ਕਿਸਾਨ ਤੇ ਜਵਾਨ ਭਲਾਈ ਯੂਨੀਅਨ ਵੱਲੋਂ ਟਰੱਕ ਨੂੰ ਕਲਾਨੌਰ ਵਾਲੇ ਡੰਪ ਤੇ ਕੂੜਾ ਸੁੱਟਣ ਤੋਂ ਰੋਕਿਆ

ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਸਰਕਾਰ ਵੱਲੋਂ ਕਲਾਨੌਰ ਦੇ ਨੇੜੇ ਡੇਰਾ ਬਾਬਾ ਨਾਨਕ ਕਲਾਨੌਰ ਧਾਰੀਵਾਲ ਗੁਰਦਾਸਪੁਰ ਆਦਿ ਸ਼ਹਿਰਾਂ ਦਾ ਕੂੜਾ ਡੰਪ ਕਰਨ ਦਾ ਕੰਮ ਆਰੰਭ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਪਤਾ ਜਦੋਂ ਇਲਾਕੇ ਦੇ ਲੋਕਾਂ ਨੂੰ ਲੱਗਿਆ ਤਾਂ ਉਹ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿੱਚ […]

Continue Reading

ਕੈਬਿਨੇਟ ਸਬ ਕਮੇਟੀ ਨਾਲ ਮੀਟਿੰਗ ਰਹੀ ਬੇਸਿੱਟਾ ਕਮਿਊਨਟੀ ਹੈਲਥ ਅਫ਼ਸਰ ਸਿਹਤ ਸੇਵਾਵਾਂ ਠੱਪ ਕਰਨ ਲਈ ਹੋਏ ਮਜਬੂਰ-ਡਾ ਸੁਨੀਲ ਤਰਗੋਤਰਾ

23 ਸਤੰਬਰ ਨੂੰ ਲਗਾਇਆ ਜਾਵੇਗਾ ਐਨ ਐਚ ਐਮ ਦਫ਼ਤਰ ਅੱਗੇ ਧਰਨਾ ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਸੂਬਾ ਪੰਜਾਬ ਵਿੱਚ ਐਨ ਐਚ ਐਮ ਅਧੀਨ ਪੇਂਡੂ ਖ਼ੇਤਰਾਂ ਵਿੱਚ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਕਮਿਊਨਟੀ ਹੈਲਥ ਅਫ਼ਸਰਾਂ ਨੂੰ ਸੈਂਟਰਾਂ ਉੱਤੇ ਕੰਮ ਕਰਨ ਲਈ ਨਹੀਂ ਮਿਲ ਰਹੀਆਂ ਮੁੱਢਲੀਆਂ ਸਹੂਲਤਾਂ। ਇਸ ਤੋਂ ਇਲਾਵਾ ਓਹ ਸਿਹਤ ਵਿਭਾਗ ਅਤੇ ਸਰਕਾਰ ਦੀਆਂ […]

Continue Reading

ਸ਼ਹੀਦ ਮੇਜ਼ਰ ਭਗਤ ਸਿੰਘ ਵਰਗੇ ਜਾਂਬਾਜਾ ਦਾ ਬਲੀਦਾਨ ਯਾਦ ਰੱਖੇਗਾ ਹਿੰਦੋਸਤਾਨ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਨਮ ਅੱਖਾਂ ਨਾਲ ਕੀਤਾ ਵੀਰ ਚੱਕਰ ਵਿਜੇਤਾ ਦੇ ਬਲੀਦਾਨ ਨੂੰ ਯਾਦ ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ)– 1965 ਦੀ ਭਾਰਤ-ਪਾਕਿ ਜੰਗ ਵਿਚ ਸ਼ਹੀਦੀ ਦਾ ਜਾਮ ਪੀਣ ਵਾਲੇ ਵੀਰ ਚੱਕਰ ਵਿਜੇਤਾ ਮੇਜਰ ਭਗਤ ਸਿੰਘ ਦਾ 59ਵਾਂ ਸ਼ਹੀਦੀ ਦਿਹਾੜਾ ਪਿੰਡ ਕਾਲਾ ਨੰਗਲ ਵਿਖੇ ਸ਼ਹੀਦ ਦੀ ਯਾਦ ਵਿਚ ਬਣੇ ਸਟੇਡੀਅਮ ਵਿਖੇ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਰਮਨ ਬਹਿਲ ਅਤੇ […]

Continue Reading

ਕੇਂਦਰ ਦੀ ਕਿਸਾਨ ਵਿਰੋਧੀ ਨੀਤੀ ਅਤੇ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਝੋਨੇ ਦੀ ਫਸਲ ਰੁਲਣ ਦੀ ਸੰਭਾਵਨਾ- ਸੁਖਦੇਵ ਸਿੰਘ

ਗੁਰਦਾਸਪੁਰ 15 ਸਤੰਬਰ (ਸਰਬਜੀਤ ਸਿੰਘ)—ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਬੀਰ ਸਿੰਘ ਰੰਧਾਵਾ ਅਤੇ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਸੀਜ਼ਨ 2023-24 ਦਾ ਕਰੀਬ 9000 ਵੈਗਨ ਚਾਵਲ ਪੰਜਾਬ ਦੇ ਸੈਲਰਾਂ ਵਿੱਚ ਰੁਕਿਆ ਪਿਆ ਹੈ। ਜਿਸ ਨੂੰ ਕਿ […]

Continue Reading

ਜ਼ਿਲ੍ਹਾ ਗੁਰਦਾਸਪੁਰ, ਖੇਤੀਬਾੜੀ ਪਰਾਲੀ ਸੰਦ ਦੀ ਖਰੀਦ ਵਿੱਚ ਪੰਜਾਬ ਭਰ ਵਿੱਚੋਂ ਮੋਹਰੀ-ਡਿਪਟੀ ਕਮਿਸ਼ਨਰ

762 ਵਿਚੋਂ 588 ਖੇਤੀਬਾੜੀ ਪਰਾਲੀ ਮਸ਼ੀਨਰੀ ਦੀ ਕੀਤੀ ਜਾ ਚੁੱਕੀ ਹੈ ਖਰੀਦ ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ )– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ, ਖੇਤੀਬਾੜੀ ਪਰਾਲੀ ਸੰਦ ਦੀ ਖਰੀਦ ਵਿੱਚ ਪੰਜਾਬ ਭਰ ਵਿੱਚੋਂ ਮੋਹਰੀ ਹੈ ਅਤੇ 762 ਮਨਜ਼ੂਰ ਹੋਏ ਖੇਤੀਬਾੜੀ ਪਰਾਲੀ ਸੰਦਾਂ ਵਿਚੋਂ 588 ਸੰਦਾਂ ਦੀ ਖਰੀਦ ਕੀਤੀ ਜਾ […]

Continue Reading

ਯੂਕੇ ‘ਚ ਰਹਿੰਦੇ ਪੰਜਾਬੀ ਨੌਜਵਾਨ ਤਨਮਨਜੀਤ ਸਿੰਘ ਦਾ ਰੱਖਿਆ ਕਮੇਟੀ ਚੇਅਰਮੈਨ ਬਣਨਾ ਸਿੱਖਾਂ ਲਈ ਮਾਣ ਅਤੇ ਫਕਰ ਵਾਲੀ ਗੱਲ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)- ਦੇਸ਼ਾਂ ਵਿਦੇਸ਼ਾ ਵਿੱਚ ਜਾ ਕੇ ਪੰਜਾਬ ਦੇ ਮਿਹਨਤੀ ਨੌਜਵਾਨ ਵੱਡੀਆਂ ਵੱਡੀਆਂ ਮੱਲਾ ਮਾਰਕੇ ਜਿਥੇ ਭਾਰਤ ਦਾ ਨਾਮ ਰੋਸਨ ਕਰ ਰਹੇ ਹਨ, ਉਥੇ ਗੁਰੂਆਂ ਪੀਰਾ ਪੈਗੰਬਰਾਂ ਤੇ ਸਹੀਦਾਂ ਦੀ ਪਵਿੱਤਰ ਧਰਤੀ ਪੰਜਾਬ ਦਾ ਵੀ ਨਾਮ ਰੋਸ਼ਨ ਕਰ ਰਹੇ ਹਨ ਅਤੇ ਹੁਣ ਯੂ ਕੇ’ਚ ਰਹਿੰਦੇ ਪੰਜਾਬ ਦੇ ਨੌਜਵਾਨ ਤਨਮਨਜੀਤ ਸਿੰਘ ਨੂੰ ਯੂ […]

Continue Reading

ਨੌਜਵਾਨ ਲੜਕੇ ਲੜਕੀਆਂ ਦੇ ਭਵਿੱਖ ਨੂੰ ਸਫਲਤਾ ਦੀ ਉਚਾਈਆਂ ’ਤੇ ਪਹੁੰਚਾ ਰਹੀ ਹੈ ਸੀ.ਬੀ.ਏ ਇਨਫੋਟੈਕ

ਨੈਸ਼ਨਲ ਆਈਕਨ ਐਵਾਰਡ ਨਾਲ ਸਨਮਾਨਿਤ ਸੀ.ਬੀ.ਏ ਇਨਫੋਟੈਕ ਤੋਂ ਕੋਚਿੰਗ ਲੈਣ ਵਾਲੇ ਸੈਂਕੜੇ ਵਿਦਿਆਰਥੀ ਚੰਗੀਆਂ ਕੰਪਨੀਆਂ ਵਿੱਚ ਕਰ ਰਹੇ ਹਨ ਨੌਕਰੀਸੀ.ਬੀ.ਏ ਇਨਫੋਟੈਕ ਜਿਲਾ ਗੁਰਦਾਸਪੁਰ ਦੀ ਇਕੋ ਇਕ ਅਜਿਹੀ ਸੰਸਥਾ ਹੈ ਜੋ ਵਿਦਿਆਰਥੀਆਂ ਦੀ ਵੱਖ ਵੱਖ ਕੰਪਨੀਆਂ ਵਿੱਚ ਕਰਵਾਉਂਦੀ ਹੈ ਪਲੇਸਮੈਂਟਗੁਰਦਾਸਪੁਰ 14 ਸਤੰਬਰ (ਸਰਬਜੀਤ ਸਿੰਘ) – ਗੁਰਦਾਸਪੁਰ ਦੀ ਸਭ ਤੋਂ ਵੱਧ ਭਰੋਸੇਮੰਦ ਅਤੇ ਨਾਮੀ ਆਈ.ਟੀ.ਕੰਪਨੀ ਸੀ.ਬੀ.ਏ ਇਨਫੋਟੈਕ […]

Continue Reading

ਗੁਰਦਾਸਪੁਰ ਵਿੱਚ ਲਗਾਈ ਗਈ ਨੈਸ਼ਨਲ ਲੋਕ ਅਦਾਲਤ, 7429 ਕੇਸਾਂ ਵਿੱਚੋਂ 4451 ਕੇਸਾਂ ਦਾ ਕੀਤਾ ਨਿਪਟਾਰਾ

ਗੁਰਦਾਸਪੁਰ,14 ਸਤੰਬਰ (ਸਰਬਜੀਤ ਸਿੰਘ )– ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਮੁਤਾਬਕ ਅਤੇ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀਆਂ ਦੀ ਰਹਿਨੁਮਾਈ ਹੇਠ ਮਨੀਤ ਕੌਰ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀਆਂ […]

Continue Reading

ਪੰਜਾਬ ਪੁਲਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟ੍ਰੇਲੀਆਂ ਤੋਂ ਵਾਪਸ ਭਾਰਤ ਲਿਆਂਦਾ

ਡੀਜੀਪੀ ਗੌਰਵ ਯਾਦਵ ਨੇ ਭਗੌੜੇ ਨੂੰ ਸਫਲਤਾਪੂਰਵਕ ਭਾਰਤ ਲਿਆਉਣ ਲਈ ਬਟਾਲਾ ਪੁਲਸ ਅਤੇ ਅੰਦਰੂਨੀ ਸੁਰੱਖਿਆ ਵਿੰਗ ਦੀ ਕੀਤੀ ਸ਼ਲਾਘਾ ਬਟਾਲਾ, ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਨੂੰ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਬਟਾਲਾ ਦੇ ਪਿੰਡ ਭੋਮਾ ਦੇ […]

Continue Reading

ਜ਼ਿਲਾਂ ਪ੍ਰਸ਼ਾਸਨ ਵੱਲੋਂ ਹਸਪਤਾਲਾਂ ਦੀ ਸੁਰੱਖਿਆਂ ਦੇ ਕੀਤੇ ਜਾਣਗੇ ਪੁਖਤਾ ਪ੍ਰਬੰਧ

ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਨੂੰ ਮਰੀਜ਼ਾਂ ਦੀ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਓਪੀਡੀ ਸੇਵਾਵਾਂ ਬਹਾਲ ਕਰਨ ਦੀ ਅਪੀਲ ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ ) –ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜਿਲਾ ਪਰਸ਼ਾਸਨ ਵਲੋਂ ਹਸਪਤਾਲਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਤੇ ਸਿਹਤ ਕਾਮਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।ਅੱਜ ਰਚਨਾ ਬਾਵਾ ਪ੍ਰੈਸ ਸੈਕਟਰੀ ਪੀਸੀਐਮਐਸ, ਡਾ: ਜਨਾਰਦਨ […]

Continue Reading