ਕਾਮਰੇਡ ਬੱਖਤਪੁਰਾ ਵੱਲੋਂ ਖਨੌਰੀ ਬਾਰਡਰ ਤੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਸਿਹਤ ਤੇ ਗਹਿਰੀ ਚਿੰਤਾ ਜਾਹਿਰ ਕੀਤੀ
ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਸੀਪੀਆਈ ਐਮਐਲ ਲਬਰੇਸ਼ਨ ਨੇ ਖਨੌਰੀ ਬਾਰਡਰ ਤੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਸਿਹਤ ਤੇ ਗਹਿਰੀ ਚਿੰਤਾ ਦਾ ਇਜ਼ਹਾਰ ਕਰਦਿਆਂ ਇਸ ਦੇ ਨਿਕਲਣ ਵਾਲੇ ਸਿਟਿਆਂ ਲਈ ਕੇਂਦਰ ਸਰਕਾਰ ਦੋਸ਼ੀ ਹੋਵੇਗੀ।ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ […]
Continue Reading

