ਮਾਨ ਸਰਕਾਰ ਮੋਦੀ ਸਰਕਾਰ ਨਾਲ ਮਿਲੀ ਭੁਗਤ ਕਰਕੇ ਚੱਲ ਰਹੀ- ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– ਮਜ਼ਦੂਰਾਂ ਕਿਸਾਨਾਂ ਅਤੇ ਹੋਰ ਤਬਕਿਆਂ ਦੀਆਂ ਜਨਤਕ ਜਥੇਬੰਦੀਆਂ ਸਮੇਤ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੀ ਕੇਂਦਰੀ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਲਿਆਂਦੇ ਤਿੰਨ ਫੌਜਦਾਰੀ ਕਨੂੰਨਾਂ ਦਾ ਵਿਰੋਧ ਕਰਨ ਅਤੇ ਇਨ੍ਹਾਂ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਸੀ। ਇਨ੍ਹਾਂ ਕਾਨੂੰਨਾਂ ਬਾਰੇ ਦੱਸਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ […]
Continue Reading

