ਅਨੰਤਨਾਗ ਵਿੱਚ ਫੌਜੀਆਂ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਗੱਡੀ ਖਾਈ ਵਿੱਚ ਡਿੱਗਣ ਕਾਰਨ ਗੁਰਦਾਸਪੁਰ ਦਾ ਇੱਕ ਜਵਾਨ ਸ਼ਹੀਦ
ਗੁਰਦਾਸਪੁਰ, 6 ਮਈ ( ਸਰਬਜੀਤ ਸਿੰਘ)– ਸ਼੍ਰੀਨਗਰ ਦੇ ਅਨੰਤਨਾਗ ‘ਚ ਅੱਤਵਾਦੀਆਂ ਦੇ ਇਨਪੁਟ ਤੋਂ ਬਾਅਦ ਫੌਜ ਦੇ ਜਵਾਨਾਂ ਵਲੋਂ ਅਨੰਤਨਾਗ ਦੀਆਂ ਪਹਾੜੀਆਂ ‘ਚ ਚਲਾਏ ਜਾ ਰਹੇ ਸਰਚ ਆਪਰੇਸ਼ਨ ਦੌਰਾਨ ਜਵਾਨਾਂ ਦੀ ਗੱਡੀ ਅਚਾਨਕ ਖਾਈ ‘ਚ ਡਿੱਗ ਗਈ। ਇਸ ਦੌਰਾਨ ਗੱਡੀ ਵਿੱਚ ਸਵਾਰ 8 ਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਦੋਂਕਿ ਗੁਰਦਾਸਪੁਰ ਦੇ ਪਿੰਡ ਸਰਾਵਾਂ ਦਾ ਰਹਿਣ […]
Continue Reading

