ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਗੈਸ ਚੜ੍ਹਨ ਨਾਲ ਇੱਕ ਪ੍ਰਵਾਸੀ ਮਜਦੂਰ ਦੀ ਮੌਤ, ਦੋ ਬੇਹੋਸ਼

ਗੁਰਦਾਸਪੁਰ, 4 ਅਪ੍ਰੈਲ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਚਾਵਾ ਵਿੱਚ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਗੈਸ ਚੜ੍ਹਨ ਕਾਰਨ ਤਿੰਨ ਪ੍ਰਵਾਸੀ ਮਜ਼ਦੂਰ ਬੇਹੋਸ਼ ਹੋ ਗਏ। ਪਿੰਡ ਦੇ ਲੋਕਾਂ ਨੇ ਕਿਸੇ ਤਰ੍ਹਾਂ ਉਸ ਨੂੰ ਸੀਵਰੇਜ ਵਿੱਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਪਰ ਇਲਾਜ ਦੌਰਾਨ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਜਦਕਿ […]

Continue Reading

ਕਲਾਨੌਰ ਦੇ ਪਿੰਡ ਸ਼ੇਖ ਕਬੀਰ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖਕਬੀਰ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਕਾਰਨ ਵਿਧਵਾ ਮਾਂ ’ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਵੀਰ ਸਿੰਘ ਨੇ ਦੱਸਿਆ ਕਿ ਉਸ […]

Continue Reading

ਲਿਬਰੇਸ਼ਨ/ਮੁਕਤੀ ਮੋਰਚਾ ਵੱਲੋਂ ਭਰਵੀਂ ਰੋਸ਼ ਰੈਲੀ

ਮਾਈਕਰੋ ਫਾਈਨਾਂਸ ਕੰਪਨੀਆਂ ਵੱਲੋਂ ਕੀਤੀ ਜਾ ਰਹੀ ਜ਼ਿਆਦਤੀਆਂ ਵਿਰੁੱਧ ਆਵਾਜ ਬੁਲੰਦ ਕਰਨ ਦੀ ਲੋੜ -ਕਾਮਰੇਡ ਬੱਖਤਪੁਰਾ ਫਤਿਹਗੜ ਚੂੜੀਆਂ, ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਇੱਥੇ ਸੁਕਾ ਤਲਾ ਫਤਿਹਗੜ ਚੂੜੀਆਂ ਵਿਖੇ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਵਲੋਂ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਵਿਰੁੱਧ ਰੈਲੀ ਕੀਤੀ ਗਈ।ਇਸ ਸਮੇਂ ਬੋਲਦਿਆਂ ਮੋਰਚੇ […]

Continue Reading

10ਵੀਂ ਅਤੇ 12ਵੀਂ ਪਾਸ ਵਿਦਿਆਰਥੀਆਂ ਲਈ ਸੀ.ਬੀ.ਏ ਇੰਨਫੋਟੈਕ ਵਿਦਿਆਰਥੀਆਂ ਲਈ ਲੈ ਕੇ ਆਈ ਸੁਨਹਿਰੀ ਮੌਕਾ

ਕੰਪਿਊਟਰ ਅਤੇ ਆਈ.ਟੀ ਦੇ ਕੋਰਸ ਕਰਕੇ ਵਿਦਿਆਰਥੀ ਬਣਾ ਸਕਦੇ ਹਨ ਆਪਣਾ ਭਵਿੱਖ- ਸੰਦੀਪ ਕੁਮਾਰ ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਨੂੰ ਆਈ.ਟੀ ਅਤੇ ਕੰਪਿਊਟਰ ਨਾਲ ਸਬੰਧਿਤ ਕੋਰਸਾਂ ਦੀ ਉਚ ਪੱਧਰੀ ਕੋਚਿੰਗ ਦੇ ਰਹੀ ਹੈ। ਜਿਸਦੇ ਚੱਲਦਿਆਂ ਵਿਦਿਆਰਥੀਆਂ ਦਾ ਸੀ.ਬੀ.ਏ ਇੰਨਫੋਟੈਕ ਪ੍ਰਤੀ ਭਰੋਸਾ ਲਗਾਤਾਰ ਵੱਧਦਾ ਜਾ ਰਿਹਾ ਹੈ। ਦੱਸਣਯੋਗ […]

Continue Reading

ਰਾਹੁਲ ਗਾਂਧੀ ਦੇ ਮੈਚ ਫਿਕਸਿੰਗ ਵਾਲੇ ਬਿਆਨ ਨੇ ਦੇਸ਼ ਦੇ ਲੋਕਤੰਤਰ ਨਾਲ ਮਜ਼ਾਕ ਤੇ ਚੋਣ ਕਮਿਸ਼ਨ ਦਾ ਅਪਮਾਨ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਇੰਡੀਆ ਗੱਠਜੋੜ ਦੇ ਉੱਚ ਨੇਤਾ ਅਤੇ ਕਾਂਗਰਸ ਹਾਈ ਕਮਾਂਡ ਰਾਹੁਲ ਗਾਂਧੀ ਨੇ ਦਿੱਲੀ ਦੀ ਰਾਮਲੀਲਾ ਗਰਾਉਂਡ’ਚ ਇੰਡੀਆ ਗੱਠਜੋੜ ਦੀ ਇੱਕ ਰੈਲੀ ਦੌਰਾਨ ਆਪਣੀ ਹਾਰ ਨੂੰ ਮੁੱਖ ਰੱਖਦਿਆਂ ਚੋਣਾਂ ਤੋਂ ਪਹਿਲਾਂ ਹੀ ਸਤਾਧਾਰੀ ਪਾਰਟੀ ਤੇ ਮੈਚ ਫਿਕਸਿੰਗ ਦਾ ਬਹੁਤ ਗੰਭੀਰ ਇਲਜ਼ਾਮ ਲਾਇਆ ਹੈ, ਸਤਾਧਾਰੀ ਨੇਤਾਵਾਂ ਨੇ ਚੋਣ ਕਮਿਸ਼ਨ ਕੋਲ ਇਸ ਦੀ […]

Continue Reading

ਕਿਸਾਨਾਂ ਦੇ ਰੋਹ ਅੱਗੇ ਮਾਨ ਸਰਕਾਰ ਝੁਕੀ , ਕਾਰਪੋਰੇਟ ਘਰਾਣਿਆ ਦੇ ਸਾਈਲੋਜ ਨੂੰ ਸਰਕਾਰੀ ਮੰਡੀਆਂ ਘੋਸ਼ਿਤ ਕਰਨ ਵਾਲਾ ਨੋਟੀਫਿਕੇਸ਼ਨ ਯੂ ਟਰਨ- ਭੋਜਰਾਜ

ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਸ਼ੰਬੂ ਬਾਰਡਰ, ਖਨੌਰੀ, ਡੱਬਵਾਲੀ ਅਤੇ ਰਤਨਪੁਰ ਬਾਰਡਰਾਂ ਉੱਤੇ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਕਿਸਾਨ ਆਗੂਆਂ ਤੇ ਬੀਜੇਪੀ ਸਰਕਾਰ ਵੱਲੋਂ ਵੱਖ-ਵੱਖ ਕੇਸਾਂ ਵਿੱਚ ਝੂੱਠੇ ਪਰਚੇ ਦਰਜ ਕਰਕੇ ਹਰਿਆਣਾ ਦੀਆਂ ਜੇਲਾਂ ਵਿੱਚ ਡੱਕਿਆ ਹੋਇਆ ਹੈ ਇਹਨਾਂ ਕਿਸਾਨਾਂ ਨੂੰ ਰਿਹਾਅ ਕਰਵਾਉਣ ਲਈ ਅਤੇ ਕੇਂਦਰ ਸਰਕਾਰ ਦੀ ਸ਼ਹਿ ਤੇ ਪੰਜਾਬ ਸਰਕਾਰ ਨੇ ਪੰਜਾਬ ਦੇ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਜਾਗਰੂਕਤਾ ਵੈਨ 10 ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਨੂੰ ਨਾਲਸਾ ਦੀਆਂ ਸਕੀਮਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਕਰੇਗੀ ਜਾਗਰੂਕ ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ […]

Continue Reading

ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਝੋਨੇ ਦੇ ਬਕਾਏ ਦੀ ਅਦਾਇਗੀ ਨੂੰ ਲੈ ਕੇ ਪਨਸਪ ਦਫ਼ਤਰ ਗੁਰਦਾਸਪੁਰ ਅੱਗੇ ਧਰਨਾ ਦਿੱਤਾ

ਗੁਰਦਾਸਪੁਰ, 2 ਅਪ੍ਰੈਲ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਝੋਨੇ ਦੇ ਬਕਾਏ ਦੀ ਅਦਾਇਗੀ ਨੂੰ ਲੈ ਕੇ ਪਨਸਪ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ, ਦਲਜੀਤ ਸਿੰਘ ਤਲਵੰਡੀ ਅਤੇ ਸਲਵਿੰਦਰ ਸਿੰਘ ਕਿਲਾ ਨੱਥੂ ਸਿੰਘ ਨੇ ਦੱਸਿਆ ਕਿ ਸਾਲ 2021-22 ਵਿੱਚ ਕਲਾਨੌਰ ਦੇ ਬੁੱਚੇ ਨੰਗਲ ਅਤੇ ਬੰਗੋਆਣੀ […]

Continue Reading

ਸਹਾਇਕ ਸਬ ਇੰਸਪੈਕਟਰ ਰਮੇਸ਼ ਕੁਮਾਰ ਨੇ ਕੀਤੀ ਇਮਾਨਦਾਰੀ ਦੀ ਮਿਸਾਲ ਪੈਦਾ

ਈ-ਰਿਕਸ਼ਾ ਦੇ ਡਿੱਗੇ ਹੋਏ ਪਰਸ ਨੂੰ ਕੀਤਾ ਵਾਪਸ ਗੁਰਦਾਸਪੁਰ, 2 ਅਪ੍ਰੈਲ (ਸਰਬਜੀਤ ਸਿੰਘ)–ਅਕਸਰ ਹੀ ਪੁਲਸ ਰਿਸ਼ਵਤ ਲੈਣ ਕਾਰਨ ਬਦਨਾਮ ਹੁੰਦੀ ਰਹਿੰਦੀ ਹੈ। ਪਰ ਪੁਲਸ ਵਿਭਾਗ ਵਿੱਚ ਅਜਿਹੇ ਵੀ ਇਮਾਨਦਾਰ ਮੁਲਾਜਮ ਹਨ। ਜਿਸਦੀ ਤਾਜਾ ਮਿਸਾਲ ਉਸ ਸਮੇਂ ਵੇਖਣ ਨੂੰ ਮਿਲੀ ਜਦੋਂ ਇੱਕ ਪੁਲਸ ਮੁਲਾਜਮ ਨੂੰ ਕਿਸੇ ਈ-ਰਿਕਸ਼ਾ ਚਾਲਕ ਦੇ ਸੜਕ ਤੇ ਡਿੱਗੇ ਹੋਏ ਪਰਸ ਨੂੰ ਵਾਪਸ […]

Continue Reading

ਲੋਕ ਸਭਾ ਦੀਆਂ ਚੋਣਾਂ’ਚ ਦਲ ਬਦਲੂ, ਮਾਇਆਧਾਰੀ ਅਤੇ ਮੀਡੀਆ ਮਸ਼ਹੂਰੀ ਵਾਲੇ ਲੋਕਾਂ ਨੇ ਮਿਹਨਤੀ ਵਰਕਰਾਂ ਦਾ ਮਨੋਬਲ ਡੇਗਿਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਅਪ੍ਰੈਲ (ਸਰਬਜੀਤ ਸਿੰਘ)– ਆਪ ਪਾਰਟੀ ਦੇ ਝਾੜੂ ਨਿਸ਼ਾਨ ਤੋਂ ਜਿੱਤੇ ਕੇ ਪੰਜਾਬ ਦੇ ਮੁੱਖ ਮੰਤਰੀ ਬਣੇ ਭਗਵੰਤ ਮਾਨ ਸਾਹਿਬ ਲੋਕਾਂ ਨੂੰ ਇਹ ਕਹਿੰਦੇ ਨਹੀਂ ਥੱਕਦੇ ਕਿ ਵਿਰੋਧੀ ਧਿਰ ਦੇ ਆਗੂ ਸਾਨੂੰ ਇਸ ਕਰਕੇ ਬਰਦਾਸ਼ਤ ਨਹੀਂ ਕਰਦੇ ,ਕਿਉਂਕਿ ਅਸੀਂ ਆਮ ਘਰਾਂ ਦੇ ਲੋਕ ਹਾਂ ਪਰ ਇਹ ਸਚਾਈ ਹੁਣ ਲੋਕਾਂ ਸਾਹਮਣੇ ਉਸ ਵੇਲੇ ਨੰਗੀ ਹੋਈ […]

Continue Reading