ਸਵੈ-ਰੋਜ਼ਗਾਰ ਕਰਨ ਲਈ ਲੋਨ ਲੈਣ ਦੇ ਚਾਹਵਾਨ ਪ੍ਰਾਰਥੀ 17 ਜੁਲਾਈ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਸੰਪਰਕ ਕਰਨ-ਪਰਸ਼ੋਤਮ ਸਿੰਘ
ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਸਵੈ-ਰੋਜ਼ਗਾਰ/ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜਿਹੜੇ ਪ੍ਰਾਰਥੀ ਸਵੈ-ਰੋਜ਼ਗਾਰ ਕਰਨ ਦੇ ਚਾਹਵਾਨ ਹਨ ਉਨ੍ਹਾਂ ਨੂੰ ਸਵੈ-ਰੋਜ਼ਗਾਰ ਦੀਆਂ ਸਕੀਮਾਂ ਅਧੀਨ […]
Continue Reading

