ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ) ਬਟਾਲਾ ਵੱਲੋਂ ਐਸ.ਐਸ.ਪੀ. ਬਟਾਲਾ ਨਾਲ ਮੀਟਿੰਗ ਕੀਤੀ
ਬਟਾਲਾ, ਗੁਰਦਾਸਪੁਰ, 5 ਸਤੰਬਰ ( ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਐਸ.ਐਸ.ਪੀ. ਬਟਾਲਾ ਸ਼੍ਰੀ ਸੁਹੇਲ ਕਾਸਿਮ ਮੀਰ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਹਾਜ਼ਰ ਬੁੱਧੀਜੀਵੀਆਂ ਵੱਲੋਂ ਐਸ.ਐਸ.ਪੀ. ਸ਼੍ਰੀ ਸੁਹੇਲ ਕਾਸਿਮ ਮੀਰ ਨਾਲ ਸ਼ਹਿਰ ਵਿੱਚਲੇ ਵੱਖ-ਵੱਖ ਮੁੱਦਿਆਂ […]
Continue Reading

