ਜਨਰਲ ਅਬਜ਼ਰਵਰ ਤੇ ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ ਵਿੱਚ ਪੋਲਿੰਗ ਪਾਰਟੀਆਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ) – ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਦੇ ਸਬੰਧ ਵਿੱਚ ਅੱਜ ਜਨਰਲ ਅਬਜ਼ਰਵਰ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਦੀ ਨਿਗਰਾਨੀ ਹੇਠ ਪੋਲਿੰਗ ਪਾਰਟੀਆਂ ਦੀ ਦੂਜੀ ਰੈਂਡੇਮਾਇਜੇਸ਼ਨ ਕੀਤੀ ਗਈ। ਇਸ ਮੌਕੇ ਸੁਰਿੰਦਰ […]
Continue ReadingCategory: ਮਾਝਾ
From festivals in Florida to touring Dracula’s digs in Romania, we round up the best destinations to visit this October. As summer abandons Europe again this October, eke out the last of the rays and raves in Ibiza, where nightclubs will be going out with a bang for the winter break. When the party finally stops head to the island’s north.
ਸਮੂਹ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਖਰਚਾ ਰਜਿਸਟਰ 01 ਨਵੰਬਰ, 05 ਨਵੰਬਰ ਅਤੇ 09 ਨਵੰਬਰ ਨੂੰ ਪੰਚਾਇਤ ਭਵਨ, ਗੁਰਦਾਸਪੁਰ ਵਿਖੇ ਚੈੱਕ ਕੀਤੇ ਜਾਣਗੇ
ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫਸਰ ਫਾਰ ਐਕਸਪੈਂਡੀਚਰ ਮੋਨੀਟਰਿੰਗ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲ਼ੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰ ਲਈ 40 ਲੱਖ ਰੁਪਏ ਤੱਕ ਚੋਣ ਖ਼ਰਚੇ ਦੀ ਹੱਦ ਮਿਥੀ ਗਈ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਖਰਚਾ ਅਬਜ਼ਰਵਰ […]
Continue Readingਗੁਰਦਾਸਪੁਰ ਪੁਲਸ ਵੱਲੋਂ ਨੌਜਵਾਨਾਂ ਅਤੇ ਨਾਗਰਿਕਾਂ ਵਿੱਚ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਐੱਸ.ਐੱਸ.ਪੀ. ਗੁਰਦਾਸਪੁਰ, ਹਰੀਸ਼ ਦਾਯਮਾ ਦੀ ਅਗਵਾਈ ਹੇਠ ਗੁਰਦਾਸਪੁਰ ਪੁਲਸ ਵੱਲੋਂ ਨੌਜਵਾਨਾਂ ਅਤੇ ਨਾਗਰਿਕਾਂ ਵਿੱਚ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਅੱਜ ਇੱਕ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕ ਗੱਲ ਕਰਦਿਆ ਜੁਗਰਾਜ ਸਿੰਘ, ਐਸ.ਪੀ.(ਐੱਚ) ਗੁਰਦਾਸਪੁਰ ਨੇ ਦੱਸਿਆ ਕਿ ਐੱਸ.ਐੱਸ.ਪੀ. ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ ਹੇਠ ਅੱਜ […]
Continue Readingਮੀਰੀ ਪੀਰੀ ਦੇ ਸਿਧਾਂਤ ਮੁਤਾਬਕ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਪ੍ਰਧਾਨਗੀ ਚੋਣ ਸਮੇਂ ਧਾਰਮਿਕ ਆਗੂਆਂ ਦੀਆਂ ਜ਼ਮੀਰਾਂ ਖਰੀਦਨਾਂ ਮਹਾਂਪਾਪ ਵਰਤਾਰਾ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਬਾਦਲਾਂ ਦੇ ਚਮਚੇ ਤੇ ਚੌਥੀ ਵਾਰ ਐਸ.ਜੀ.ਪੀ.ਸੀ ਦੇ ਬਣੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵਕੀਲ ਸਾਹਿਬ ਨੂੰ ਪ੍ਰਧਾਨ ਬਣਨ ਤੇ ਪੰਥ ਵਿਰੋਧੀ ਗੰਧਾਰੀ ਕਰਨ ਦੀ ਵਧਾਈ ਦਿੰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਪੱਸ਼ਟ ਕੀਤਾ ਐਸ ਜੀ ਪੀ ਸੀ ਦਾ ਪ੍ਰਧਾਨ ਬਣਨ ਲਈ ਮੈਂਬਰਾਂ ਦੀ ਜ਼ਮੀਰ ਖ਼ਰੀਦਨ ਤੇ ਅਕਾਲ […]
Continue Readingਖਿਡਾਰੀ ਅਮਨਦੀਪ ਨੇ ਵੇਟ ਲਿਫਟਿੰਗ ਵਿੱਚ ਸੋਨੇ ਦਾ ਤਗਮਾ ਜਿੱਤਿਆ
ਚੇਅਰਮੈਨ ਰਮਨ ਬਹਿਲ ਨੇ ਖਿਡਾਰੀ ਨੂੰ ਸਨਮਾਨਿਤ ਕੀਤਾਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆ-3 ਦਾ ਆਯੋਜਨ ਕੀਤਾ ਗਿਆ ਸੀ। ਜਿਸ ਵਿੱਚ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ ਸੀ। ਇਸ ਵਿੱਚ ਗੁਰਦਾਸਪੁਰ ਦੇ ਰਹਿਣ ਵਾਲੇ ਖਿਡਾਰੀ ਅਮਨਦੀਪ ਨੇ ਵੀ ਇਨ੍ਹਾਂ ਖੇਡਾਂ ਵਿੱਚ ਭਾਗ ਲੈਂਦੇ ਹੋਏ ਵੇਟ ਲਿਫਟਿੰਗ […]
Continue Readingਫੂਡ ਸੇਫਟੀ ਵਿਭਾਗ ਦੀ ਟੀਮ ਵੱਲੋਂ ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਵਿੱਚ ਮਠਿਆਈ ਤੇ ਡੇਅਰੀਆਂ ਆਦਿ ਦੁਕਾਨਾਂ ਦੀ ਚੈਕਿੰਗ
ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸਨਰ , ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਫੂਡ ਸੇਫਟੀ ਟੀਮ ਗੁਰਦਾਸਪੁਰ ਵੱਲੋਂ ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਵਿੱਚ ਖਾਣ-ਪੀਣ ਦਾ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਜੀ. ਐਸ. ਪੰਨੂ ਸਹਾਇਕ ਕਮਿਸ਼ਨਰ , ਫੂਡ , ਗੁਰਦਾਸਪੁਰ ਨੇ ਦੱਸਿਆ ਤਿਉਹਾਰਾਂ ਦੇ ਦਿਨਾਂ ਨੂੰ […]
Continue Readingਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਆਧੁਨਿਕ ਮਸ਼ੀਨਰੀ ਦੀ ਮਦਦ ਨਾਲ ਕਿਸਾਨਾਂ ਨੂੰ ਪਰਾਲੀ, ਜ਼ਮੀਨ ਵਿੱਚ ਹੀ ਰਲਾਉਣ ਲਈ ਕੀਤਾ ਗਿਆ ਜਾਗਰੂਕ
ਗੁਰਦਾਸਪੁਰ, 28 ਅਕਤੂਬਰ ( ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਣਾਈਆਂ ਟੀਮਾਂ ਵੱਲੋਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ਐਮ.ਬੀ.ਪਲੋਅ, ਸੁਪਰ ਸੀਡਰ ਆਦਿ ਦੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ […]
Continue Readingਸਮੂਹ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਖਰਚਾ ਰਜਿਸਟਰ ਨੂੰ ਚੈੱਕ ਕਰਨ ਦਾ ਸ਼ਡਿਊਲ ਜਾਰੀ
ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫਸਰ ਫਾਰ ਐਕਸਪੈਂਡੀਚਰ ਮੋਨੀਟਰਿੰਗ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲ਼ੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰ ਲਈ 40 ਲੱਖ ਰੁਪਏ ਤੱਕ ਚੋਣ ਖ਼ਰਚੇ ਦੀ ਹੱਦ ਮਿਥੀ ਗਈ ਹੈ।ਉਨ੍ਹਾਂ ਦੱਸਿਆ ਕਿ ਨੋਮੀਨੇਸ਼ਨ ਭਰਨ ਸਮੇਂ ਰਿਟਰਨਿੰਗ ਅਫ਼ਸਰ ਵੱਲੋਂ […]
Continue Readingਪ੍ਰਮੁੱਖ ਸਕੱਤਰ ਵਿੱਤ ਵੱਲੋਂ ਜ਼ਿਲ੍ਹੇ ਦੀ ਵੱਖ ਵੱਖ ਮੰਡੀਆਂ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਕੀਤਾ ਨਿਰੀਖਣ
ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਪ੍ਰਗਟਾਈ ਤਸੱਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 56 ਫੀਸਦ ਝੋਨੇ ਦੀ ਕਰਵਾਈ ਲਿਫਟਿੰਗ-ਡਿਪਟੀ ਕਮਿਸ਼ਨਰ ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਪ੍ਰਮੁੱਖ ਸਕੱਤਰ ਵਿੱਤ,ਪੰਜਾਬ, ਸ੍ਰੀ ਏ. ਕੇ. ਸਿਨਹਾ, ਜੋ ਗੁਰਦਾਸਪੁਰ ਜਿਲ੍ਹੇ ਦੀ ਪ੍ਰਭਾਰੀ ਸਕੱਤਰ ਵੀ ਹਨ, ਉਨ੍ਹਾਂ ਵਲੋਂ ਅੱਜ ਦਾਣਾ ਮੰਡੀ ਚੂੜਪੁਰ, ਬਖਸ਼ੀਵਾਲ, ਹਰਦੋਛੰਨੀ ਅਤੇ ਵਡਾਲਾ ਗ੍ਰੰਥੀਆਂ ਵਿਖੇ ਝੋਨੇ […]
Continue Readingਪ੍ਰਮੁੱਖ ਸਕੱਤਰ ਵਿੱਤ, ਪੰਜਾਬ, ਏ. ਕੇ. ਸਿਨਹਾ ਵੱਲੋਂ ਖਰੀਦ ਏਜੰਸੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਪ੍ਰਮੁੱਖ ਸਕੱਤਰ ਵਿੱਤ, ਪੰਜਾਬ, ਏ. ਕੇ. ਸਿਨਹਾ, ਅੱਜ ਗੁਰਦਾਸਪੁਰ ਪਹੁੰਚੇ ਅਤੇ ਉਨ੍ਹਾਂ ਵਲੋਂ ਜਿਲ੍ਹੇ ਗੁਰਦਾਸਪੁਰ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕੀਤਾ ਗਿਆ ਤੇ ਸਬੰਧਤ ਵਿਭਾਗਾਂ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਝੋਨੇ ਦੀ ਖਰੀਦ, ਚੁਕਾਈ ਤੇ ਅਦਾਇਗੀ ਦੀ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ, ਉਮਾ ਸ਼ੰਕਰ […]
Continue Reading

