ਭਾਜਪਾ ਰਾਜ਼ ਮੰਤਰੀ ਰਵਨੀਤ ਬਿੱਟੂ ਵੱਲੋਂ ਜ਼ਿਮਨੀ ਚੋਣਾਂ ਤੋਂ ਬਾਅਦ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਉਣ ਤੇ ਤਾਲਿਬਾਨ ਦੱਸਣ ਵਾਲਾ ਬਿਆਨ ਨਿੰਦਣਯੋਗ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 10 ਨਵੰਬਰ ( ਸਰਬਜੀਤ ਸਿੰਘ)– ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਕਿਸਾਨ ਆਗੂਆਂ ਨੇ ਭਾਰਤ ਦੇ ਕਈ ਸੂਬਿਆਂ ਵਿੱਚ ਭਾਜਪਾ ਵਿਰੋਧੀ ਪ੍ਰਚਾਰ ਕਰਕੇ ਲੋਕਾਂ ਨੂੰ ਵੋਟਾਂ ਨਾ ਪਾਉਣ ਦੀ ਬੇਨਤੀ ਤੇ ਭਾਵੇਂ ਕੋਈ ਅਸਰ ਨਹੀਂ ਹੋਇਆ ਤੇ ਭਾਜਪਾ ਆਪਣੇ ਗੱਠਜੋੜ ਰਾਹੀਂ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਗਈ, ਉਸ ਤੋਂ ਬਾਅਦ ਪੰਜਾਬ ਵਿਧਾਨ ਦੀਆਂ ਜ਼ਿਮਨੀ ਚੋਣਾਂ […]
Continue Reading

