ਲੂਣ ਛਿੜਕਿਆ- ਰਮਨ ਬਹਿਲ

ਕੇਂਦਰ ਸਰਕਾਰ ਦੇ ਸਰਕਾਰ ਪੱਖੀ ਹੋਣ ਸਬੰਧੀ ਸੋਹਲੇ ਗਾਉਣ ਵਾਲੇ ਭਾਜਪਾ ਆਗੂ ਸਪਸ਼ਟ ਕਰਨ ਆਪਣਾ ਸਟੈਂਡ ਕਿਹਾ- ਭਾਜਪਾ ਨੇ ਚੁੱਕਿਆ ਪੰਜਾਬੀਆਂ ਨੂੰ ਤਬਾਹ ਕਰਨ ਵਾਲਾ ਮੰਦਭਾਗਾ ਕਦਮ ਗੁਰਦਾਸਪੁਰ, 1 ਮਈ (ਸਰਬਜੀਤ ਸਿੰਘ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ ਤੋਂ 8500 ਕਿਊਸਿਕ ਪਾਣੀ ਹਰਿਆਣਾ ਨੂੰ ਦੇਣ ਦੇ ਕੀਤੇ ਗਏ ਫੈਸਲੇ ਨੂੰ ਪੰਜਾਬ ਦੇ ਹੱਕਾਂ ਤੇ ਵੱਡਾ […]

Continue Reading

ਮਜ਼ਦੂਰ ਦਿਵਸ ਮੌਕੇ ਗੁਰੂ ਘਰ  ਅਰਦਾਸ ‘ਚ ਮਜ਼ਦੂਰ ਦਿਹਾੜੀ 250 ਤੇ 2500 ਰੁਪਏ ਝੋਨੇ ਦੀ ਲਵਾਈ ਵਾਲੀ ਤਾਲੇਵਾਨ ਅਰਦਾਸ ਨੇ ਵਿਸ਼ਵ ਭਰ ਦੇ ਸਿੱਖਾਂ ਨੂੰ ਕੀਤਾ ਸ਼ਰਮਸ਼ਾਰ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 1 ਮਈ (ਸਰਬਜੀਤ ਸਿੰਘ)– ਅੱਜ ਮਜਦੂਰ ਦਿਵਸ ਮੌਕੇ ਜਿਥੇ ਦੇਸ਼ਾਂ ਵਿਦੇਸ਼ਾਂ ਦੇ ਸੂਝਵਾਨ ਸਿਆਸਤਦਾਨਾ ਤੇ ਹੋਰਾਂ ਵੱਲੋਂ ਮਜ਼ਦੂਰਾਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ, ਕਿਉਂਕਿ ਅੱਜ ਦੇ ਦਿਨ ਮਜਦੂਰਾਂ ਨੂੰ ਕਈ ਕੁਰਬਾਨੀਆਂ ਤੇ ਮੁਸ਼ਕਲਾਂ ਤੋਂ ਉਪਰੰਤ ਮਜਦੂਰੀ ਸਮਾ ਤੇ ਛੁੱਟੀ ਦਾ ਐਲਾਨ ਨਿਸ਼ਚਿਤ ਹੋਇਆ ਸੀ,ਮਜ਼ਦੂਰ ਦਿਵਸ ਡੇ  ਨੂੰ ਸਿੱਖਾਂ ਦੇ ਪਹਿਲੇ ਗੁਰੂ […]

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਦਿਆਰਥੀਆਂ ਅਤੇ ਸਮਾਜਿਕ ਭਾਈਚਾਰੇ ਨੂੰ ਕੀਤਾ ਜਾਗਰੂਕ

ਦੀਨਾਨਗਰ,ਗੁਰਦਾਸਪੁਰ, 1 ਮਈ (ਸਰਬਜੀਤ ਸਿੰਘ)— ਅੱਜ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਸਫਲ ਬਣਾਉਣ ਲਈ ਸਟੇਟ ਅਵਾਰਡੀ ਰਾਜੇਸ਼ ਸ਼ਰਮਾ ਡੀ. ਈ. ਓ. (ਸ) ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚੌਧਰੀ ਜੈ ਮੁਨੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਨਾਨਗਰ ਵਿਖੇ ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸਟੇਟ ਅਵਾਰਡੀ ਜ਼ਿਲ੍ਹਾ […]

Continue Reading

ਸੀ.ਬੀ.ਏ ਇਨਫੋਟੈਕ ਕੰਪਿਊਟਰ ਐਜੂਕੇਸ਼ਨ ਅਤੇ ਆਈ.ਟੀ ਕੰਪਨੀ ਵਲੋਂ 45 ਦਿਨਾਂ ਦੀ ਸਮਰ ਟ੍ਰੇਨਿੰਗ ਦਾ ਆਯੋਜਨ

ਵਿਦਿਆਰਥੀਆਂ ਲਈ ਲਾਹੇਵੰਦ ਹੋਵੇਗਾ 45 ਦਿਨਾਂ ਕੋਰਸ- ਇੰਜੀ.ਸੰਦੀਪ ਕੁਮਾਰ ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)-) -ਗੁਰਦਾਸਪੁਰ ਦੀ ਨਾਮਵਰ ਅਤੇ ਵਿਦਿਆਰਥੀਆਂ ਦੀ ਭਰੋਸੇਮੰਦ ਸੀ.ਬੀ.ਏ ਇਨਫੋਟੈਕ ਕੰਪਿਊਟਰ ਐਜੂਕੇਸ਼ਨ ਅਤੇ ਆਈ.ਟੀ ਕੰਪਨੀ ਵਲੋਂ 45 ਦਿਨਾਂ ਦੀ ਸਮਰ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ ਹੈ। ਜਿਸ ਵਿਚ ਵਿਦਿਆਰਥੀਆਂ ਨੂੰ ਵੀਡੀਓ ਐਡਿਟਿੰਗ, ਪਾਵਰ ਬੀ.ਆਈ, ਡਾਟਾ ਸਾਇੰਸ, ਆਟੋਕੈਡ 2 ਡੀ/3ਡੀ, ਕੰਪਿਊਟਰ ਨੈਟਵਰਕਿੰਗ, ਕੁਇੱਕਬੁੱਕਸ, […]

Continue Reading

ਡਿਪਟੀ ਕਮਿਸ਼ਨਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ

7 ਮਈ ਤੋਂ ਜ਼ਿਲ੍ਹੇ ਵਿੱਚ ਸ਼ੁਰੂ ਹੋਵੇਗੀ ਨਸ਼ਾ ਛੁਡਾਊ ਯਾਤਰਾ ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)  ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਕਾਮਯਾਬ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਤਾਂ ਜੋ ਜ਼ਿਲ੍ਹਾ ਗੁਰਦਾਸਪੁਰ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਵਿੱਚ ਆਪਣਾ ਉੱਘਾ […]

Continue Reading