ਪੋਲਿੰਗ ਦੌਰਾਨ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀ ਡਿਊਟੀ ਬਤੌਰ ਪ੍ਰੀਜਾਈਡਿੰਗ ਅਫਸਰ, ਸਹਾਇਕ ਪ੍ਰੀਜਾਈਡਿੰਗ ਅਫ਼ਸਰ, ਪੋਲਿੰਗ ਅਫ਼ਸਰ ਤੇ ਮਾਈਕਰੋ ਅਬਜਰਵਰ ਆਦਿ ਵਜੋਂ ਨਿਭਾਈ ਗਈ ਹੈ, ਉਨ੍ਹਾ ਅਧਿਕਾਰੀਆ/ਕਰਮਚਾਰੀਆ ਨੂੰ 21 ਨਵੰਬਰ ਨੂੰ ਛੁੱਟੀ ਹੋਵੇਗੀ-ਡਿਪਟੀ ਕਮਿਸ਼ਨਰ
ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ) — ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਉਪ ਚੋਣ 2024 ਦੇ ਸਬੰਧ ਵਿੱਚ ਅੱਜ 20 ਨਵੰਬਰ ਨੂੰ ਕਰਵਾਈ ਗਈ ਪੋਲਿੰਗ ਦੌਰਾਨ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀ ਡਿਊਟੀ ਬਤੌਰ ਪ੍ਰੀਜਾਈਡਿੰਗ ਅਫਸਰ, ਸਹਾਇਕ ਪ੍ਰੀਜਾਈਡਿੰਗ ਅਫ਼ਸਰ, ਪੋਲਿੰਗ ਅਫ਼ਸਰ, ਮਾਈਕਰੋ ਅਬਜਰਵਰ ਆਦਿ […]
Continue Reading

