1971 ਦੀ ਭਾਰਤ-ਪਾਕਿਸਤਾਨ ਜੰਗ ਦਾ ਜੇਤੂ ਟੈਂਕ ਬੱਬਰੀ ਚੌਂਕ ਗੁਰਦਾਸਪੁਰ ਵਿਖੇ ਕੀਤਾ ਸਥਾਪਤ
ਜਿੱਤ ਦੀ ਨਿਸ਼ਾਨੀ ਦੇ ਪ੍ਰਤੀਕ ਇਸ ਟੈਂਕ ਤੋਂ ਨੌਜਵਾਨ ਆਪਣੇ ਦੇਸ਼ ਦੇ ਬਹਾਦਰ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਪ੍ਰੇਰਨਾ ਲੈਣਗੇ – ਡਿਪਟੀ ਕਮਿਸ਼ਨਰ ਭਾਰਤੀ ਫ਼ੌਜ ਦਾ ਜੇਤੂ ਟੈਂਕ ਬੱਬਰੀ ਚੌਂਕ ਵਿੱਚ ਸਥਾਪਤ ਹੋਣ ਨਾਲ ਗੁਰਦਾਸਪੁਰ ਸ਼ਹਿਰ ਦੀ ਸ਼ਾਨ ਵਧੀ – ਰਮਨ ਬਹਿਲ ਗੁਰਦਾਸਪੁਰ, 15 ਅਗਸਤ (ਸਰਬਜੀਤ ਸਿੰਘ ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜ਼ਾਦੀ ਦਿਵਸ […]
Continue Reading

